Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਰਾਸ਼ਟਰੀ

ਭਾਰਤੀ ਜਲ ਸੈਨਾ ਦੀ ਵਧੀ ਤਾਕਤ: 6ਵਾਂ ਸਵਦੇਸ਼ੀ ਜੰਗੀ ਬੇੜਾ 'ਮਹੇਂਦਰਗਿਰੀ' ਫੌਜ 'ਚ ਸ਼ਾਮਲ

02 ਮਈ, 2026 07:08 PM

ਨਵੀਂ ਦਿੱਲੀ : ਭਾਰਤੀ ਸਮੁੰਦਰੀ ਫੌਜ ਦੀ ਸਵਦੇਸ਼ੀ ਰੱਖਿਆ ਸਮਰੱਥਾ ’ਚ ਕਾਫ਼ੀ ਵਾਧਾ ਕੀਤਾ ਗਿਆ ਹੈ। ਛੇਵਾਂ ਨੀਲਗਿਰੀ-ਕਲਾਸ ਪ੍ਰਾਜੈਕਟ 17ਏ ਜੰਗੀ ਬੇੜਾ ‘ਮਹੇਂਦਰਗਿਰੀ’ ਸਮੁੰਦਰੀ ਫੌਜ ਨੂੰ ਸੌਂਪ ਦਿੱਤਾ ਗਿਆ ਹੈ। ਰੱਖਿਆ ਮੰਤਰਾਲਾ ਦੇ ਇਕ ਬੁਲਾਰੇ ਅਨੁਸਾਰ ਇਹ ਪ੍ਰਾਪਤੀ ਜੰਗੀ ਬੇੜੇ ਦੇ ਡਿਜ਼ਾਈਨ ਤੇ ਨਿਰਮਾਣ ’ਚ ਭਾਰਤ ਦੀ ਸਵੈ-ਨਿਰਭਰਤਾ ਵੱਲ ਇਕ ਅਹਿਮ ਮੀਲ ਪੱਥਰ ਹੈ। ‘ਮਹੇਂਦਰਗਿਰੀ’ ਜੰਗੀ ਬੇੜਾ ਮੁੰਬਈ ’ਚ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ’ਚ ਭਾਰਤੀ ਸਮੁੰਦਰੀ ਫੌਜ ਨੂੰ ਸੌਂਪਿਆ ਗਿਆ। ਜੰਗੀ ਬੇੜੇ ਨੂੰ ਵਾਰਸ਼ਿਪ ਡਿਜ਼ਾਈਨ ਬਿਊਰੋ ਵੱਲੋਂ ਤਿਆਰ ਕੀਤਾ ਗਿਆ ਹੈ ਜਦੋਂ ਕਿ ਇਸ ਦੇ ਨਿਰਮਾਣ ਦੀ ਨਿਗਰਾਨੀ ਮੁੰਬਈ ਸਥਿਤ ਜੰਗੀ ਜਹਾਜ਼ ਨਿਗਰਾਨੀ ਟੀਮ ਵੱਲੋਂ ਕੀਤੀ ਗਈ।

ਇਹ ਪ੍ਰਾਜੈਕਟ 17ਏ ਫ੍ਰੀਗੇਟ ਸਵਦੇਸ਼ੀ ਤਕਨਾਲੋਜੀ ਦੀ ਵਰਤੋਂ ਕਰ ਕੇ ਬਣਾਇਆ ਗਿਆ ਹੈ, ਜਿਸ ’ਚ ਨਵੀਨਤਮ ਸਟੀਲਥ ਤਕਨਾਲੋਜੀ ਅਤੇ ਉੱਨਤ ਜੰਗੀ ਸਮਰੱਥਾਵਾਂ ਹਨ। ਖਾਸ ਗੱਲ ਇਹ ਹੈ ਕਿ ਪਹਿਲੇ ਪੀ-17 ਏ ਜੰਗੀ ਬੇੜੇ ‘ਨੀਲਗਿਰੀ’ ਦੀ ਵੰਡ ਤੋਂ 17 ਮਹੀਨਿਆਂ ਅੰਦਰ ਸਮੁੰਦਰੀ ਫੌਜ ਨੂੰ ਇਹ ਛੇਵਾਂ ਜੰਗੀ ਬੇੜਾ ਸੌਂਪ ਦਿੱਤਾ ਗਿਆ ਹੈ। ਇਹ ਭਾਰਤ ਦੀ ਤੇਜ਼ੀ ਨਾਲ ਵਧ ਰਹੀ ਰੱਖਿਆ ਨਿਰਮਾਣ ਸਮਰੱਥਾ ਦਾ ਪ੍ਰਦਰਸ਼ਨ ਕਰਦਾ ਹੈ। ਮਾਹਿਰਾਂ ਅਨੁਸਾਰ ‘ਮਹੇਂਦਰਗਿਰੀ’ ਦੇ ਸ਼ਾਮਲ ਹੋਣ ਨਾਲ ਭਾਰਤੀ ਸਮੁੰਦਰੀ ਫੌਜ ਦੀ ਤਾਕਤ ਹੋਰ ਵਧੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ