Thursday, November 19, 2026
BREAKING
• ਸੁਨਾਮ ਹਲਕੇ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਨੂੰ ਸਾਢੇ ਚਾਰ ਸਾਲਾਂ ਵਿੱਚ ਅਮਲੀ ਰੂਪ ਦਿੱਤਾ: ਅਮਨ ਅਰੋੜਾ • ਭਲਕੇ ਹੋਵੇਗਾ ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ, ਸ਼ਹਿਰ 'ਚ ਲੱਗ ਜਾਵੇਗਾ ਚੋਣ ਜ਼ਾਬਤਾ • ਭਾਖੜਾ ਨਹਿਰ 'ਤੇ ਬਣਿਆ ਪੁਲ ਟੁੱਟਿਆ, ਡੀ. ਸੀ. ਨੇ ਐੱਨ.ਐੱਚ.ਏ.ਆਈ. ਤੋਂ ਮੰਗੀ ਰਿਪੋਰਟ • ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਹਾਈਕੋਰਟ ਨੇ ਦਿੱਤੇ ਵੱਡੇ ਹੁਕਮ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ • ਸੈਂਸੈਕਸ ਤੇ ਨਿਫਟੀ 'ਚ ਸ਼ਾਨਦਾਰ ਵਾਧਾ, ਨਿਵੇਸ਼ਕ ਹੋਏ ਮਾਲਾਮਾਲ ; ਜਾਣੋ ਅਚਾਨਕ ਵਾਧੇ ਦੇ ਕਾਰਨ • ਬਿਕਰਮ ਮਜੀਠੀਆ ਨਾਲ ਜੁੜੀ ਅਹਿਮ ਖ਼ਬਰ, ਵਿਦੇਸ਼ ਜਾਣ ਬਾਰੇ ਮੋਹਾਲੀ ਅਦਾਲਤ 'ਚ ਸੁਣਵਾਈ ਅੱਜ • ਪੰਜਾਬ 'ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ • 'ਜਵਾਨੀ ਸੰਭਾਲ ਸਾਈਕਲ ਯਾਤਰਾ' ਲੈ ਕੇ ਪਾਇਲ ਪਹੁੰਚੇ ਚੰਨੀ, ਪ੍ਰਾਚੀਨ ਸ਼ਿਵ ਮੰਦਰ 'ਚ ਨਿਵਾਇਆ ਸੀਸ • ਵੱਡੀ ਖ਼ਬਰ : ਪਟਿਆਲਾ ਨੇੜੇ ਟੁੱਟ ਗਿਆ ਭਾਖੜਾ ਨਹਿਰ ਦਾ ਪੁਲ, ਟਰੱਕ ਨੂੰ ਲੱਗ ਗਈ ਅੱਗ • ਬ੍ਰਹਮੋਸ ਮਗਰੋਂ ਭਾਰਤ ਤੋਂ 'ਆਕਾਸ਼' ਤੇ ਪਿਨਾਕਾ 'ਮਿਜ਼ਾਈਲ' ਖਰੀਦਣਾ ਚਾਹੁੰਦੈ ਫਿਲੀਪੀਨਜ਼

ਚੰਡੀਗੜ੍ਹ

ਭਲਕੇ ਹੋਵੇਗਾ ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ, ਸ਼ਹਿਰ 'ਚ ਲੱਗ ਜਾਵੇਗਾ ਚੋਣ ਜ਼ਾਬਤਾ

19 ਨਵੰਬਰ, 2026 06:58 PM

ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼ਹਿਰ 'ਚ ਸ਼ੁੱਕਰਵਾਰ ਨੂੰ ਚੋਣਾਂ ਦਾ ਬਿਗੁਲ ਵੱਜ ਜਾਵੇਗਾ। ਭਲਕੇ ਚੋਣਾਂ ਨੂੰ ਲੈ ਕੇ ਐਲਾਨ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਭਲਕੇ ਸਵੇਰੇ 11 ਵਜੇ ਯੂ. ਟੀ. ਗੈਸਟ ਹਾਊਸ 'ਚ ਨਗਰ ਨਿਗਮ ਚੋਣਾਂ ਦਾ ਐਲਾਨ ਕੀਤਾ ਜਾਵੇਗਾ।

ਇਨ੍ਹਾਂ ਚੋਣਾਂ ਦਾ ਐਲਾਨ ਰਿਟਾਇੜਡ ਆਈ. ਏ. ਐੱਸ. ਅਫ਼ਸਰ ਵਿਜੇ ਕੁਮਾਰ ਦੇਵ ਵਲੋਂ ਕੀਤਾ ਜਾਵੇਗਾ। ਚੋਣਾਂ ਦਾ ਐਲਾਨ ਹੁੰਦਿਆਂ ਹੀ ਸ਼ਹਿਰ 'ਚ ਚੋਣ ਜ਼ਾਬਤਾ ਲੱਗ ਜਾਵੇਗਾ। ਚੰਡੀਗੜ੍ਹ ਦੇ 35 ਨਗਰ ਨਿਗਮ ਵਾਰਡਾਂ 'ਚ ਚੋਣਾਂ ਕਰਵਾਈਆਂ ਜਾਣਗੀਆਂ।

ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਨਾਲ ਚੋਣਾਂ ਲੜਨ ਦੇ ਇਛੁੱਕ ਉਮੀਦਵਾਰਾਂ ਦੀ ਸਰਗਰਮੀ ਵੀ ਵੱਧ ਜਾਵੇਗੀ।

 

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਦਿਲਜੀਤ ਦੇ ਸ਼ੋਅ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੈਂਕਾਂ ਤੇ ਮੋਹਾਲੀ ਏਅਰਪੋਰਟ ਲਈ ਵੀ ਆਈ ਈਮੇਲ

ਚੰਡੀਗੜ੍ਹ 'ਚ ਦਿਲਜੀਤ ਦੇ ਸ਼ੋਅ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੈਂਕਾਂ ਤੇ ਮੋਹਾਲੀ ਏਅਰਪੋਰਟ ਲਈ ਵੀ ਆਈ ਈਮੇਲ

ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਚੰਡੀਗੜ੍ਹ ’ਚ ਭਲਕੇ ਸ਼ਾਮ ਤੋਂ ਘੱਟ ਪ੍ਰੈਸ਼ਰ ਨਾਲ ਆਵੇਗਾ ਪਾਣੀ

ਚੰਡੀਗੜ੍ਹ ’ਚ ਭਲਕੇ ਸ਼ਾਮ ਤੋਂ ਘੱਟ ਪ੍ਰੈਸ਼ਰ ਨਾਲ ਆਵੇਗਾ ਪਾਣੀ

ਦੀਵਾਲੀ ਮੌਕੇ PGI 'ਚ ਅੱਖਾਂ ਦੀ ਐਮਰਜੈਂਸੀ ਲਈ 20 ਡਾਕਟਰ ਰਹਿਣਗੇ ਤਾਇਨਾਤ

ਦੀਵਾਲੀ ਮੌਕੇ PGI 'ਚ ਅੱਖਾਂ ਦੀ ਐਮਰਜੈਂਸੀ ਲਈ 20 ਡਾਕਟਰ ਰਹਿਣਗੇ ਤਾਇਨਾਤ

ਇੱਕ ਯੂਨਿਟ ਖ਼ੂਨ ਤੋਂ ਮਿੰਟਾਂ 'ਚ ਤਿਆਰ ਹੋਣਗੇ ਤਿੰਨ ਕੰਪੋਨੈਂਟ, ਕੈਂਸਰ ਤੱਕ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ

ਇੱਕ ਯੂਨਿਟ ਖ਼ੂਨ ਤੋਂ ਮਿੰਟਾਂ 'ਚ ਤਿਆਰ ਹੋਣਗੇ ਤਿੰਨ ਕੰਪੋਨੈਂਟ, ਕੈਂਸਰ ਤੱਕ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ

ਸਕੂਲ 'ਚ ਪੜ੍ਹਾਈ ਦੇ ਨਾਲ ਹੁਣ ਮਿਲੇਗੀ ਰੁਜ਼ਗਾਰ ਦੀ ਸਿਖਲਾਈ, ਪ੍ਰਸ਼ਾਸਕ ਨੇ ਦੋ ਲੈਬਾਂ ਦਾ ਕੀਤਾ ਉਦਘਾਟਨ

ਸਕੂਲ 'ਚ ਪੜ੍ਹਾਈ ਦੇ ਨਾਲ ਹੁਣ ਮਿਲੇਗੀ ਰੁਜ਼ਗਾਰ ਦੀ ਸਿਖਲਾਈ, ਪ੍ਰਸ਼ਾਸਕ ਨੇ ਦੋ ਲੈਬਾਂ ਦਾ ਕੀਤਾ ਉਦਘਾਟਨ

ਹੱਲੋਮਾਜਰਾ ’ਚ ਨਾਬਾਲਗ ਨਾਲ ਕੀਤਾ ਜਬਰ-ਜ਼ਿਨਾਹ, ਦੋ ਕਾਬੂ

ਹੱਲੋਮਾਜਰਾ ’ਚ ਨਾਬਾਲਗ ਨਾਲ ਕੀਤਾ ਜਬਰ-ਜ਼ਿਨਾਹ, ਦੋ ਕਾਬੂ

ਦੀਵਾਲੀ ਤੋਂ ਪਹਿਲਾਂ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ, ਕਰੋੜਾਂ ਦਾ ਕਰਜ਼ਾ ਮੁਆਫ਼ ਕਰੇਗਾ ਚੰਡੀਗੜ੍ਹ ਪ੍ਰਸ਼ਾਸਨ

ਦੀਵਾਲੀ ਤੋਂ ਪਹਿਲਾਂ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ, ਕਰੋੜਾਂ ਦਾ ਕਰਜ਼ਾ ਮੁਆਫ਼ ਕਰੇਗਾ ਚੰਡੀਗੜ੍ਹ ਪ੍ਰਸ਼ਾਸਨ

ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਫਾਇਰ ਬ੍ਰਿਗੇਡ ਅਲਰਟ, 24 ਘੰਟੇ ਮੁਸਤੈਦ ਰਹਿਣ ਦੇ ਨਿਰਦੇਸ਼

ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਫਾਇਰ ਬ੍ਰਿਗੇਡ ਅਲਰਟ, 24 ਘੰਟੇ ਮੁਸਤੈਦ ਰਹਿਣ ਦੇ ਨਿਰਦੇਸ਼

PGI 'ਚ 8 ਘੰਟਿਆਂ ਦੌਰਾਨ 3 ਬਲੈਡਰ ਕੈਂਸਰ ਸਰਜਰੀਆਂ, ਕਿਸੇ ਮਰੀਜ਼ ਨੂੰ ਖ਼ੂਨ ਚੜ੍ਹਾਉਣ ਦੀ ਨਹੀਂ ਪਈ ਲੋੜ

PGI 'ਚ 8 ਘੰਟਿਆਂ ਦੌਰਾਨ 3 ਬਲੈਡਰ ਕੈਂਸਰ ਸਰਜਰੀਆਂ, ਕਿਸੇ ਮਰੀਜ਼ ਨੂੰ ਖ਼ੂਨ ਚੜ੍ਹਾਉਣ ਦੀ ਨਹੀਂ ਪਈ ਲੋੜ