Friday, November 27, 2026
BREAKING
• ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 1.02 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਲਿੰਕ ਸੜਕ ਦਾ ਉਦਘਾਟਨ; 1.70 ਕਰੋੜ ਰੁਪਏ ਦੀ ਨਵੀਂ ਸੜਕ ਦਾ ਰੱਖਿਆ ਨੀਂਹ ਪੱਥਰ • ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ • ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼ • ਨਸ਼ਿਆਂ ਤੋਂ ਦੂਰ, ਸੁਪਨਿਆਂ ਦੇ ਨੇੜੇ-ਵਿਦਿਆਰਥੀਆਂ ਦੇ ਸਿਹਤਮੰਦ ਭਵਿੱਖ ਲਈ ਸਿਹਤ ਵਿਭਾਗ ਦਾ ਵਿਸ਼ੇਸ਼ ਉਪਰਾਲਾ : ਡਾ. ਜੋਤੀ ਕਪੂਰ • ਪੰਜਾਬ ਦੇ ਰਾਜਪਾਲ ਅਤੇ ਚੰਡੀਗੜ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ ਯੂਨੀਵਰਸਿਟੀ ਵੱਲੋਂ ਆਯੋਜਿਤ ਦੋ-ਰੋਜ਼ਾ ਐੱਫ.ਏ.ਪੀ. ਨੈਸ਼ਨਲ ਐਵਾਰਡਜ਼ 2026 ਦਾ ਕੀਤਾ ਉਦਘਾਟਨ • ਸੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹਲਕਾ ਖਰੜ ਲਈ ਲਾਹੇਵੰਦ ਸਾਬਤ ਹੋਵੇਗਾ- ਰਵਿੰਦਰ ਸਿੰਘ ਖੇੜਾ • ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ- ਸ਼ੁਰੂ ਕੀਤੀ ਗਈ ਮੁਹਿੰਮ-" ਮੇਰਾ ਘਰ ਮੇਰਾ ਨਾਮ -"ਦੇ ਲਾਗੂ ਹੋਣ ਨਾਲ   ਲੋਕਾਂ ਨੂੰ ਮਿਲ ਰਹੀ  ਹੈ  ਵੱਡੀ ਰਾਹਤ  : ਕੁਲਵੰਤ ਸਿੰਘ  • Asia Cup Rising Stars IND vs SL : ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ • ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ • ਹਰਿਆਣਾ ਕੈਬਨਿਟ 'ਚ ਵੱਡਾ ਫੇਰਬਦਲ ! CM ਸੈਣੀ ਨੇ ਆਪਣੇ ਕੋਲ ਰੱਖਿਆ ਏਵੀਏਸ਼ਨ ਵਿਭਾਗ

ਪੰਜਾਬ

ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ- ਸ਼ੁਰੂ ਕੀਤੀ ਗਈ ਮੁਹਿੰਮ-" ਮੇਰਾ ਘਰ ਮੇਰਾ ਨਾਮ -"ਦੇ ਲਾਗੂ ਹੋਣ ਨਾਲ   ਲੋਕਾਂ ਨੂੰ ਮਿਲ ਰਹੀ  ਹੈ  ਵੱਡੀ ਰਾਹਤ  : ਕੁਲਵੰਤ ਸਿੰਘ 

27 ਨਵੰਬਰ, 2026 05:00 PM
 
ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੁਆਰਾ ਚੁਣੀ ਗਈ ਅਤੇ ਲੋਕਾਂ ਦੇ ਕੰਮਾਂ ਨੂੰ ਸਮੇਂ ਸਿਰ ਕਰਨ ਨੂੰ ਹੀ ਹਮੇਸ਼ਾ ਪ੍ਰਾਰਥਮਿਕਤਾ ਦਿੱਤੀ ਹੈ ਅਤੇ ਅੱਜ ਪਿੰਡ ਸੈਦਪੁਰ,   ਗਿੱਦੜਪੁਰ ਅਤੇ ਪਿੰਡ ਸੇਖਣ ਮਾਜਰਾ ਵਿਖੇ 651 ਜਣਿਆਂ ਨੂੰ ਪ੍ਰੋਪਰਟੀ ਕਾਰਡ  ਸੌਂਪੇ ਗਏ ਹਨ ਅਤੇ  ਅੱਜ ਇਹ ਲੋਕੀ ਸਹੀ ਮਾਇਨਿਆਂ ਦੇ ਵਿੱਚ ਆਪਣੀ ਮਲਕੀਅਤ ਦੇ ਮਾਲਕ ਬਣ ਸਕੇ ਹਨ , ਇਹ ਗੱਲ  ਵਿਧਾਇਕ ਕੁਲਵੰਤ ਸਿੰਘ ਹੋਰਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ -ਮੇਰਾ ਘਰ ਮੇਰੇ ਨਾਮ -ਮੁਹਿੰਮ ਦੇ ਤਹਿਤ  ਲਾਲ ਲਕੀਰ ਦੇ ਵਿੱਚ ਘਰ  ਬਣੇ ਹੋਏ ਹਨ,  ਉਹਨਾਂ ਦੀ ਮਾਲਕੀ ਲੋਕਾਂ ਨੂੰ ਬਕਾਇਦਾ ਪ੍ਰੋਪਰਟੀ ਕਾਰਡ ਦੇ ਰੂਪ ਵਿੱਚ ਦਿੱਤੀ ਜਾ ਰਹੀ ਹੈ, ਵਿਧਾਇਕ ਕੁਲਵੰਤ ਸਿੰਘ ਅੱਜ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਵੱਲੋਂ ਸ਼ੁਰੂ ਕੀਤੀ ਗਈ ਸਕੀਮ ਮੇਰਾ ਘਰ ਮੇਰੇ ਨਾਮ ਸਕੀਮ ਦੇ ਤਹਿਤ ਵਿਧਾਨ ਸਭਾ ਹਲਕੇ ਦੇ ਤਿੰਨ ਪਿੰਡਾਂ ਵਿੱਚ ਪ੍ਰੋਪਰਟੀ ਕਾਰਡ ਵੰਡੇ ਜਾਣ ਦੇ ਲਈ ਪਹੁੰਚੇ ਸਨ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਇਹ ਸਿਲਸਿਲਾ ਇੱਥੇ ਹੀ ਖਤਮ ਨਹੀਂ ਹੋਇਆ ਸਗੋਂ ਅਗਾਂਹ ਵੀ ਚਲਦਾ ਰਹੇਗਾ ਅਤੇ ਲੋਕਾਂ ਨੂੰ ਉਹਨਾਂ ਦੀ ਪ੍ਰੋਪਰਟੀ ਦੇ ਮਾਲਕਕਾਨਾ ਹੱਕ ਦੇਣ ਦੇ ਲਈ ਪ੍ਰੋਪਰਟੀ ਕਾਰਡ ਉਹਨਾਂ ਨੂੰ ਘਰ - ਘਰ ਜਾ ਕੇ ਸਪੁਰਦ ਕੀਤੇ ਗਏ ਜਾ ਰਹੇ ਹਨ, ਹੁਣ ਇਹਨਾਂ ਪ੍ਰੋਪਰਟੀ ਦੇ ਮਾਲਕ ਲੋਕਾਂ ਵੱਲੋਂ ਆਪਣਾ ਕੰਮ -ਕਾਰ ਸ਼ੁਰੂ ਕਰਨ ਦੇ ਲਈ ਜਾਂ ਆਪਣੇ ਨਿੱਜੀ ਕੰਮਾਂ ਦੇ ਲਈ ਕਰਜ਼ਾ ਵੀ ਲਿਆ ਜਾ ਸਕੇਗਾ, ਅਤੇ ਹੋਰ ਵੀ ਜੋ ਜਰੂਰਤ ਹੋਏਗੀ ,ਉਸ ਦੇ ਲਈ ਇਸਤੇਮਾਲ ਕੀਤਾ ਜਾ ਸਕੇਗਾ।
 
 
ਉਹਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਕੋਲੋਂ ਆਮ ਲੋਕਾਂ ਦੀ ਇਸ ਪੁਰਾਣੀ ਜਰੂਰਤ ਅਤੇ ਮੰਗ ਨੂੰ ਪੂਰਾ ਕਰਨ ਦੇ ਲਈ ਕਦੇ ਸੋਚਿਆ ਤੱਕ ਨਹੀਂ ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੀ ਸੋਚ ਅਤੇ ਦਿਲਚਸਪੀ ਦੇ ਚਲਦਿਆਂ ਇਸ ਸਕੀਮ ਨੂੰ ਸ਼ੁਰੂ ਕੀਤਾ ਗਿਆ,  ਅੱਜ ਇਹਨਾਂ ਪ੍ਰੋਪਰਟੀ ਦੇ ਮਾਲਕਾਂ ਨੂੰ ਜੋ ਪਹਿਲਾਂ ਸਿਰਫ ਕਿਰਾਏ ਦੇ ਮਕਾਨ ਵਾਂਗ ਹੀ ਆਪਣੇ ਘਰਾਂ ਵਿੱਚ ਰਹਿੰਦੇ ਸਨ, ਨੂੰ ਇਹਨਾਂ ਦੇ ਮਾਲਕਾਂ ਨਾਲ ਹੱਕ ਸਬੰਧੀ ਦਸਤਾਵੇਜ ਸੌਂਪੇ ਗਏ ਹਨ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਇਸ ਦੇ ਲਈ ਮੈਂ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦਾ ਧੰਨਵਾਦ ਕਰਦਾ ਹਾਂ, ਉੱਥੇ ਨਾਲ ਹੀ ਮੈਂ ਇਹਨਾਂ ਜਮੀਨਾਂ ਦੇ ਮਾਲਕਾਂ ਨੂੰ ਵਧਾਈ ਵੀ ਦਿੰਦਾ ਹਾਂ, ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜੋ- ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ, ਉਹਨਾਂ ਨੂੰ ਪੂਰੇ ਕਰ ਲਿਆ ਗਿਆ ਹੈ ਅਤੇ ਉਸ ਤੋਂ ਵੀ ਅਗਾਂਹ ਚਲਦੇ ਹੋਏ ਲੋਕ ਪੱਖੀ ਸਕੀਮਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ,  ਵਿਰੋਧੀ ਪਾਰਟੀ ਦੇ ਨੇਤਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਤੇ ਉਂਗਲ ਉਠਾਉਣ ਦੀ ਹਿੰਮਤ ਪਤਾ ਨਹੀਂ ਕਿਸ  ਮੂੰਹ ਨਾਲ ਕਰਦੇ ਹਨ, ਜਦਕਿ ਵਿਰੋਧੀ ਪਾਰਟੀ ਦੇ ਇਹਨਾਂ ਨੇਤਾਵਾਂ ਵੱਲੋਂ ਲੋਕਾਂ ਨੂੰ  ਹਮੇਸ਼ਾ ਕੋਟ- ਕਚਹਿਰੀ ਦੇ ਵਿੱਚ ਉਲਝਾਈ ਰੱਖਿਆ, ਜਦਕਿ ਸਾਡਾ ਸਿਰਫ ਇੱਕ ਨੁਕਾਤੀ ਪ੍ਰੋਗਰਾਮ ਹੈ -ਲੋਕਾਂ ਦੀ ਗੱਲ ਕਰਨਾ , ਲੋਕਾਂ ਦੇ ਮਸਲਿਆਂ ਨੂੰ ਸਮਾਂ ਰਹਿੰਦਿਆਂ ਨਿਪਟਾਉਣਾ ਅਤੇ ਲੋਕ ਭਲਾਈ ਸਕੀਮਾਂ ਨੂੰ ਵੀ ਸਮਾਂ ਰਹਿੰਦੇਆਂ ਲਾਗੂ ਕਰਨਾ, ਤਾਂ ਕਿ ਸੂਬੇ ਦੇ ਲੋਕੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਦਾ ਸਮੇਂ ਸਿਰ ਲਾਭ ਵੀ ਲੈ ਸਕਣ, ਇਸ ਮੌਕੇ ਤੇ  ਗੁਰਪ੍ਰੀਤ ਕੌਰ ਸਰਪੰਚ, ਨਰਿੰਦਰ  ਸਿੰਘ, ਗਗਨਜੋਤ ਕੌਰ ਸਰਪੰਚ, ਸਤਨਾਮ ਸਿੰਘ , ਮੁਖਤਿਆਰ ਸਿੰਘ ਬਲਾਕ ਪ੍ਰਧਾਨ  ਅਵਤਾਰ ਸਿੰਘ, ਨੰਬਰਦਾਰ ਨਛੱਤਰ ਸਿੰਘ ,ਦਰਬਾਰਾ ਸਿੰਘ ਨੰਬਰਦਾਰ, ਰਵਿੰਦਰ ਸਿੰਘ -ਨਾਇਬ ਤਹਸੀਲਦਾਰ , ਹਰਪਾਲ  ਸਿੰਘ ਚੰਨਾ- ਡਿਪਟੀ ਮੇਅਰ ਮੋਹਾਲੀ ਨਗਰ ਨਿਗਮ, ਜਸਪਾਲ ਸਿੰਘ ਮਟੌਰ, ਕੁਲਬੀਰ ਸਿੰਘ ਮਨੌਲੀ ਸਰਪੰਚ, ਮੁਖਤਿਆਰ ਸਿੰਘ, ਬਲੋਗ ਪ੍ਰਧਾਨ - ਸਰਪੰਚ,  ਗੁਰਪ੍ਰੀਤ ਸਿੰਘ , ਰਜਿੰਦਰ ਸਿੰਘ ਸਰਪੰਚ ,ਕਰਮਜੀਤ ਕੁਮਾਰ ਬਿੱਟੂ  ਸਰਪੰਚ   ਝਿਊਰਹੇੜੀ, ਰਾਜਿੰਦਰ ਸਿੰਘ ਸਰਪੰਚ ਸਿਆਊ, ਪਿੰਡ ਗਿੱਦੜਪੁਰ ਦੇ ਸਰਪੰਚ ਅਮਨਦੀਪ ਕੌਰ, ਧਰਮਿੰਦਰ ਸਿੰਘ, ਸਪਿੰਦਰ ਸਿੰਘ ਹੈਪੀ, ਵੀ ਹਾਜ਼ਰ ਸਨ
 

Have something to say? Post your comment

ਅਤੇ ਪੰਜਾਬ ਖਬਰਾਂ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 1.02 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਲਿੰਕ ਸੜਕ ਦਾ ਉਦਘਾਟਨ; 1.70 ਕਰੋੜ ਰੁਪਏ ਦੀ ਨਵੀਂ ਸੜਕ ਦਾ ਰੱਖਿਆ ਨੀਂਹ ਪੱਥਰ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 1.02 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਲਿੰਕ ਸੜਕ ਦਾ ਉਦਘਾਟਨ; 1.70 ਕਰੋੜ ਰੁਪਏ ਦੀ ਨਵੀਂ ਸੜਕ ਦਾ ਰੱਖਿਆ ਨੀਂਹ ਪੱਥਰ

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਨਸ਼ਿਆਂ ਤੋਂ ਦੂਰ, ਸੁਪਨਿਆਂ ਦੇ ਨੇੜੇ-ਵਿਦਿਆਰਥੀਆਂ ਦੇ ਸਿਹਤਮੰਦ ਭਵਿੱਖ ਲਈ ਸਿਹਤ ਵਿਭਾਗ ਦਾ ਵਿਸ਼ੇਸ਼ ਉਪਰਾਲਾ : ਡਾ. ਜੋਤੀ ਕਪੂਰ

ਨਸ਼ਿਆਂ ਤੋਂ ਦੂਰ, ਸੁਪਨਿਆਂ ਦੇ ਨੇੜੇ-ਵਿਦਿਆਰਥੀਆਂ ਦੇ ਸਿਹਤਮੰਦ ਭਵਿੱਖ ਲਈ ਸਿਹਤ ਵਿਭਾਗ ਦਾ ਵਿਸ਼ੇਸ਼ ਉਪਰਾਲਾ : ਡਾ. ਜੋਤੀ ਕਪੂਰ

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ ਯੂਨੀਵਰਸਿਟੀ ਵੱਲੋਂ ਆਯੋਜਿਤ ਦੋ-ਰੋਜ਼ਾ ਐੱਫ.ਏ.ਪੀ. ਨੈਸ਼ਨਲ ਐਵਾਰਡਜ਼ 2026 ਦਾ ਕੀਤਾ ਉਦਘਾਟਨ

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ ਯੂਨੀਵਰਸਿਟੀ ਵੱਲੋਂ ਆਯੋਜਿਤ ਦੋ-ਰੋਜ਼ਾ ਐੱਫ.ਏ.ਪੀ. ਨੈਸ਼ਨਲ ਐਵਾਰਡਜ਼ 2026 ਦਾ ਕੀਤਾ ਉਦਘਾਟਨ

ਸੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹਲਕਾ ਖਰੜ ਲਈ ਲਾਹੇਵੰਦ ਸਾਬਤ ਹੋਵੇਗਾ- ਰਵਿੰਦਰ ਸਿੰਘ ਖੇੜਾ

ਸੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹਲਕਾ ਖਰੜ ਲਈ ਲਾਹੇਵੰਦ ਸਾਬਤ ਹੋਵੇਗਾ- ਰਵਿੰਦਰ ਸਿੰਘ ਖੇੜਾ

ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਵਿਧਾਇਕਾ ਅਮਨਦੀਪ ਕੌਰ ਨੇ ED ਤੋਂ ਮੰਗਿਆ ਸਮਾਂ, ਅੱਜ ਚੰਡੀਗੜ੍ਹ 'ਚ ਹੋਣੀ ਸੀ ਪੇਸ਼ੀ

ਵਿਧਾਇਕਾ ਅਮਨਦੀਪ ਕੌਰ ਨੇ ED ਤੋਂ ਮੰਗਿਆ ਸਮਾਂ, ਅੱਜ ਚੰਡੀਗੜ੍ਹ 'ਚ ਹੋਣੀ ਸੀ ਪੇਸ਼ੀ

ਪੰਜਾਬ: ਸਕੂਲਾਂ ਦੀ ਮਨਮਰਜ਼ੀ ’ਤੇ ਸਿੱਖਿਆ ਵਿਭਾਗ ਦਾ ਸ਼ਿਕੰਜਾ, ਵੱਡੀ ਕਾਰਵਾਈ ਦੀ ਤਿਆਰੀ

ਪੰਜਾਬ: ਸਕੂਲਾਂ ਦੀ ਮਨਮਰਜ਼ੀ ’ਤੇ ਸਿੱਖਿਆ ਵਿਭਾਗ ਦਾ ਸ਼ਿਕੰਜਾ, ਵੱਡੀ ਕਾਰਵਾਈ ਦੀ ਤਿਆਰੀ

IPS ਗੁਰਪ੍ਰੀਤ ਸਿੰਘ ਭੁੱਲਰ ਫਿਰ ਸੰਭਾਲਣਗੇ ਜਲੰਧਰ ਪੁਲਸ ਕਮਿਸ਼ਨਰ ਦੀ ਕਮਾਨ

IPS ਗੁਰਪ੍ਰੀਤ ਸਿੰਘ ਭੁੱਲਰ ਫਿਰ ਸੰਭਾਲਣਗੇ ਜਲੰਧਰ ਪੁਲਸ ਕਮਿਸ਼ਨਰ ਦੀ ਕਮਾਨ

ਖਰੜ-ਮੋਰਿੰਡਾ ਰੋਡ 'ਤੇ ਜਾਣ ਵਾਲੇ ਸਾਵਧਾਨ! 2 ਮਹੀਨੇ ਬੰਦ ਰਹੇਗਾ ਇਹ ਰਾਹ, ਪੜ੍ਹੋ ਕਾਰਨ

ਖਰੜ-ਮੋਰਿੰਡਾ ਰੋਡ 'ਤੇ ਜਾਣ ਵਾਲੇ ਸਾਵਧਾਨ! 2 ਮਹੀਨੇ ਬੰਦ ਰਹੇਗਾ ਇਹ ਰਾਹ, ਪੜ੍ਹੋ ਕਾਰਨ