Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਟ੍ਰੇਡ ਸੈੱਲ ਦੇ ਪ੍ਰਧਾਨ ਸੁਭਾਸ਼ ਅੱਗਰਵਾਲ ਦੀ ਰਹਿਨੁਮਾਈ ਵਿਚ ਕਣਕ ਦੀ ਲਿਫਟਿੰਗ ਸਮੇਤ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਦਾ ਮੈਮੋਰੈਂਡਮ ਖਰੜ ਮੰਡੀ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੱਟੂ ਨੂੰ ਦਿੱਤਾ ਗਿਆ

02 ਮਈ, 2026 07:32 PM

ਖਰੜ  (ਪ੍ਰੀਤ ਪੱਤੀ) : ਭਾਰਤੀ ਜਨਤਾ ਪਾਰਟੀ ਵਲੋਂ ਅਜ ਜ਼ਿਲ੍ਹਾ ਟ੍ਰੇਡ ਸੈੱਲ ਦੇ ਪ੍ਰਧਾਨ ਸੁਭਾਸ਼ ਅੱਗਰਵਾਲ ਦੀ ਰਹਿਨੁਮਾਈ ਵਿਚ ਇੱਕ ਮੈਮੋਰੈਂਡਮ ਖਰੜ ਮੰਡੀ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੱਟੂ ਨੂੰ ਮੰਡੀ ਵਿੱਚ ਵੱਖ-ਵੱਖ ਸਮੱਸਿਆਵਾਂ ਸਬੰਧੀ ਭੇਜਿਆ ਗਿਆ ਤੇ ਮੰਗ ਕੀਤੀ ਗਈ ਕਿ ਖਰੜ ਮੰਡੀ ਵਿੱਚ ਕਣਕ ਦੀ ਲਿਫਟਿੰਗ ਸਮੇਤ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਦਾ ਛੇਤੀ ਤੋਂ ਛੇਤੀ ਹੱਲ ਕੀਤਾ ਜਾਵੇ l
ਇਸ ਮੌਕੇ ਭਾਜਪਾ ਪੰਜਾਬ ਦੇ ਸਹਿ ਕੈਸ਼ੀਅਰ ਸ ਸੁਖਵਿੰਦਰ ਸਿੰਘ ਗੋਲਡੀ ਵਿਸ਼ੇਸ਼ ਤੌਰ ਤੇ ਪਹੁੰਚੇ l ਉਨ੍ਹਾਂ ਪੰਜਾਬ ਸਰਕਾਰ ਤੇ ਹਮਲਾ ਬੋਲਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਹਰ ਫਰੰਟ ਤੇ ਫੈਲ ਹੋ ਚੁੱਕੀ ਹੈ l ਉਹਨਾਂ ਖਰੜ ਮੰਡੀ ਵਿੱਚ ਕਣਕ ਦੀ ਲਿਫਟਿੰਗ ਵਿੱਚ ਦੇਰੀ ਤੇ ਹੋ ਰਹੇ ਨੁਕਸਾਨ ਤੇ ਆੜਤੀਆਂ ਨੂੰ ਦੋਸ਼ੀ ਠਹਿਰਾਉਣਾ ਗ਼ਲਤ ਹੈ l
ਅਨਾਜ ਮੰਡੀ ਖਰੜ ਵਿੱਚ ਕਣਕ ਦੀ ਲਿਫਟਿੰਗ ਬਹੁਤ ਹੌਲੀ ਹੋ ਰਹੀ ਹੈ, ਜਿਸ ਕਾਰਨ ਆੜਤੀਆਂ ਅਤੇ ਮਜ਼ਦੂਰ ਦੋਵੇਂ ਪਰੇਸ਼ਾਨ ਹਨ। ਹੁਣ ਜਦੋਂ ਕਿ ਕਣਕ ਦੀ ਆਮਦ ਲਗਭਗ ਖਤਮ ਹੋ ਚੁੱਕੀ ਹੈ, ਜੇਕਰ ਜਲਦੀ ਤੋਂ ਜਲਦੀ ਲਿਫਟਿੰਗ ਕਰਵਾਈ ਜਾਵੇ l
ਆੜਤੀਆ ਦੇ ਨੁਮਾਇੰਦੇ ਲਿਫਟਿੰਗ ਠੇਕੇਦਾਰ ਤੋਂ ਵੀ ਪ੍ਰੇਸ਼ਾਨ ਸਨ l ਉਹਨਾਂ ਕਿਹਾ ਕਿ ਇੱਕੋ ਬੰਦਾ ਪਿਛਲੇ ਕਈ ਸਾਲਾਂ ਤੋਂ ਹਰ ਸਾਲ ਅਫਸਰਾਂ ਦੀ ਮਿਲੀ ਭੁਗਤ ਨਾਲ ਲਿਫਟਿੰਗ ਦਾ ਠੇਕਾ ਲੈ ਲੈਂਦਾ ਹੈ l
ਕਾਫੀ ਸਮੇਂ ਤੋਂ ਆੜਤੀਆਂ ਨੂੰ 2.5% ਤੋਂ ਘੱਟ ਕਮਿਸ਼ਨ ਦਿੱਤਾ ਜਾ ਰਿਹਾ ਹੈ, ਜਦਕਿ ‘ਆਈ-ਫਾਰਮ’ ਵਿੱਚ ਅੱਜ ਵੀ 2.5% ਆੜਤ ਦਰਜ ਹੈ। ਵਧਦੇ ਖਰਚਿਆਂ ਨੂੰ ਦੇਖਦਿਆਂ ਸਾਡੀ ਸਰਕਾਰ ਤੋਂ ਬੇਨਤੀ ਹੈ ਕਿ ਆੜਤੀਆਂ ਦੀ ਕਮਿਸ਼ਨ ਮੁੜ 2.5% ਕੀਤੀ ਜਾਵੇ।
ਮੰਡੀ ਅਤੇ ਖਾਸ ਕਰਕੇ ਸਬਜ਼ੀ ਮੰਡੀ ਵਿੱਚ ਸਫਾਈ ਦੀ ਹਾਲਤ ਬਹੁਤ ਖਰਾਬ ਹੈ। ਕਿਰਪਾ ਕਰਕੇ ਜਲਦੀ ਤੋਂ ਜਲਦੀ ਢੰਗ ਨਾਲ ਸਫਾਈ ਯਕੀਨੀ ਬਣਾਈ ਜਾਵੇ।
ਇਸ ਮੌਕੇ ਖਰੜ ਮੰਡਲ ਦੇ ਪ੍ਰਧਾਨ ਰਾਕੇਸ਼ ਗੁਪਤਾ, ਕੁਸ਼ ਰਾਣਾ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਸ਼ਰਮਾ, ਰਜਿੰਦਰ ਅਗਰਵਾਲ, ਰਾਜੇਸ਼ ਗੁਪਤਾ, ਅਮਨ ਗਰਗ, ਅਰੁਣ ਜਿੰਦਲ, ਸ੍ਰੀ ਨਿਵਾਸ, ਸੌਦਾਗਰ ਸਿੰਘ ਕੋਮਲ, ਦਿਲਬਾਗ ਸਿੰਘ, ਮਹਿਲਾ ਮੋਰਚਾ ਪ੍ਰਧਾਨ ਆਸ਼ੂ ਪੂਰੀ ਸਮੇਤ ਬਹੁਤ ਸਾਰੇ ਭਾਜਪਾ ਕਾਰਜਕਰਤਾ ਮੌਜੂਦ ਸਨ l

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ