Wednesday, August 05, 2026
BREAKING
ਬਿਨਾਂ ਕਿਸੇ 'ਟੋਲ' ਦੇ ਖੁੱਲ੍ਹੇਗਾ ਹੋਰਮੁਜ਼ ! ਸਮਝੌਤੇ ਦੇ ਬੇਹੱਦ ਕਰੀਬ ਪਹੁੰਚਿਆ ਇਰਾਨ ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪੰਜਾਬ

ਭਾਬੀ ਕਮਲ ਕੌਰ ਦੇ 'ਕਤਲ' ਮਾਮਲੇ 'ਚ ਨਵਾਂ ਮੋੜ! ਪੁਲਸ ਨੇ ਕੀਤੇ ਹੈਰਾਨ ਕਰਨ ਵਾਲੇ ਖ਼ੁਲਾਸੇ

12 ਜੂਨ, 2025 07:39 PM

ਲੁਧਿਆਣਾ/ਬਠਿੰਡਾ : Instagram 'ਤੇ ਕਮਲ ਕੌਰ ਭਾਬੀ ਦੇ ਨਾਂ ਨਾਲ ਮਸ਼ਹੂਰ ਇਨਫਲੂਐਂਸਰ ਕੰਚਨ ਕੁਮਾਰੀ ਦੀ ਲਾਸ਼ ਭੇਤਭਰੇ ਹਾਲਾਤ 'ਚ ਮਿਲੀ ਹੈ। ਇਸ ਮਾਮਲੇ 'ਚ ਪੁਲਸ ਨੇ ਵੱਡੇ ਖ਼ੁਲਾਸੇ ਕੀਤੇ ਹਨ। ਐੱਸ.ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਕੰਚਨ ਕੁਮਾਰੀ ਉਰਫ਼ ਕਮਲ ਕੌਰ 9 ਜੂਨ ਨੂੰ ਘਰੋਂ ਪ੍ਰਮੋਸ਼ਨ ਦਾ ਕਹਿ ਕੇ ਨਿਕਲੀ ਸੀ ਤੇ ਉਸ ਤੋਂ ਬਾਅਦ ਉਸ ਦਾ ਪਰਿਵਾਰ ਨਾਲ ਕੋਈ ਸੰਪਰਕ ਨਹੀਂ ਹੋਇਆ। ਦੱਸ ਦਈਏ ਕਿ ਕਮਲ ਕੌਰ ਲੁਧਿਆਣਾ ਦੀ ਰਹਿਣ ਵਾਲੀ ਸੀ ਤੇ ਬੀਤੇ ਦਿਨੀਂ ਉਸ ਦੀ ਲਾਸ਼ ਬਠਿੰਡਾ ਵਿਚ ਇਕ ਕਾਰ ਵਿਚੋਂ ਬਰਾਮਦ ਹੋਈ ਸੀ।

ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਹਸਪਤਾਲ ਦੀ ਪਾਰਕਿੰਗ 'ਚ ਖੜੀ ਇਕ ਸ਼ੱਕੀ ਕਾਰ ਵਿਚੋਂ ਬਦਬੂ ਆ ਰਹੀ ਹੈ। ਜਾਂਚ ਕਰਨ 'ਤੇ ਕਾਰ ਦੇ ਅੰਦਰ ਇਕ ਔਰਤ ਦੀ ਲਾਸ਼ ਮਿਲੀ ਸੀ। ਉਸ ਵੇਲੇ ਮ੍ਰਿਤਕਾ ਦੀ ਪਛਾਣ ਨਹੀਂ ਸੀ ਹੋ ਸਕੀ, ਪਰ ਹੁਣ ਪਤਾ ਲੱਗਿਆ ਹੈ ਕਿ ਇਹ ਕੰਚਨ ਕੁਮਾਰੀ ਉਰਫ਼ ਕਮਲ ਕੌਰ ਹੈ, ਜਿਸ ਦੀ ਉਮਰ 30 ਸਾਲ ਦੇ ਕਰੀਬ ਹੈ।

ਐੱਸ.ਪੀ. ਨਰਿੰਦਰ ਸਿੰਘ ਨੇ ਦੱਸਿਆ ਕਿ ਕੰਚਨ ਕੁਮਾਰੀ ਉਰਫ਼ ਕਮਲ ਕੌਰ ਦੀ ਲਾਸ਼ ਕਾਰ ਦੀ ਪਿਛਲੀ ਸੀਟ 'ਤੇ ਪਈ ਸੀ। ਕੋਈ ਵਿਅਕਤੀ ਕਾਰ ਹਸਪਤਾਲ ਦੀ ਪਾਰਕਿੰਗ ਵਿਚ ਛੱਡ ਕੇ ਚਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਕਤਲ ਦਾ ਮਾਮਲਾ ਜਾਪਦਾ ਹੈ। ਫ਼ਿਲਹਾਲ ਕੰਚਨ ਦੇ ਪਰਿਵਾਰ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

CCTV ਫੁਟੇਜ ਵੀ ਆਈ ਸਾਹਮਣੇ
ਉਕਤ ਹਸਪਤਾਲ ਦੀ ਪਾਰਕਿੰਗ ਦੀ ਇਕ CCTV ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿਚ ਇਕ ਵਿਅਕਤੀ ਕਾਰ ਵਿਚ ਆਉਂਦਾ ਹੈ ਤੇ ਫ਼ੋਨ ਤੇ ਗੱਲ ਕਰਦਾ ਹੋਇਆ ਕਾਰ ਖੜ੍ਹੀ ਕਰ ਕੇ ਉੱਥੋਂ ਚਲਾ ਜਾਂਦਾ ਹੈ। ਇਹ CCTV ਕੇਸ ਵਿਚ ਅਹਿਮ ਕੜੀ ਸਾਬਿਤ ਹੋ ਸਕਦੀ ਹੈ। ਪੁਲਸ ਵੱਲੋਂ ਵੱਖ-ਵੱਖ ਐਂਗਲਾਂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ