Friday, November 13, 2026
BREAKING
• ਧਮਕੀਆਂ 'ਤੇ ਭਾਰੀ ਪਿਆ ਦਿਲਜੀਤ ਦੋਸਾਂਝ ਦਾ ਕ੍ਰੇਜ਼! ਸ਼ੋਅ ਦੀਆਂ 95% ਤੋਂ ਵੱਧ ਟਿਕਟਾਂ ਹੋਈਆਂ ਬੁੱਕ • ‘ਕਾਲੀ ਖੇਤੀ’ ਦਾ ਟ੍ਰੇਲਰ ਲਾਂਚ, ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਸਣੇ ਕਈ ਸਿਤਾਰੇ ਹੋਏ ਸ਼ਾਮਿਲ, ਬਾਂਦ੍ਰਾ ’ਚ ਦਿਸੀ ਸ਼ਹਿਨਾਜ਼ • ‘ਕਾਲੀ ਖੇਤੀ’ ਦਾ ਟ੍ਰੇਲਰ ਲਾਂਚ, ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਸਣੇ ਕਈ ਸਿਤਾਰੇ ਹੋਏ ਸ਼ਾਮਿਲ, ਬਾਂਦ੍ਰਾ ’ਚ ਦਿਸੀ ਸ਼ਹਿਨਾਜ਼ • ਟਾਈ ਚੰਡੀਗੜ੍ਹ ਕ੍ਰਿਕਟ ਲੀਗ ਦਾ 8ਵਾਂ ਸੰਸਕਰਣ 20 ਨਵੰਬਰ ਤੋਂ; 16 ਟੀਮਾਂ ਲੈਣਗੀਆਂ ਹਿੱਸਾ • IND vs NZ 4th ODI: ਭਾਰਤ ਨੇ ਟਾਸ ਜਿੱਤਿਆ, ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫ਼ੈਸਲਾ • ਦੁਨੀਆ ਭਰ 'ਚ Microsoft Outlook ਅਤੇ 365 ਦਾ ਸਰਵਰ ਡਾਊਨ! 1 ਲੱਖ ਤੋਂ ਜ਼ਿਆਦਾ ਸ਼ਿਕਾਇਤਾਂ ਦਰਜ • ਵੱਡਾ ਖ਼ੁਲਾਸਾ: Nvidia ਦੇ ਸਾਬਕਾ CEO ਹੁਆਂਗ ਦਾ ਇੱਕ ਹੋਰ ਮਹਿਲਾ ਕਰਮਚਾਰੀ ਨਾਲ ਸੀ ਸਬੰਧ • ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ ਸੱਤ ਪੈਸੇ ਵਧਿਆ • ਘਰੇਲੂ ਸਟਾਕ ਬਾਜ਼ਾਰ 'ਚ ਮੁਨਾਫਾ-ਬੁਕਿੰਗ , ਸੈਂਸੈਕਸ ਅਤੇ ਨਿਫਟੀ ਦੋਵੇਂ ਡਿੱਗੇ • ਕੌਣ ਹੈ Nvidia ਦੀ ਅੰਤਰਿਮ CEO ਕੋਲੇਟ ਕ੍ਰੈਸ? Jensen Huang ਦੀ ਜਗ੍ਹਾ ਸੰਭਾਲੇਗੀ ਕੰਪਨੀ ਦੀ ਕਮਾਨ

ਪੰਜਾਬ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

15 ਜੁਲਾਈ, 2026 08:12 PM

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਪਹਿਲਾ ਐਲਾਨੇ ਗਏ ਸ਼ਡਿਊਲ ਵਿੱਚ ਸੋਧ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ ਦਾ ਕਾਰਜ 3 ਅਗਸਤ, 2026 ਤੱਕ ਜਾਰੀ ਰਹੇਗਾ। ਇਸੇ ਤਰ੍ਹਾਂ ਪੋਲਿੰਗ ਬੂਥਾਂ ਨੂੰ ਤਰਕਸੰਗਤ ਕਰਨ ਦਾ ਕੰਮ ਵੀ 3 ਅਗਸਤ, 2026 ਤੱਕ ਕੀਤਾ ਜਾਵੇਗਾ।

ਮੁੱਖ ਚੋਣ ਅਫਸਰ, ਪੰਜਾਬ ਨੇ ਦੱਸਿਆ ਕਿ ਵੋਟਰ ਸੂਚੀਆਂ ਦਾ ਖਰੜਾ 13 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 13 ਅਗਸਤ,2026 ਤੋਂ 12 ਸਤੰਬਰ, 2026 ਤੱਕ ਪੇਸ਼ ਕੀਤੇ ਜਾ ਸਕਦੇ ਹਨ ਜਦਕਿ ਇਹਨਾਂ ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ 13 ਅਗਸਤ, 2026 ਤੋਂ 08 ਅਕਤੂਬਰ, 2026 ਤੱਕ ਕੀਤਾ ਜਾਵੇਗਾ।

ਮੁੱਖ ਚੋਣ ਅਫਸਰ, ਪੰਜਾਬ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 12 ਅਕਤੂਬਰ, 2026 ਨੂੰ ਕੀਤੀ ਜਾਵੇਗੀ। ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸਾਰੇ ਯੋਗ ਨਾਗਰਿਕਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜਨ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੇ ਚੋਣ ਵੇਰਵੇ ਪੂਰੀ ਤਰ੍ਹਾਂ ਸਹੀ ਅਤੇ ਅੱਪ ਟੂ ਡੇਟ ਹਨ, ਇਸ ਤਰ੍ਹਾਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਵਿੱਚ ਯੋਗਦਾਨ ਪਾਇਆ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

MP ਚੰਨੀ ਨੇ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਕੀਤੀ ਸ਼ੁਰੂਆਤ, ਸਚਿਨ ਪਾਇਲਟ ਨੇ ਵਿਖਾਈ ਹਰੀ ਝੰਡੀ

MP ਚੰਨੀ ਨੇ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਕੀਤੀ ਸ਼ੁਰੂਆਤ, ਸਚਿਨ ਪਾਇਲਟ ਨੇ ਵਿਖਾਈ ਹਰੀ ਝੰਡੀ

ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਵਾਪਸੀ ਦਾ ਪ੍ਰੋਗਰਾਮ ਟਲਿਆ, ਸੁਖਬੀਰ ਦੀ ਦਿੱਲੀ 'ਚ ਮੀਟਿੰਗ

ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਵਾਪਸੀ ਦਾ ਪ੍ਰੋਗਰਾਮ ਟਲਿਆ, ਸੁਖਬੀਰ ਦੀ ਦਿੱਲੀ 'ਚ ਮੀਟਿੰਗ

ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ

ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ

ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ

ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ

ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼

ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ