Tuesday, August 04, 2026
BREAKING
ਵਿਧਾਨ ਸਭਾ 'ਚ ਪੇਪਰ ਲੀਕ ਮਾਮਲੇ 'ਤੇ ਬੋਲੇ ਪਰਗਟ ਸਿੰਘ-ਸਾਨੂੰ ਕਮਜ਼ੋਰ ਨਹੀਂ ਪੈਣਾ ਚਾਹੀਦਾ ਮਮਤਾ ਬੈਨਰਜੀ ਨੂੰ ਵੱਡਾ ਝਟਕਾ, 4 ਮਹੀਨਿਆਂ ’ਚ ਹੀ ਨੇਤਾਜੀ ਦੇ ਪੜਪੋਤੇ ਨੇ ਛੱਡਿਆ ਸਾਥ ਲੋਕ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਵਿਨਿਯੋਜਨ ਬਿੱਲ ਕੀਤਾ ਪਾਸ, ਕਾਰਵਾਈ ਦਿਨ ਭਰ ਲਈ ਮੁਲਤਵੀ ਕੋਈ ਵੀ ਧਰਮ ਨਿਰਦੋਸ਼ ਲੋਕਾਂ ਦੇ ਕਤਲ ਦੀ ਇਜਾਜ਼ਤ ਨਹੀਂ ਦਿੰਦਾ: ਉਮਰ ਅਬਦੁੱਲਾ FSSAI ਨੇ ਨਾਮੀ ਕੰਪਨੀ ਨੂੰ ਭੇਜਿਆ ਨੋਟਿਸ ! ਇਸ ਮਾਮਲੇ 'ਚ ਲਿਆ ਐਕਸ਼ਨ ਆਜ਼ਾਦੀ ਦਿਹਾੜੇ ਨੂੰ ਲੈ ਕੇ 10 ਤੋਂ 15 ਅਗਸਤ ਤੱਕ ਚੱਲੇਗੀ 'ਹਰ ਘਰ ਤਿਰੰਗਾ' ਮੁਹਿੰਮ ਕਾਂਵੜ ਯਾਤਰਾ ਦੌਰਾਨ ਕਾਂਵੜੀਆਂ 'ਤੇ ਹੈਲੀਕਾਪਟਰਾਂ ਰਾਹੀਂ ਹੋਵੇਗੀ ਫੁੱਲਾਂ ਦੀ ਵਰਖਾ, 7 ਜ਼ਿਲ੍ਹਿਆਂ ਲਈ ਸ਼ਡਿਊਲ ਜਾਰੀ ਜਿੱਥੇ ਵੀ ਸੜਕ ਹੈ, ਉੱਥੇ ਪੈਦਲ ਚੱਲਣ ਵਾਲੇ ਰਾਹਗੀਰਾਂ ਲਈ ਹੋਣੀ ਚਾਹੀਦੀ ਹੈ ਵੱਖਰੀ ਜਗ੍ਹਾ : ਸੁਪਰੀਮ ਕੋਰਟ ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

ਪੰਜਾਬ

ਭਾਈ ਗੁਰਮੀਤ ਸਿੰਘ ‘ਸ਼ਾਂਤ’ ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ “ਸ਼੍ਰੋਮਣੀ ਰਾਗੀ ਪੁਰਸਕਾਰ” ਨਾਲ ਸਨਮਾਨਿਤ

20 ਜੁਲਾਈ, 2025 08:06 AM

ਨਵੀਂ ਦਿੱਲੀ : ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਦੇ ਪਵਿੱਤਰ ਮੌਕ਼ੇ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਸਿੱਧ ਰਾਗੀ ਭਾਈ ਗੁਰਮੀਤ ਸਿੰਘ 'ਸ਼ਾਂਤ' ਜੀ , ਜੋ ਕਿ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਹਨ ਨੂੰ “ਸ਼੍ਰੋਮਣੀ ਰਾਗੀ ਪੁਰਸਕਾਰ” ਨਾਲ ਸਨਮਾਨਿਤ ਕੀਤਾ ਗਿਆ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦਸਿਆ ਕਿ ਇਹ ਸਨਮਾਨ 11 ਲੱਖ ਰੁਪਏ ਦੀ ਰਾਸ਼ੀ ਸਮੇਤ, ਗੁਰਦੁਆਰਾ ਰਕਾਬਗੰਜ ਸਾਹਿਬ ਸਥਿਤ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਹੋਏ ਵਿਸ਼ੇਸ਼ ਸਮਾਗਮ ਵਿੱਚ ਦਿੱਤਾ ਗਿਆ।

ਹਰਮੀਤ ਸਿੰਘ ਕਾਲਕਾ ਨੇ ਇਸ ਮੌਕੇ ਤੇ ਕਿਹਾ ਕਿ ਭਾਈ ਗੁਰਮੀਤ ਸਿੰਘ ‘ਸ਼ਾਂਤ’ ਨੇ ਰਾਗਾਂ ਦੀ ਪ੍ਰਚੀਨ ਪਰੰਪਰਾ ਨੂੰ ਨਿਭਾਉਂਦੇ ਹੋਏ ਗੁਰਬਾਣੀ ਕੀਰਤਨ ਨੂੰ ਆਤਮਕ ਸ਼ਾਂਤੀ, ਰਸ ਅਤੇ ਰਾਗਾਤਮਕਤਾ ਨਾਲ ਜੋੜਿਆ ਹੈ। ਉਨ੍ਹਾਂ ਦੀ ਸੇਵਾ ਸਿੱਖ ਕਲਾ, ਸੰਸਕ੍ਰਿਤੀ ਅਤੇ ਸੰਗੀਤ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਹੀ ਗੁਰਮਤਿ ਸੰਗੀਤ ਦੀ ਉਤਸ਼ਾਹਨਾ, ਪ੍ਰਸਾਰ ਅਤੇ ਸਿੱਖ ਮਰਿਆਦਾ ਅਨੁਸਾਰ ਕੀਰਤਨ ਕਰਨ ਵਾਲੇ ਸ਼ਖ਼ਸੀਅਤਾਂ ਨੂੰ ਮਾਨਤਾ ਦੇਣ ਲਈ ਵਚਨਬੱਧ ਰਹੀ ਹੈ।

ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਈ ਮੈਂਬਰ, ਧਾਰਮਿਕ ਆਗੂ, ਕੀਰਤਨੀ ਜਥੇ ਅਤੇ ਸੰਗਤ ਵੱਡੀ ਗਿਣਤੀ ਵਿੱਚ ਹਾਜ਼ਰ ਰਹੀ!

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ