Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਭਾਣੇਵਾਲ ਦੀ ਪੰਚਾਇਤ ਨੂੰ ਦਿੱਤੀ ਇਕ ਲੱਖ ਰੁਪਏ ਦੀ ਗਰਾਂਟ-ਸਤਨਾਮ ਜਲਾਲਪੁਰ

10 ਨਵੰਬਰ, 2025 04:48 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਪੰਜਾਬ ਵਿੱਚ ਨੌਜਵਾਨ ਪੀੜੀ ਨੂੰ ਨਸ਼ਿਆ ਤੋ ਦੂਰ ਰਹਿਣ ਲਈ ਪੰਜਾਬ ਦੇ ਹਰੇਕ ਪਿੰਡਾਂ ਅਤੇ ਸ਼ਹਿਰਾਂ ਵਿਚ ਨੌਜਵਾਨਾਂ ਨੂੰ ਕਸਰਤ ਕਰਨ ਲਈ ਜਿੰਮ ਖੋਲ ਕੇ ਦੇ ਰਹੀ ਹੈ। ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਤੇ ਜਿਲ੍ਹਾ ਪ੍ਰਧਾਨ, ਸ਼ਹੀਦ ਭਗਤ ਸਿੰਘ ਨਗਰ ਸਤਨਾਮ ਜਲਾਲਪੁਰ ਨੇ ਦੱਸਿਆ ਕਿ ਉਨ੍ਹਾਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਗ੍ਰਾਮ ਪੰਚਾਇਤ ਭਾਣੇਵਾਲ (ਬਲਾਚੌਰ) ਨੂੰ ਇਕ ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਜੋ ਕਿ ਓਪਨ ਜਿਮ ਖਰੀਦਣ ਲਈ ਦਿੱਤੀ ਗਈ ਹੈ। ਸਤਨਾਮ ਜਲਾਲਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਭਾਣੇਵਾਲ ਦੀ ਗ੍ਰਾਮ ਪੰਚਾਇਤ ਨੂੰ ਗਲੀਆਂ ਨਾਲੀਆਂ ਲਈ ਵੀ ਗਰਾਂਟ ਮਨਜੂਰ ਕੀਤੀ ਗਈ ਹੈ ਜੋ ਕਿ ਜਲਦ ਹੀ ਪੰਚਾਇਤ ਨੂੰ ਮਿਲਣ ਜਾ ਰਹੀ ਹੈ। ਪਿੰਡ ਵਾਸੀਆਂ ਨੇ ਸਤਨਾਮ ਜਲਾਲਪੁਰ  ਦਾ ਧੰਨਵਾਦ ਕੀਤਾ ਤੇ ਦੱਸਿਆ ਕਿ ਆਮ ਲੋਕ ਸਰਦਾਰ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਦੇ ਕੰਮਾਂ ਤੋਂ ਬਹੁਤ ਖੁਸ਼ ਹਨ, ਖਾਸ ਤੌਰ ਤੇ ਜਿਸ ਤਰ੍ਹਾਂ ਉਹਨਾਂ ਨੇ ਪਿੰਡ ਪਿੰਡ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਬਿਜਲੀ ਦੇ ਬਿਲਾਂ ਦੀ ਸਹੂਲਤ ਨੂੰ ਲੋਕਾਂ ਨੇ ਬਹੁਤ ਹੀ ਸਰਾਹਿਆ। ਮੁੱਖ ਮੰਤਰੀ ਜੀ ਦਾ ਇਹ ਸੁਪਨਾ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਜਾਵੇ।ਇਸ ਮੌਕੇ  ਸੇਠੀ ਉਧਨਵਾਲ (ਚੇਅਰਮੈਨ ਮਾਰਕੀਟ ਕਮੇਟੀ ਬਲਾਚੌਰ) , ਬਲਦੇਵ ਰਾਜ , ਦਵਿੰਦਰ ਸਹਿਬਾਜਪੁਰ, ਅਸ਼ਵਨੀ ਸਰਪੰਚ, ਸੋਹਨ ਲਾਲ, ਸੁਭਾਸ਼ ਚੰਦਰ ਲੰਬੜਦਾਰ, ਚਮਨ ਲਾਲ ਪੰਚ , ਹਰਮੇਸ਼ ਲਾਲ ਪੰਚ,  ਬਲਰਾਜ ਪੰਚ, ਹੁਸਨ ਲਾਲ ਪੰਚ, ਕੇਸ਼ਵ ਹਕਲਾ ਪੰਚ, ਵਰਿੰਦਰ ਕੁਮਾਰ, ਸੋਨੂ,ਦੇਵਰਾਜ, ਦੇਸਰਾਜ , ਰਾਮ ਕੁਮਾਰ , ਕੇਵਲ ਕ੍ਰਿਸ਼ਨ ਤੋਂ ਇਲਾਵਾ ਬਹੁਤ ਸਾਰੇ ਪਿੰਡ ਵਾਸੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ