Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਭਰਾ ਦੀ ਅਰਥੀ ਨੂੰ ਦਿੱਤਾ ਮੋਢਾ, ਅੰਤਿਮ ਸੰਸਕਾਰ 'ਚ ਫੁਟ-ਫੁਟ ਕੇ ਰੋਇਆ ਪਲੇਨ ਕ੍ਰੈਸ਼ ਦਾ ਇਕਲੌਤਾ Survivor

18 ਜੂਨ, 2025 07:15 PM

ਅਹਿਮਦਾਬਾਦ : ਏਅਰ ਇੰਡੀਆ ਜਹਾਜ਼ ਹਾਦਸੇ ਵਿਚ ਚਮਤਕਾਰੀ ਢੰਗ ਨਾਲ ਬਚ ਗਏ ਰਮੇਸ਼ ਕੁਮਾਰ ਵਿਸ਼ਵਾਸ ਨੂੰ ਅਹਿਮਦਾਬਾਦ ਸਿਵਲ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਅਤੇ ਉਨ੍ਹਾਂ ਨੇ ਬਾਅਦ ਵਿਚ ਆਪਣੇ ਭਰਾ ਦੇ ਅੰਤਿਮ ਸੰਸਕਾਰ 'ਚ ਹਿੱਸਾ ਲਿਆ, ਜੋ ਉਸੇ ਜਹਾਜ਼ ਵਿਚ ਉਨ੍ਹਾਂ ਨਾਲ ਯਾਤਰਾ ਕਰ ਰਿਹਾ ਸੀ। ਵਿਸ਼ਵਾਸ ਭਰਾ ਦੇ ਅੰਤਿਮ ਸੰਸਕਾਰ ਮੌਕੇ ਫੁਟ-ਫੁਟ ਕੇ ਰੋਇਆ ਪਰ ਫਿਰ ਵੀ ਆਪਣੇ ਭਰਾ ਦੀ ਅਰਥੀ ਨੂੰ ਮੋਢਾ ਦਿੱਤਾ। ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਬ੍ਰਿਟੇਨ ਦੇ ਲੀਸੇਸਟਰ ਦੇ 40 ਸਾਲਾ ਕਾਰੋਬਾਰੀ ਵਿਸ਼ਵਾਸ ਨੂੰ ਮੰਗਲਵਾਰ ਸ਼ਾਮ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਅਹਿਮਦਾਬਾਦ ਸਿਵਲ ਹਸਪਤਾਲ ਦੇ ਡਾ. ਰਾਕੇਸ਼ ਜੋਸ਼ੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਡੀ. ਐੱਨ. ਏ. ਜਾਂਚ ਵਿਚ ਵਿਸ਼ਵਾਸ ਦੇ ਭਰਾ ਅਜੇ ਦੀ ਪਛਾਣ ਹੋਣ ਮਗਰੋਂ ਉਸ ਦੀ ਲਾਸ਼ ਬੁੱਧਵਾਰ ਤੜਕੇ ਪਰਿਵਾਰ ਨੂੰ ਸੌਂਪ ਦਿੱਤੀ ਗਈ।

ਦੀਵ ਦੇ ਰਹਿਣ ਵਾਲੇ ਵਿਸ਼ਵਾਸ ਅਤੇ ਅਜੇ ਭਾਰਤ ਵਿਚ ਆਪਣੇ ਪਰਿਵਾਰ ਦੇ ਮੈਂਬਰਾਂ ਨਾਲ ਕੁਝ ਸਮਾਂ ਬਿਤਾਉਣ ਮਗਰੋਂ ਲੰਡਨ ਪਰਤ ਰਹੇ ਸਨ। ਸੋਸ਼ਲ ਮੀਡੀਆ 'ਤੇ ਆਈ ਇਕ ਵੀਡੀਓ ਵਿਚ ਵਿਸ਼ਵਾਸ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰ ਅਤੇ ਨਗਰ ਹਵੇਲੀ ਤੇ ਦਮਨ ਤੇ ਦੀਵ ਦੇ ਇਕ ਜ਼ਿਲ੍ਹੇ ਦੀਵ ਵਿਚ ਸ਼ਮਸ਼ਾਨਘਾਟ ਵਿਚ ਆਪਣੇ ਭਰਾ ਦੀ ਅਰਥੀ ਨੂੰ ਮੋਢਾ ਦਿੰਦੇ ਹੋਏ ਵੇਖਿਆ ਜਾ ਸਕਦਾ ਹੈ।

ਸਥਾਨਕ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਅਜੇ ਦੇ ਪਰਿਵਾਰ ਦੇ ਮੈਂਬਰਾਂ ਨੇ ਬੁੱਧਵਾਰ ਸਵੇਰੇ ਦੀਵ ਵਿਚ ਉਸ ਦਾ ਅੰਤਿਮ ਸੰਸਕਾਰ ਕੀਤਾ ਅਤੇ ਵਿਸ਼ਵਾਸ ਵੀ ਉੱਥੇ ਮੌਜੂਦ ਸੀ। ਹਾਦਸੇ ਦੇ ਇਕ ਦਿਨ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿਵਲ ਹਸਪਤਾਲ ਵਿਚ ਵਿਸ਼ਵਾਸ ਨੂੰ ਮਿਲੇ ਅਤੇ ਉਸਦੀ ਸਿਹਤ ਬਾਰੇ ਪੁੱਛਿਆ। ਇਸ ਤੋਂ ਪਹਿਲਾਂ ਦੂਰਦਰਸ਼ਨ ਨੂੰ ਦਿੱਤੇ ਇਕ ਇੰਟਰਵਿਊ ਵਿਚ ਵਿਸ਼ਵਾਸ ਨੇ ਕਿਹਾ ਸੀ ਕਿ ਜਹਾਜ਼ ਨੇ ਲੰਡਨ ਦੇ ਗੈਟਵਿਕ ਹਵਾਈ ਅੱਡੇ ਤੱਕ ਨੌਂ ਘੰਟੇ ਦਾ ਸਫ਼ਰ ਤੈਅ ਕੀਤਾ ਸੀ ਪਰ ਇਹ ਅਹਿਮਦਾਬਾਦ ਤੋਂ ਉਡਾਣ ਭਰਨ ਦੇ ਕੁਝ ਸਕਿੰਟਾਂ ਬਾਅਦ ਹੀ ਹਾਦਸੇ ਦਾ ਸ਼ਿਕਾਰ ਹੋ ਗਿਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ