Friday, October 16, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ

23 ਜੁਲਾਈ, 2026 06:33 PM

ਭਾਰਤ ਤੇ ਜ਼ਿੰਬਾਬਵੇ ਵਿਚਾਲੇ ਤਿੰਨ ਮੈਚਾਂ ਦੀ ਟੀ20 ਸੀਰੀਜ਼ ਦਾ ਪਹਿਲਾ ਮੈਚ ਅੱਜ ਹਰਾਰੇ ਦੇ ਸਪੋਰਟਸ ਕਲੱਬ ਵਿਖੇ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਜ਼ਿੰਬਾਬਵੇ ਨੇ 20 ਓਵਰਾਂ 'ਚ 7 ਵਿਕਟਾਂ ਗੁਆ ਕੇ 125 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 126 ਦੌੜਾਂ ਦਾ ਟੀਚਾ ਦਿੱਤਾ। ਜ਼ਿੰਬਾਬਵੇ ਲਈ ਵੇਸਲੀ ਮਧੇਵੇਰਾ ਨੇ 39 ਦੌੜਾਂ, ਰਿਆਨ ਬਰਲ ਨੇ 26 ਦੌੜਾਂ ਤੇ ਤਾਦੀਵਿਨਾਸ਼ੇ ਮਾਰੂਮਾਨੀ ਨੇ 27 ਦੌੜਾਂ ਬਣਾਈਆਂ। ਭਾਰਤ ਲਈ ਮਯੰਕ ਯਾਦਵ ਨੇ 2, ਪ੍ਰਿੰਸ ਯਾਦਵ ਨੇ 2, ਸ਼ਿਵਮ ਦੂਬੇ ਨ 1 ਤੇ ਰਵੀ ਬਿਸ਼ਨੋਈ ਨੇ 1 ਵਿਕਟਾਂ ਲਈਆਂ। 

ਟੀਮਾਂ:

ਜ਼ਿੰਬਾਬਵੇ (ਪਲੇਇੰਗ ਇਲੈਵਨ) : ਬ੍ਰਾਇਨ ਬੇਨੇਟ, ਤਦੀਵਾਨਾਸ਼ੇ ਮਾਰੂਮਾਨੀ (ਵਿਕਟਕੀਪਰ), ਬੇਨ ਕੁਰੇਨ, ਡਿਓਨ ਮਾਇਰਸ, ਸਿਕੰਦਰ ਰਜ਼ਾ (ਕਪਤਾਨ), ਰਿਆਨ ਬਰਲ, ਵੇਸਲੀ ਮਾਧਵੇਰੇ, ਬ੍ਰੈਡ ਇਵਾਨਸ, ਨਿਊਮੈਨ ਨਿਆਮਹੂਰੀ, ਰਿਚਰਡ ਨਗਾਰਵਾ, ਬਲੇਸਿੰਗ ਮੁਜ਼ਾਰਬਾਨੀ

ਭਾਰਤ (ਪਲੇਇੰਗ ਇਲੈਵਨ) : ਵੈਭਵ ਸੂਰਿਆਵੰਸ਼ੀ, ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ (ਵਿਕਟਕੀਪਰ), ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਰਿੰਕੂ ਸਿੰਘ, ਸ਼ਿਵਮ ਦੂਬੇ, ਰਵੀ ਬਿਸ਼ਨੋਈ, ਪ੍ਰਿੰਸ ਯਾਦਵ, ਅਸ਼ੋਕ ਸ਼ਰਮਾ, ਮਯੰਕ ਯਾਦਵ

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ