Wednesday, October 21, 2026
BREAKING
• ਚੰਡੀਗੜ੍ਹ ’ਚ 22 ਤੇ 23 ਅਕਤੂਬਰ ਨੂੰ ਸ਼ਾਮ ਵੇਲੇ ਘੱਟ ਪ੍ਰੈਸ਼ਰ ਨਾਲ ਆਵੇਗਾ ਪਾਣੀ • ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ • ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦੀ ਸ਼ਤਾਬਦੀ ਨੂੰ ਮਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ: ਐਡਵੋਕੇਟ ਧਾਮੀ • PM ਮੋਦੀ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਪੁਲਸ ਮੁਲਾਜ਼ਮਾਂ ਨੂੰ ਭੇਟ ਕੀਤੀ ਸ਼ਰਧਾਂਜਲੀ • ਹਰਿਆਣਾ ਦੇ ਕਿਸਾਨਾਂ ਲਈ ਖ਼ਾਸ ਖ਼ਬਰ; ਝੋਨਾ ਵੇਚਣ ਤੋਂ ਪਹਿਲਾਂ ਦਿਓ ਉਪਜ ਦਾ ਵੇਰਵਾ, ਫਿਰ ਹੋਵੇਗੀ ਵੈਰੀਫਿਕੇਸ਼ਨ • ਦਸੰਬਰ 2029 ਤੱਕ ਨਸ਼ੇ ਦੀ ਸਮੱਸਿਆ ਤੋਂ ਮੁਕਤ ਕੀਤਾ ਜਾਵੇਗਾ ਦੇਸ਼, ਅਮਿਤ ਸ਼ਾਹ ਦਾ ਅਹਿਮ ਬਿਆਨ • ਅਨੁਸ਼ਕਾ ਸੇਨ ਬਣੀ ਗਲੋਬਲ ਅੰਬੈਸਡਰ: ਬੋਲੀ - 'ਦੁਨੀਆ ਸੁਣੇਗੀ ਭਾਰਤ ਦੀਆਂ ਕਹਾਣੀਆਂ' • Tiger Shroff 'ਤੇ ਫਾਇਰਿੰਗ ਮਗਰੋਂ ਬੌਲੀਵੁੱਡ 'ਚ ਦਹਿਸ਼ਤ! ਰੇਣੂਕਾ ਸ਼ਹਾਣੇ ਨੇ ਜਤਾਈ ਚਿੰਤਾ • ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ ਸਵਾਲ , ਆਖ'ਤੀ ਇਹ ਗੱਲ • ਏਸ਼ੀਆਈ ਪੈਰਾ ਖੇਡਾਂ: 100 ਮੀਟਰ T47 ਦੌੜ 'ਚ ਦਿਲੀਪ ਗਾਵਿਤ ਨੇ ਜਿੱਤਿਆ ਸੋਨ ਤਗਮਾ

ਖੇਡ

ਭਾਰਤੀ ਗੇਂਦਬਾਜ਼ੀ 'ਚ ਤਜਰਬੇ ਦੀ ਕਮੀ ਨੂੰ ਪੂਰਾ ਕਰਨਗੇ ਭੁਵਨੇਸ਼ਵਰ ਕੁਮਾਰ : ਸ਼੍ਰੇਅਸ ਅਈਅਰ

21 ਅਕਤੂਬਰ, 2026 06:22 PM

ਕ੍ਰਾਈਸਟਚਰਚ : ਭਾਰਤੀ ਟੀ-20 ਕਪਤਾਨ ਸ਼੍ਰੇਅਸ ਅਈਅਰ ਨੇ ਬੁੱਧਵਾਰ ਨੂੰ ਕਿਹਾ ਕਿ ਹਾਲ ਹੀ ਦੇ ਦਿਨਾਂ ਵਿੱਚ ਟੀਮ ਦੇ ਗੇਂਦਬਾਜ਼ੀ ਹਮਲੇ ਵਿੱਚ ਤਜਰਬੇ ਦੀ ਕਮੀ ਰਹੀ ਹੈ ਅਤੇ ਤਜਰਬੇਕਾਰ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਦੀ ਵਾਪਸੀ ਨਾਲ ਇਸ ਕਮੀ ਨੂੰ ਦੂਰ ਕਰਨ ਵਿੱਚ ਮਦਦ ਮਿਲੇਗੀ। 36 ਸਾਲਾ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਨੇ ਚਾਰ ਸਾਲ ਬਾਅਦ ਭਾਰਤੀ ਟੀ-20 ਟੀਮ ਵਿੱਚ ਵਾਪਸੀ ਕੀਤੀ ਹੈ। ਉਨ੍ਹਾਂ ਨੂੰ ਨਿਊਜ਼ੀਲੈਂਡ ਖ਼ਿਲਾਫ਼ ਵੀਰਵਾਰ ਤੋਂ ਸ਼ੁਰੂ ਹੋਣ ਵਾਲੀ 5 ਮੈਚਾਂ ਦੀ ਟੀ-20 ਲੜੀ ਲਈ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।


ਪਹਿਲੇ ਮੈਚ ਦੀ ਪੂਰਵ ਸੰਧਿਆ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਈਅਰ ਨੇ ਕਿਹਾ ਕਿ ਭੁਵੀ ਦੀ ਵਾਪਸੀ ਨਾਲ ਭਾਰਤੀ ਤੇਜ਼ ਗੇਂਦਬਾਜ਼ੀ ਹਮਲੇ ਨੂੰ ਕਾਫ਼ੀ ਤਜਰਬਾ ਮਿਲਿਆ ਹ। ਆਈ.ਪੀ.ਐੱਲ. ਤੋਂ ਬਾਅਦ ਟੀਮ ਵਿੱਚ ਕਈ ਨਵੇਂ ਤੇਜ਼ ਗੇਂਦਬਾਜ਼ਾਂ ਨੂੰ ਸ਼ਾਮਲ ਕੀਤੇ ਜਾਣ ਕਾਰਨ ਟੀਮ ਨੂੰ ਇਸ ਦੀ ਕਮੀ ਮਹਿਸੂਸ ਹੋ ਰਹੀ ਸੀ। ਅਈਅਰ ਨੇ ਅੱਗੇ ਕਿਹਾ ਕਿ ਭੁਵਨੇਸ਼ਵਰ ਨੇ ਪਿਛਲੇ ਦੋ ਸਾਲਾਂ ਵਿੱਚ ਆਈ.ਪੀ.ਐੱਲ. ਵਿੱਚ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ, ਇਸ ਲਈ ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਇਸ ਫਾਰਮੈਟ ਵਿੱਚ ਦਬਦਬਾ ਬਣਾਉਣ ਲਈ ਕੀ ਕਰਨਾ ਪੈਂਦਾ ਹੈ।

 

Have something to say? Post your comment

ਅਤੇ ਖੇਡ ਖਬਰਾਂ

ਏਸ਼ੀਆਈ ਪੈਰਾ ਖੇਡਾਂ: 100 ਮੀਟਰ T47 ਦੌੜ 'ਚ ਦਿਲੀਪ ਗਾਵਿਤ ਨੇ ਜਿੱਤਿਆ ਸੋਨ ਤਗਮਾ

ਏਸ਼ੀਆਈ ਪੈਰਾ ਖੇਡਾਂ: 100 ਮੀਟਰ T47 ਦੌੜ 'ਚ ਦਿਲੀਪ ਗਾਵਿਤ ਨੇ ਜਿੱਤਿਆ ਸੋਨ ਤਗਮਾ

ਰਣਜੀ ਟਰਾਫ਼ੀ : ਅਸਮ ਨੇ ਤ੍ਰਿਪੁਰਾ ਨੂੰ 9 ਵਿਕਟਾਂ ਨਾਲ ਹਰਾਇਆ

ਰਣਜੀ ਟਰਾਫ਼ੀ : ਅਸਮ ਨੇ ਤ੍ਰਿਪੁਰਾ ਨੂੰ 9 ਵਿਕਟਾਂ ਨਾਲ ਹਰਾਇਆ

ਬਿਨਾਂ ਇਜਾਜ਼ਤ ਟੀਮ ਛੱਡਣ 'ਤੇ ਰੋਨਾਲਡੋ 'ਤੇ ਲੱਗਾ 30 ਦਿਨਾਂ ਦਾ ਬੈਨ ਅਤੇ ਜੁਰਮਾਨਾ

ਬਿਨਾਂ ਇਜਾਜ਼ਤ ਟੀਮ ਛੱਡਣ 'ਤੇ ਰੋਨਾਲਡੋ 'ਤੇ ਲੱਗਾ 30 ਦਿਨਾਂ ਦਾ ਬੈਨ ਅਤੇ ਜੁਰਮਾਨਾ

ਪੁਰਸ਼ ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਹਾਕੀ : ਪ੍ਰਸ਼ੰਸਕਾਂ ਲਈ ਸਾਰੇ ਮੈਚਾਂ 'ਚ ਮੁਫ਼ਤ ਐਂਟਰੀ ਦਾ ਐਲਾਨ

ਪੁਰਸ਼ ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਹਾਕੀ : ਪ੍ਰਸ਼ੰਸਕਾਂ ਲਈ ਸਾਰੇ ਮੈਚਾਂ 'ਚ ਮੁਫ਼ਤ ਐਂਟਰੀ ਦਾ ਐਲਾਨ

ਏਸ਼ੀਆਈ ਪੈਰਾ ਖੇਡਾਂ : ਜੂਡੋਕਾ ਕਪਿਲ ਪਰਮਾਰ ਨੇ ਜਿੱਤਿਆ ਕਾਂਸੀ ਦਾ ਤਗਮਾ

ਏਸ਼ੀਆਈ ਪੈਰਾ ਖੇਡਾਂ : ਜੂਡੋਕਾ ਕਪਿਲ ਪਰਮਾਰ ਨੇ ਜਿੱਤਿਆ ਕਾਂਸੀ ਦਾ ਤਗਮਾ

2027 ਵਨਡੇ ਵਿਸ਼ਵ ਕੱਪ ਲਈ ਕੁਆਲੀਫਾਈ ਕਰੇਗਾ ਵੈਸਟਇੰਡੀਜ਼: ਸਿਵਨਾਰਾਇਣ ਚੰਦਰਪਾਲ

2027 ਵਨਡੇ ਵਿਸ਼ਵ ਕੱਪ ਲਈ ਕੁਆਲੀਫਾਈ ਕਰੇਗਾ ਵੈਸਟਇੰਡੀਜ਼: ਸਿਵਨਾਰਾਇਣ ਚੰਦਰਪਾਲ

ਏਸ਼ੀਆਈ ਪੈਰਾ ਖੇਡਾਂ: ਨਿਸ਼ਾਨੇਬਾਜ਼ੀ 'ਚ ਛਾ ਗਈਆਂ ਭਾਰਤ ਦੀਆਂ ਧੀਆਂ, ਮੋਨਾ ਨੇ ਜਿੱਤਿਆ ਗੋਲਡ, ਅਵਨੀ ਨੇ ਸਿਲਵਰ

ਏਸ਼ੀਆਈ ਪੈਰਾ ਖੇਡਾਂ: ਨਿਸ਼ਾਨੇਬਾਜ਼ੀ 'ਚ ਛਾ ਗਈਆਂ ਭਾਰਤ ਦੀਆਂ ਧੀਆਂ, ਮੋਨਾ ਨੇ ਜਿੱਤਿਆ ਗੋਲਡ, ਅਵਨੀ ਨੇ ਸਿਲਵਰ

ਗੇਂਦਬਾਜ਼ਾਂ ਦੇ ਚੰਗੇ ਪ੍ਰਦਰਸ਼ਨ ਅਤੇ ਸ਼ੇਫਾਲੀ ਦੀ ਤੂਫ਼ਾਨੀ ਪਾਰੀ ਨਾਲ ਭਾਰਤ ਨੇ ਜਿੱਤੀ ਟੀ-20 ਲੜੀ: ਮੰਧਾਨਾ

ਗੇਂਦਬਾਜ਼ਾਂ ਦੇ ਚੰਗੇ ਪ੍ਰਦਰਸ਼ਨ ਅਤੇ ਸ਼ੇਫਾਲੀ ਦੀ ਤੂਫ਼ਾਨੀ ਪਾਰੀ ਨਾਲ ਭਾਰਤ ਨੇ ਜਿੱਤੀ ਟੀ-20 ਲੜੀ: ਮੰਧਾਨਾ

ਪੀ.ਸੀ.ਬੀ. ਨੇ ਮੁਹੰਮਦ ਰਿਜ਼ਵਾਨ ਨੂੰ ਘਰੇਲੂ ਕ੍ਰਿਕਟ ਖੇਡਣ ਦੀ ਦਿੱਤੀ ਇਜਾਜ਼ਤ

ਪੀ.ਸੀ.ਬੀ. ਨੇ ਮੁਹੰਮਦ ਰਿਜ਼ਵਾਨ ਨੂੰ ਘਰੇਲੂ ਕ੍ਰਿਕਟ ਖੇਡਣ ਦੀ ਦਿੱਤੀ ਇਜਾਜ਼ਤ

ਸੋਨੀ ਸਪੋਰਟਸ ਨਿਊਜ਼ੀਲੈਂਡ ਵਿੱਚ ਇੰਡੀਆ 'ਏ' ਦੇ ਮੈਚਾਂ ਦਾ ਕਰੇਗਾ ਸਿੱਧਾ ਪ੍ਰਸਾਰਣ

ਸੋਨੀ ਸਪੋਰਟਸ ਨਿਊਜ਼ੀਲੈਂਡ ਵਿੱਚ ਇੰਡੀਆ 'ਏ' ਦੇ ਮੈਚਾਂ ਦਾ ਕਰੇਗਾ ਸਿੱਧਾ ਪ੍ਰਸਾਰਣ