Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਭਾਬੀ ਕਮਲ ਕੌਰ ਕਤਲਕਾਂਡ: ਅੰਮ੍ਰਿਤਪਾਲ ਮਹਿਰੋਂ ਦੇ ਸਾਥੀ ਦੀ ਹੋਈ ਪੇਸ਼ੀ

07 ਫ਼ਰਵਰੀ, 2026 06:53 PM

ਬਠਿੰਡਾ : ਕੈਂਟ ਥਾਣਾ ਪੁਲਸ ਨੇ ਕੱਲ੍ਹ ਅੰਮ੍ਰਿਤਪਾਲ ਮਹਿਰੋਂ ਦੇ ਸਾਥੀ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਅੱਜ ਉਸ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਲਿਆ ਗਿਆ ਹੈ। ਥਾਣਾ ਮੁਖੀ ਦਲਜੀਤ ਸਿੰਘ ਧਾਲੀਵਾਲ ਨੇ ਜਾਣਾਕਰੀ ਦਿੰਦਿਆਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਅੰਮ੍ਰਿਤਪਾਲ ਮਹਿਰੋਂ ਨੇ ਆਪਣੇ ਸਾਥੀਆਂ ਦੇ ਨਾਲ ਰਲ਼ ਕੇ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਭੀ ਦਾ ਕਤਲ ਕਰ ਦਿੱਤਾ ਸੀ।

ਇਸ ਮਗਰੋਂ ਪੁਲਸ ਨੇ ਚਾਰ ਅਣਪਛਾਤੇ ਲੋਕਾਂ ਦੇ ਖ਼ਿਲਾਾਫ਼ ਮਾਮਲਾ ਦਰਜ ਕੀਤਾ, ਜਿਨ੍ਹਾਂ ਵਿਚ ਪੁਲਸ ਨੇ ਉਨ੍ਹਾਂ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਅੰਮ੍ਰਿਤਪਾਲ ਮਹਿਰੋਂ ਵਿਦੇਸ਼ ਭੱਜਣ ਵਿਚ ਕਾਮਯਾਬ ਹੋ ਗਿਆ। ਪੁਲਸ ਨੇ ਹੁਣ ਮੁਲਜ਼ਮ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਨੇ ਘਟਨਾ ਤੋਂ ਬਾਅਦ ਅੰਮ੍ਰਿਤਪਾਲ ਨੂੰ ਅੰਮ੍ਰਿਤਸਰ ਸਾਹਿਬ ਏਅਰਪੋਰਟ 'ਤੇ ਸੁਰੱਖਿਅਤ ਛੱਡਿਆ ਸੀ। ਸ਼ਨੀਵਾਰ ਨੂੰ ਪੁਲਸ ਨੇ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ 'ਤੇ ਲਿਆ। ਉਨ੍ਹਾਂ ਕਿਹਾ ਕਿ ਮੁਲਜ਼ਮ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ