Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਖੇਡ

ਭਾਰਤੀ ਘਰੇਲੂ ਹਾਕੀ ’ਚ ਚੰਗੀ ਡੂੰਘਾਈ ਤੇ ਗੁਣਵੱਤਾ ਹੈ : ਮੁੱਖ ਕੋਚ ਫੁਲਟਨ

20 ਅਪ੍ਰੈਲ, 2025 04:45 PM

ਨਵੀਂ ਦਿੱਲੀ : ਰਾਸ਼ਟਰੀ ਚੈਂਪੀਅਨਸ਼ਿਪ ਵਿਚ ਨੌਜਵਾਨ ਖਿਡਾਰੀਆਂ ਦੇ ਪ੍ਰਦਰਸ਼ਨ ਤੋਂ ਪ੍ਰਭਾਵਿਤ ਹੋ ਕੇ ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਕ੍ਰੇਗ ਫੁਲਟਨ ਨੇ ਸ਼ਨੀਵਾਰ ਨੂੰ ਕਿਹਾ ਕਿ ਦੇਸ਼ ਦੀ ਹਾਕੀ ਵਿਚ ਬਹੁਤ ਡੂੰਘਾਈ ਹੈ ਤੇ ਮਜ਼ਬੂਤ ‘ਬੈਂਚ ਸਟ੍ਰੈਂਥ’ ਵਾਲੀ ਟੀਮ ਬਣਾਉਣ ਲਈ ਅਗਲੇ 18 ਮਹੀਨੇ ਮਹੱਤਵਪੂਰਨ ਹੋਣਗੇ। ਫੁਲਟਨ ਨੂੰ ਹਾਲ ਹੀ ਵਿਚ ਸਮਾਪਤ ਹੋਈ ਰਾਸ਼ਟਰੀ ਚੈਂਪੀਅਨਸ਼ਿਪ ਦੌਰਾਨ ਭਾਰਤ ਦੀ ਖੇਤਰੀ ਪ੍ਰਤਿਭਾ ਨੂੰ ਜਾਣਨ ਤੇ ਸਮਝਣ ਦਾ ਮੌਕਾ ਮਿਲਿਆ।

ਫੁਲਟਨ ਨੇ ਕਿਹਾ ਕਿ ਜਦੋਂ ਅਸੀਂ ਆਪਣੀ ਮਜ਼ਬੂਤੀ ’ਤੇ ਜ਼ੋਰ ਦਿੱਤਾ ਤਾਂ ਮੈਚ ਬਹੁਤ ਕਰੀਬੀ ਸਨ। ਭਾਰਤੀ ਹਾਕੀ ਵਿਚ ਬਹੁਤ ਡੂੰਘਾਈ ਹੈ, ਖਾਸ ਕਰ ਕੇ ਗੋਲਕੀਪਿੰਗ ਤੇ ਕੁਝ ਹੋਰ ਖੇਤਰਾਂ ਵਿਚ, ਜਿਸ ਨੂੰ ਦੇਖਣਾ ਬਹੁਤ ਵਧੀਆ ਸੀ। ਉਨ੍ਹਾਂ ਖਿਡਾਰੀਆਂ ਨੂੰ ਪਛਾਣਨਾ ਵੀ ਉਤਸ਼ਾਹਜਨਕ ਸੀ, ਜਿਹੜੇ ਪਹਿਲਾਂ ਲੀਗ ਵਿਚ ਸ਼ਾਮਲ ਨਹੀਂ ਹੋਏ ਸਨ। ਮੁੱਖ ਕੋਚ ਨੇ ਖੇਤਰੀ ਟੀਮਾਂ ਦੇ ਪ੍ਰਦਰਸ਼ਨ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਜਿਥੇ ਜੇਤੂ ਪੰਜਾਬ ਦਾ ਮਜ਼ਬੂਤ ਪਾਸਾ ਅੰਤਰਰਾਸ਼ਟਰੀ ਖਿਡਾਰੀਆਂ ਦੀ ਮੌਜੂਦਗੀ ਸੀ, ਉਥੇ ਹੀ ਚੋਟੀ ਦੀਆਂ 4 ਟੀਮਾਂ ਨੇ ਵਧੀਆ ਸੰਤੁਲਨ ਅਤੇ ਗੁਣਵੱਤਾ ਦਾ ਪ੍ਰਦਰਸ਼ਨ ਕੀਤਾ। 

ਉਨ੍ਹਾਂ ਕਿਹਾ ਕਿ ਕੁਝ ਖੇਤਰ ਨਿਸ਼ਚਿਤ ਤੌਰ ’ਤੇ ਦੂਜਿਆਂ ਨਾਲੋਂ ਮਜ਼ਬੂਤ ਸਨ। ਉਦਾਹਰਣ ਵਜੋਂ ਪੰਜਾਬ ਨੇ ਸਭ ਤੋਂ ਵੱਧ ਅੰਤਰਰਾਸ਼ਟਰੀ ਖਿਡਾਰੀ ਮੈਦਾਨ ਵਿਚ ਉਤਾਰੇ ਸਨ, ਜਿਸ ਦਾ ਉਸ ਨੂੰ ਫਾਇਦਾ ਹੋਇਆ। ਇਸ ਤੋਂ ਇਲਾਵਾ ਚੋਟੀ ਦੀਆਂ 4 ਟੀਮਾਂ ਵਿਚ ਪ੍ਰਤਿਭਾ ਦਾ ਚੰਗਾ ਸੰਤੁਲਨ ਸੀ।

Have something to say? Post your comment

ਅਤੇ ਖੇਡ ਖਬਰਾਂ

ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ

ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ

ਵਿਸ਼ਵ ਕੱਪ ’ਚ ਫਿਰ ਦਿਸਿਆ ਮੈਸੀ ‘ਮੈਜਿਕ’, ਕੇਨ ਵੀ ਹੋਇਆ ਫਿਦਾ ; ਇੰਗਲੈਂਡ ’ਤੇ 2-1 ਨਾਲ ਦਿਵਾਈ ਜਿੱਤ

ਵਿਸ਼ਵ ਕੱਪ ’ਚ ਫਿਰ ਦਿਸਿਆ ਮੈਸੀ ‘ਮੈਜਿਕ’, ਕੇਨ ਵੀ ਹੋਇਆ ਫਿਦਾ ; ਇੰਗਲੈਂਡ ’ਤੇ 2-1 ਨਾਲ ਦਿਵਾਈ ਜਿੱਤ

ਰੋਹਿਤ ਸ਼ਰਮਾ ਦੇ ਆਖਰੀ ਮੈਚ ਨੂੰ ਲੈ ਕੇ ਪਾਰਥਿਵ ਪਟੇਲ ਦੀ ਵੱਡੀ ਉਮੀਦ; ਕਿਹਾ- 'ਖੇਡਣਗੇ ਯਾਦਗਾਰ ਪਾਰੀ'

ਰੋਹਿਤ ਸ਼ਰਮਾ ਦੇ ਆਖਰੀ ਮੈਚ ਨੂੰ ਲੈ ਕੇ ਪਾਰਥਿਵ ਪਟੇਲ ਦੀ ਵੱਡੀ ਉਮੀਦ; ਕਿਹਾ- 'ਖੇਡਣਗੇ ਯਾਦਗਾਰ ਪਾਰੀ'

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਸਿੰਧੂ ਜਾਪਾਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ

ਸਿੰਧੂ ਜਾਪਾਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ