Friday, April 24, 2026
BREAKING
ਐਮ.ਪੀ. ਮਲਵਿੰਦਰ ਸਿੰਘ ਕੰਗ ਵੱਲੋਂ ਵਾਹਘਾ ਬਾਰਡਰ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਦੀ ਵਕਾਲਤ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ ਓਮ ਇਨਕਲੇਵ ਵੈਲਫੇਅਰ ਸੋਸਾਇਟੀ (ਰਜਿ.) ਵਿਖੇ ਸਰਬਸੰਮਤੀ ਨਾਲ ਪਵਨ ਮਨੋਚਾ ਨੂੰ ਸੁਸਾਇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਨਾਰਾਇਣਾ ਈ-ਟੈਕਨੋ ਸਕੂਲ, ਮੋਹਾਲੀ ਨੇ ਸੀਬੀਐਸਈ 2026 ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼ ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਰਾਸ਼ਟਰੀ

ਭਲਕੇ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਰ ਸਕਦੇ ਹਨ ਵੱਡਾ ਐਲਾਨ

08 ਸਤੰਬਰ, 2025 02:52 PM

ਨਵੀਂ ਦਿੱਲੀ/ਪਟਿਆਲਾ : ਪੰਜਾਬ 'ਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਸੂਬੇ 'ਚ ਆਈ ਭਿਆਨਕ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣਗੇ ਅਤੇ ਬੇਘਰ ਹੋਏ ਲੋਕਾਂ, ਕਿਸਾਨਾਂ ਨਾਲ ਡਾਇਰੈਕਟ ਰਾਬਤਾ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨਗੇ ਅਤੇ ਕੇਂਦਰੀ ਮਦਦ ਦੇ ਭਰੋਸਾ ਦਿੰਦੇ ਹੋਏ ਰਾਹਤ ਅਤੇ ਪੁਨਰਵਾਸ ਕਾਰਜਾਂ ਨੂੰ ਤੇਜ਼ ਕਰਨ ਬਾਰੇ ਨਿਰਦੇਸ਼ ਦੇਣਗੇ। ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ 9 ਸਤੰਬਰ ਨੂੰ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਤੋਂ ਹਵਾਈ ਜਹਾਜ਼ ਰਾਹੀਂ ਪੰਜਾਬ ਦੇ ਪਠਾਨਕੋਟ ਪਹੁੰਚਣਗੇ ਅਤੇ ਪ੍ਰਧਾਨ ਮੰਤਰੀ ਵੱਲੋਂ ਪਠਾਨਕੋਟ ਵਿਚ ਹੀ ਸੂਬੇ ਦੇ ਉੱਚ ਅਧਿਕਾਰੀਆਂ ਨਾਲ ਰਾਹਤ ਕਾਰਜਾਂ ਦੀ ਸਮੀਖਿਆ ਮੀਟਿੰਗ ਕੀਤੀ ਜਾਵੇਗੀ।

ਦੱਸ ਦੇਈਏ ਕਿ ਹੜ੍ਹ ਸੰਕਟ ਦੇ ਪੂਰੇ ਜਾਇਜ਼ੇ ਲਈ ਦੋ ਕੇਂਦਰੀ ਟੀਮਾਂ ਪਹਿਲਾਂ ਹੀ ਪੰਜਾਬ ਭੇਜੀਆਂ ਗਈਆਂ ਹਨ,ਉਹ ਆਪਣੀ ਰਿਪੋਰਟ ਕੇਂਦਰ ਸਰਕਾਰ ਨੂੰ ਦੇਣਗੀਆ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪ੍ਰਧਾਨ ਮੰਤਰੀ ਹੜ੍ਹ ਪੀੜਤ ਖੇਤਰਾਂ ਦੇ ਨਦੀ ਕੰਢਿਆਂ ਤੇ ਹੋ ਰਹੀ ਗ਼ੈਰਕਾਨੂੰਨੀ ਰੇਤ ਮਾਈਨਿੰਗ ਅਤੇ ਨਦੀ ਪੱਟੜੀਆਂ ਦੀ ਹਾਲਤ ਵੀ ਚੈੱਕ ਕਰਨਗੇ, ਜਿਨ੍ਹਾਂ ਕਰਕੇ ਹੜ੍ਹਾਂ ਤੋਂ ਨੁਕਸਾਨ ਵਧਿਆ ਹੈ।

ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ਨੂੰ ਲੈ ਕੇ ਕਾਫੀ ਚਿੰਤਤ ਹਨ ਅਤੇ ਇਸ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਪ੍ਰਧਾਨ ਮੰਤਰੀ ਨੇ ਹੜ੍ਹਾਂ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਨੂੰ ਪੂਰੀ ਕੇਂਦਰੀ ਮਦਦ ਅਤੇ ਸਹਿਯੋਗ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਵਲੋਂ 60,000 ਕਰੋੜ ਰੁਪਏ ਦੀ ਪੈਂਡਿੰਗ ਕੇਂਦਰੀ ਲੋੜਾਂ ਰਿਲੀਜ਼ ਕਰਨ ਅਤੇ ਰਾਹਤ ਨਿਯਮਾਂ ਵਿਚ ਤਬਦੀਲੀ ਦੀ ਮੰਗ ਕੀਤੀ ਗਈ ਹੈ। ਮੋਦੀ ਨੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਵਲੋਂ ਹਰੇਕ ਸੰਭਵ ਰਾਹਤ ਅਤੇ ਅਦਾਇਗੀ ਲਈ ਤੇਜ਼ੀ ਨਾਲ ਕਾਰਵਾਈ ਹੋਵੇਗੀ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਲਈ ਕੇਂਦਰ ਵੱਲੋਂ ਰਾਹਤ ਪੈਕੇਜ ਹੜ੍ਹ ਪੀੜਤ ਲੋਕਾਂ ਦੀ ਤੁਰੰਤ ਸਹਾਇਤਾ, ਕਿਸਾਨਾਂ ਦੇ ਕਰਜ਼ ਮੁਆਫ਼ੀ, ਘਰਾਂ ਨੂੰ ਦੁਬਾਰਾ ਬਨਾਉਣ, ਬਿਜਲੀ ਅਤੇ ਸੜਕਾਂ ਦੀ ਮੁਰੰਮਤ ਸਮੇਤ ਹੋਰ ਯੋਜਨਾਵਾਂ ਨੂੰ ਵੀ ਕਵਰ ਕਰੇਗਾ ਹਾਲਾਂਕਿ ਪੂਰੀ ਵਿਸਥਾਰਿਕ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਬੈ ਪਰ ਮੋਦੀ ਸਰਕਾਰ ਪੰਜਾਬ ਦੀ ਮਦਦ ਲਈ ਤੁਰੰਤ ਅਤੇ ਵੱਡਾ ਰਾਹਤ ਪੈਕੇਜ ਦੇਣ ਲਈ ਵਿਚਾਰ ਕਰ ਸਕਦੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ

CM ਰੇਖਾ ਗੁਪਤਾ ਦਾ ਹਸਪਤਾਲ 'ਚ ਅਚਨਚੇਤ ਛਾਪਾ, ਭਿਆਨਕ ਗਰਮੀ ਨੂੰ ਲੈ ਕੇ ਦਿੱਤੇ ਸਖ਼ਤ ਨਿਰਦੇਸ਼

CM ਰੇਖਾ ਗੁਪਤਾ ਦਾ ਹਸਪਤਾਲ 'ਚ ਅਚਨਚੇਤ ਛਾਪਾ, ਭਿਆਨਕ ਗਰਮੀ ਨੂੰ ਲੈ ਕੇ ਦਿੱਤੇ ਸਖ਼ਤ ਨਿਰਦੇਸ਼

PM ਮੋਦੀ ਨੇ ਤਾਮਿਲਨਾਡੂ, ਪੱਛਮੀ ਬੰਗਾਲ ਦੇ ਲੋਕਾਂ ਨੂੰ ਵੱਡੀ ਗਿਣਤੀ 'ਚ ਵੋਟ ਪਾਉਣ ਦੀ ਕੀਤੀ ਅਪੀਲ

PM ਮੋਦੀ ਨੇ ਤਾਮਿਲਨਾਡੂ, ਪੱਛਮੀ ਬੰਗਾਲ ਦੇ ਲੋਕਾਂ ਨੂੰ ਵੱਡੀ ਗਿਣਤੀ 'ਚ ਵੋਟ ਪਾਉਣ ਦੀ ਕੀਤੀ ਅਪੀਲ

ਪੱਛਮੀ ਬੰਗਾਲ ਚੋਣਾਂ: ਕਈ ਪੋਲਿੰਗ ਬੂਥਾਂ 'ਤੇ EVM ਮਸ਼ੀਨਾਂ ਖ਼ਰਾਬ, ਕਈ ਥਾਵਾਂ 'ਤੇ ਵਾਪਰੀਆਂ ਹਿੰਸਕ ਘਟਨਾਵਾਂ

ਪੱਛਮੀ ਬੰਗਾਲ ਚੋਣਾਂ: ਕਈ ਪੋਲਿੰਗ ਬੂਥਾਂ 'ਤੇ EVM ਮਸ਼ੀਨਾਂ ਖ਼ਰਾਬ, ਕਈ ਥਾਵਾਂ 'ਤੇ ਵਾਪਰੀਆਂ ਹਿੰਸਕ ਘਟਨਾਵਾਂ

ਪੈਟਰੋਲ ਪੰਪਾਂ 'ਤੇ ਬਦਲੇ ਨਿਯਮ, ਹੁਣ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ, ਸਰਕਾਰ ਦਾ ਸਖ਼ਤ ਫ਼ੈਸਲਾ

ਪੈਟਰੋਲ ਪੰਪਾਂ 'ਤੇ ਬਦਲੇ ਨਿਯਮ, ਹੁਣ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ, ਸਰਕਾਰ ਦਾ ਸਖ਼ਤ ਫ਼ੈਸਲਾ

ਦਿੱਲੀ ਪੁਲਸ ਨੇ ਗੈਰ-ਕਾਨੂੰਨੀ LPG ਰੈਕੇਟ ਦਾ ਕੀਤਾ ਪਰਦਾਫਾਸ਼, 137 ਸਿਲੰਡਰ ਕੀਤੇ ਗਏ ਜ਼ਬਤ

ਦਿੱਲੀ ਪੁਲਸ ਨੇ ਗੈਰ-ਕਾਨੂੰਨੀ LPG ਰੈਕੇਟ ਦਾ ਕੀਤਾ ਪਰਦਾਫਾਸ਼, 137 ਸਿਲੰਡਰ ਕੀਤੇ ਗਏ ਜ਼ਬਤ

ਮਿਰਜ਼ਾਪੁਰ ਹਾਦਸੇ 'ਚ 11 ਲੋਕਾਂ ਦੀ ਮੌਤ, PM ਮੋਦੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਦੇ ਮੁਆਵਜ਼ੇ ਦਾ ਐਲਾਨ

ਮਿਰਜ਼ਾਪੁਰ ਹਾਦਸੇ 'ਚ 11 ਲੋਕਾਂ ਦੀ ਮੌਤ, PM ਮੋਦੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਦੇ ਮੁਆਵਜ਼ੇ ਦਾ ਐਲਾਨ

ਇਰਾਨ ਨੇ ਫੜ ਲਿਆ ਭਾਰਤੀ ਜਹਾਜ਼ ! ਹੋਰਮੁਜ਼ 'ਚ ਫਾਇਰਿੰਗ ਮਗਰੋਂ ਵਿਗੜ ਗਏ ਹਾਲਾਤ

ਇਰਾਨ ਨੇ ਫੜ ਲਿਆ ਭਾਰਤੀ ਜਹਾਜ਼ ! ਹੋਰਮੁਜ਼ 'ਚ ਫਾਇਰਿੰਗ ਮਗਰੋਂ ਵਿਗੜ ਗਏ ਹਾਲਾਤ