Tuesday, June 23, 2026
BREAKING
ਉੱਘੇ ਸਮਾਜ-ਸੇਵਕ ਸੁਖਦੀਪ ਸਿੰਘ ਪੰਜਾਬ ਕਾਂਗਰਸ ਐਸਸੀ ਵਿੰਗ ਦੇ ਸੂਬਾ ਸਕੱਤਰ ਕੀਤੇ ਗਏ ਨਿਯੁਕਤ। ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ ਵਰਤੀ ਗਈ ਬੇਹੱਦ ਮੰਦਭਾਗੀ ਭਾਸ਼ਾ ਦੀ ਮੰਗਣ ਮੁਆਫੀ - ਸਰਬਜੀਤ ਕੌਰ ਸੈਣੀ ਗਰਮੀਆਂ ਦੀ ਛੁੱਟੀ ਤੇ ਚਲਦੇ 27 ਅਤੇ 28 ਜੂਨ ਖਰੜ ਸ਼ਹਿਰ ਦੀਆਂ ਕੱਪੜੇ ਦੀਆਂ ਦੁਕਾਨਾਂ ਰਹਿਣਗੀਆਂ ਬੰਦ ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਰਾਂ ਦੀ ਤਿਮਾਹੀ ਮੀਟਿੰਗ ਕੀਤੀ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਆਰਿਆ ਸਮਾਜ ਖਰੜ ਵੱਲੋਂ ਯੋਗ ਕੈਂਪ, ਦਾਨਵੀਰ ਫਾਊਂਡੇਸ਼ਨ ਨੇ ਪੌਦੇ ਵੰਡੇ ਚੰਡੀਗੜ੍ਹ ਬੀਜੇਪੀ ਪ੍ਰਧਾਨ ਵੱਲੋਂ ਪੰਜਾਬੀਆਂ ਖ਼ਿਲਾਫ਼ ਕੀਤੀ ਗਈ ਅਪਮਾਨਜਨਕ ਟਿੱਪਣੀ ਅਸਹਿਣਯੋਗ: ਕਮਲ ਕਿਸ਼ੋਰ ਸ਼ਰਮਾ ਪੰਜਾਬ 'ਚ AK-47 ਸਮੇਤ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਇਕ ਮੁਲਜ਼ਮ ਵੀ ਗ੍ਰਿਫਤਾਰ FSSAI ਨੇ Saffola heart ਸਮੇਤ 14 ਕੰਪਨੀਆਂ ਨੂੰ ਜਾਰੀ ਕਰ 'ਤਾ ਨੋਟਿਸ, ਜਾਰੀ ਕੀਤੇ ਇਹ ਨਿਰਦੇਸ਼ ਰਿਲਾਇੰਸ ਜੀਓ ਦੇ IPO ਨੂੰ ਮਿਲੀ ਮਨਜ਼ੂਰੀ, ਜਾਣੋ ਸ਼ੇਅਰਾਂ ਦੀ ਕੀਮਤ ਸਮੇਤ ਹੋਰ ਵੇਰਵੇ 'ਅੰਮ੍ਰਿਤਸਰੀ ਕੁਲਚੇ' ਲਈ GI ਟੈਗ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਦਾ ਵੱਡਾ ਕਦਮ, DC ਦਫ਼ਤਰ 'ਚ ਹੋਈ ਮੀਟਿੰਗ

ਪੰਜਾਬ

ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ ਵਰਤੀ ਗਈ ਬੇਹੱਦ ਮੰਦਭਾਗੀ ਭਾਸ਼ਾ ਦੀ ਮੰਗਣ ਮੁਆਫੀ - ਸਰਬਜੀਤ ਕੌਰ ਸੈਣੀ

23 ਜੂਨ, 2026 02:49 PM

ਖਰੜ - ਪ੍ਰੀਤ ਪੱਤੀ : ਸੈਣੀ ਮਹਾਸਭਾ ਜ਼ਿਲ੍ਹਾ ਮੋਹਾਲੀ ਦੀ ਪ੍ਰਧਾਨ ਅਤੇ ਉੱਘੀ ਸਮਾਜ ਸੇਵੀਕਾ ਸਰਬਜੀਤ ਕੌਰ ਸੈਣੀ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਭਾਜਪਾ ਚੰਡੀਗੜ੍ਹ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵੱਲੋਂ ਪੰਜਾਬੀਆਂ ਲਈ ਵਰਤੇ ਗਏ ਗਲਤ ਅਤੇ ਅਪਮਾਨ ਜਨਕ ਸ਼ਬਦਾਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।‌ ਉਹਨਾਂ ਨੇ ਕਿਹਾ ਕਿ ਦੇਸ਼ ਦੀ ਤਰੱਕੀ ਅਤੇ ਅੰਨ ਭੰਡਾਰ ਅਤੇ ਸਰਹੱਦਾਂ 'ਤੇ ਦੇਸ਼ ਦੀ ਰਾਖੀ ਕਰਨ ਲਈ ਸਭ ਤੋਂ ਵੱਡਾ ਯੋਗਦਾਨ ਪਾਉਣ ਵਾਲੇ ਪੰਜਾਬੀਆਂ ਖਿਲਾਫ ਇਹੋ ਜਿਹੀ ਭਾਸ਼ਾ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
ਸੈਣੀ ਮਹਾਸਭਾ ਦੀ ਪ੍ਰਧਾਨ ਨੇ ਭਾਜਪਾ ਹਾਈਕਮਾਂਡ ਤੋਂ ਮੰਗ ਕੀਤੀ ਹੈ ਕਿ ਉਹ ਆਪਣੇ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਦੀ ਇਸ ਹਰਕਤ ਦਾ ਸਖਤ ਨੋਟਿਸ ਲਵੇ ਅਤੇ ਉਹਨਾਂ ਨੂੰ ਸਮੁੱਚੇ ਪੰਜਾਬੀਆਂ ਕੋਲੋਂ ਜਨਤਕ ਤੌਰ ਤੇ ਮੁਆਫੀ ਮੰਗਣ ਲਈ ਮਜਬੂਰ ਕਰੇ । ਉਹਨਾਂ ਚੇਤਾਵਨੀ ਦਿੱਤੀ ਕਿ ਅਜਿਹੀ ਬਿਆਨਬਾਜੀ ਨੂੰ ਤੁਰੰਤ ਨਾ ਰੋਕਿਆ ਗਿਆ ਤਾਂ ਸਮਾਜ ਸੇਵੀ ਜਥੇਬੰਦੀਆਂ ਅਤੇ ਪੰਜਾਬ ਹਿਤੈਸ਼ੀ ਲੋਕ ਤਿੱਖਾ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਉੱਘੇ ਸਮਾਜ-ਸੇਵਕ ਸੁਖਦੀਪ ਸਿੰਘ ਪੰਜਾਬ ਕਾਂਗਰਸ ਐਸਸੀ ਵਿੰਗ ਦੇ ਸੂਬਾ ਸਕੱਤਰ ਕੀਤੇ ਗਏ ਨਿਯੁਕਤ।

ਉੱਘੇ ਸਮਾਜ-ਸੇਵਕ ਸੁਖਦੀਪ ਸਿੰਘ ਪੰਜਾਬ ਕਾਂਗਰਸ ਐਸਸੀ ਵਿੰਗ ਦੇ ਸੂਬਾ ਸਕੱਤਰ ਕੀਤੇ ਗਏ ਨਿਯੁਕਤ।

ਗਰਮੀਆਂ ਦੀ ਛੁੱਟੀ ਤੇ ਚਲਦੇ 27 ਅਤੇ 28 ਜੂਨ ਖਰੜ ਸ਼ਹਿਰ ਦੀਆਂ ਕੱਪੜੇ ਦੀਆਂ ਦੁਕਾਨਾਂ ਰਹਿਣਗੀਆਂ ਬੰਦ

ਗਰਮੀਆਂ ਦੀ ਛੁੱਟੀ ਤੇ ਚਲਦੇ 27 ਅਤੇ 28 ਜੂਨ ਖਰੜ ਸ਼ਹਿਰ ਦੀਆਂ ਕੱਪੜੇ ਦੀਆਂ ਦੁਕਾਨਾਂ ਰਹਿਣਗੀਆਂ ਬੰਦ

ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਰਾਂ ਦੀ ਤਿਮਾਹੀ ਮੀਟਿੰਗ ਕੀਤੀ

ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਰਾਂ ਦੀ ਤਿਮਾਹੀ ਮੀਟਿੰਗ ਕੀਤੀ

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਆਰਿਆ ਸਮਾਜ ਖਰੜ ਵੱਲੋਂ ਯੋਗ ਕੈਂਪ, ਦਾਨਵੀਰ ਫਾਊਂਡੇਸ਼ਨ ਨੇ ਪੌਦੇ ਵੰਡੇ

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਆਰਿਆ ਸਮਾਜ ਖਰੜ ਵੱਲੋਂ ਯੋਗ ਕੈਂਪ, ਦਾਨਵੀਰ ਫਾਊਂਡੇਸ਼ਨ ਨੇ ਪੌਦੇ ਵੰਡੇ

ਚੰਡੀਗੜ੍ਹ ਬੀਜੇਪੀ ਪ੍ਰਧਾਨ ਵੱਲੋਂ ਪੰਜਾਬੀਆਂ ਖ਼ਿਲਾਫ਼ ਕੀਤੀ ਗਈ ਅਪਮਾਨਜਨਕ ਟਿੱਪਣੀ ਅਸਹਿਣਯੋਗ: ਕਮਲ ਕਿਸ਼ੋਰ ਸ਼ਰਮਾ

ਚੰਡੀਗੜ੍ਹ ਬੀਜੇਪੀ ਪ੍ਰਧਾਨ ਵੱਲੋਂ ਪੰਜਾਬੀਆਂ ਖ਼ਿਲਾਫ਼ ਕੀਤੀ ਗਈ ਅਪਮਾਨਜਨਕ ਟਿੱਪਣੀ ਅਸਹਿਣਯੋਗ: ਕਮਲ ਕਿਸ਼ੋਰ ਸ਼ਰਮਾ

ਪੰਜਾਬ 'ਚ AK-47 ਸਮੇਤ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਇਕ ਮੁਲਜ਼ਮ ਵੀ ਗ੍ਰਿਫਤਾਰ

ਪੰਜਾਬ 'ਚ AK-47 ਸਮੇਤ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਇਕ ਮੁਲਜ਼ਮ ਵੀ ਗ੍ਰਿਫਤਾਰ

'ਅੰਮ੍ਰਿਤਸਰੀ ਕੁਲਚੇ' ਲਈ GI ਟੈਗ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਦਾ ਵੱਡਾ ਕਦਮ, DC ਦਫ਼ਤਰ 'ਚ ਹੋਈ ਮੀਟਿੰਗ

'ਅੰਮ੍ਰਿਤਸਰੀ ਕੁਲਚੇ' ਲਈ GI ਟੈਗ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਦਾ ਵੱਡਾ ਕਦਮ, DC ਦਫ਼ਤਰ 'ਚ ਹੋਈ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦਾ ਗਠਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦਾ ਗਠਨ

ਲੁਧਿਆਣਾ 'ਚ 3 ਮੰਜ਼ਿਲਾ ਫੈਕਟਰੀ ਨੂੰ ਲੱਗੀ ਅੱਗ

ਲੁਧਿਆਣਾ 'ਚ 3 ਮੰਜ਼ਿਲਾ ਫੈਕਟਰੀ ਨੂੰ ਲੱਗੀ ਅੱਗ

ਉਤਰਾਖੰਡ ਪੁਲਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਬੇਇੱਜ਼ਤ ਕਰਨਾ ਮੰਦਭਾਗਾ: ਐਡਵੋਕੇਟ ਧਾਮੀ

ਉਤਰਾਖੰਡ ਪੁਲਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਬੇਇੱਜ਼ਤ ਕਰਨਾ ਮੰਦਭਾਗਾ: ਐਡਵੋਕੇਟ ਧਾਮੀ