Monday, August 31, 2026
BREAKING
PM ਮੋਦੀ ਉਜ਼ਬੇਕਿਸਤਾਨ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ ਅਮਰੀਕਾ ਨੇ ਨੇਪਾਲ ਲਈ 3.6 ਮਿਲੀਅਨ ਡਾਲਰ ਤੋਂ ਵੱਧ ਦੀ ਸਹਾਇਤਾ ਦਾ ਕਰ'ਤਾ ਐਲਾਨ ਸਮਰਾਲੇ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ, ਵਰਕਰਾਂ ਨਾਲ ਕੀਤਾ ਵਿਚਾਰ ਵਟਾਂਦਰਾ ਤਿੱਬਤ 'ਚ ਲਾਪਤਾ ਵਿਦੇਸ਼ੀ ਨਾਗਰਿਕਾਂ ਲਈ 24 ਘੰਟੇ ਦੀਆਂ ਹੌਟਲਾਈਨਾਂ ਸਥਾਪਤ ਤੇਲ ਦੀ ਕਿੱਲਤ ਨਾਲ ਜੂਝ ਰਹੇ ਰੂਸ ਦਾ ਭਾਰਤ ਨੇ ਫੜਿਆ ਹੱਥ ! ਭੇਜਿਆ 10,000,00 ਬੈਰਲ ਪੈਟਰੋਲ ਹੜ੍ਵ ਪ੍ਰਭਾਵਿਤ ਨੇਪਾਲ ਨੂੰ ਭਾਰਤ ਨੇ ਭੇਜੀ 68.5 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਸਹਾਇਤਾ ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟਰੇਨ DIG ਪਟਿਆਲਾ ਰੇਂਜ ਦੇ ਦਫ਼ਤਰ ਤੇ ਰਿਹਾਇਸ਼ ਦੇ ਬਾਹਰ ਮਿਲਿਆ ਸ਼ੱਕੀ ਬੈਗ! ਤਲਾਸ਼ੀ ਲੈਣ 'ਤੇ ਪੁਲਸ ਦੇ ਉੱਡੇ ਹੋਸ਼ ਜਲੰਧਰ ਬਾਈਪਾਸ ਨੇੜੇ ਭਿਆਨਕ ਹਾਦਸਾ! ਲਾ*ਸ਼ ਦੇ ਉੱਪਰੋਂ ਲੰਘਦੀਆਂ ਰਹੀਆਂ ਗੱਡੀਆਂ ਗੁਰਦਾਸਪੁਰ ਪੁਲਸ ਵੱਲੋਂ 2 ਕਿਲੋ ਤੋਂ ਵੱਧ ਹੈਰੋਇਨ ਤੇ ਪਿਸਤੌਲ ਸਮੇਤ ਨੌਜਵਾਨ ਗ੍ਰਿਫ਼ਤਾਰ

ਖੇਡ

ਭਾਰਤੀ ਟੀਮ ’ਚ ਚੁਣੇ ਜਾਣ ’ਤੇ ਦੂਬੇ ਦਾ ਵੱਡਾ ਬਿਆਨ, ਕਿਹਾ ਕਿਸੇ ਦੀ ਜਗ੍ਹਾ...

29 ਮਈ, 2026 05:37 PM

ਨਾਗਪੁਰ : ਨੌਜਵਾਨ ਸਪਿੰਨ ਗੇਂਦਬਾਜ਼ੀ ਆਲਰਾਊਂਡਰ ਹਰਸ਼ ਦੂਬੇ ਭਾਰਤ ਦੀ ਪ੍ਰਤੀਨਿਧਤਾ ਕਰਦੇ ਹੋਏ ਆਪਣੀ ਖੁਦ ਦੀ ਪਛਾਣ ਬਣਾਉਣਾ ਚਾਹੁੰਦਾ ਹੈ ਤੇ ਕਿਸੇ ਤਜਰਬੇਕਾਰ ਸੀਨੀਅਰ ਕ੍ਰਿਕਟਰ ਦੇ ‘ਬਦਲ’ ਦੇ ਤੌਰ ’ਤੇ ਨਹੀਂ ਪਛਾਣਿਆ ਜਾਣਾ ਚਾਹੁੰਦਾ। ਖੱਬੇ ਹੱਥ ਦੇ ਸਪਿੰਨਰਾਂ ਤੇ ਖੱਬੇ ਹੱਥ ਦੇ ਬੱਲੇਬਾਜ਼ਾਂ ਦੀ ਸੂਚੀ ’ਚ ਸਭ ਤੋਂ ਹੋਣਹਾਰ ਆਲਰਾਊਂਡਰਾਂ ’ਚੋਂ ਇਕ ਵਿਦਰਭ ਦੇ 23 ਸਾਲਾ ਕ੍ਰਿਕਟਰ ਦੂਬੇ ਨੂੰ ਅਗਲੇ ਮਹੀਨੇ ਅਫਗਾਨਿਸਤਾਨ ਵਿਰੁੱਧ ਹੋਣ ਵਾਲੇ ਇਕਲੌਤੇ ਟੈਸਟ ਤੇ ਤਿੰਨ ਮੈਚ ਦੀ ਵਨ ਡੇ ਲੜੀ ਲਈ ਪਹਿਲੀ ਵਾਰ ਭਾਰਤੀ ਟੀਮ ’ਚ ਜਗ੍ਹਾ ਮਿਲੀ ਹੈ। ਰਾਸ਼ਟਰੀ ਚੋਣ ਕਮੇਟੀ ਦੇ ਪ੍ਰਧਾਨ ਅਜੀਤ ਅਗਰਕਰ ਨੇ ਸੰਕੇਤ ਦਿੱਤਾ ਕਿ ਦੂਬੇ ਨੂੰ ਭਵਿੱਖ ਦੀ ਸੰਭਾਵਨਾ ਦੇ ਤੌਰ ’ਤੇ ਦੇਖ ਰਹੇ ਹਨ। ਹਾਲਾਂਕਿ ਉਸ ਨੇ ਇਹ ਵੀ ਸਾਫ ਕੀਤਾ ਕਿ ਤਜਰਬੇਕਾਰ ਆਲਰਾਊਂਡਰ ਰਵਿੰਦਰ ਜਡੇਜਾ ਨੂੰ ਅਫਗਾਨਿਸਤਾਨ ਵਿਰੁੱਧ ਇਸ ਟੈਸਟ ਮੈਚ ਲਈ ਸਿਰਫ ਆਰਾਮ ਦਿੱਤਾ ਗਿਆ ਹੈ।

ਸਨਰਾਈਜ਼ਰਜ਼ ਹੈਦਰਾਬਾਦ ਦੇ ਨਾਲ ਆਈ. ਪੀ. ਐੱਲ. ਸੈਸ਼ਨ ਪੂਰਾ ਕਰਨ ਤੋਂ ਬਾਅਦ ਨਾਗਪੁਰ ਪਹੁੰਚਣ ’ਤੇ ਦੂਬੇ ਨੇ ਕਿਹਾ, ‘‘ਇਸ ਮੌਕੇ ਨੇ ਮੈਨੂੰ ਇਕ ਖਿਡਾਰੀ ਦੇ ਤੌਰ ’ਤੇ ਕਾਫੀ ਅੱਗੇ ਵਧਣ ’ਚ ਮਦਦ ਕੀਤੀ ਹੈ। ਮੈਂ ਕਿਸੇ ਦੀ ਜਗ੍ਹਾ ਲੈਣ ਦੀ ਕੋਸ਼ਿਸ਼ ਨਹੀਂ ਕਰ ਰਿਹਾ ਹਾਂ। ਮੈਂ ਇਸ ਮੌਕੇ ਲਈ ਸਖਤ ਮਿਹਨਤ ਕੀਤੀ ਹੈ ਤੇ ਮੇਰੀ ਇਹੀ ਮਿਹਨਤ ਅੱਜ ਮੈਨੂੰ ਇੱਥੇ ਤੱਕ ਲਿਆਈ ਹੈ। ਭਵਿੱਖ ਦੇ ਬਾਰੇ ਬਹੁਤ ਜ਼ਿਆਦਾ ਸੋਚਣ ਦੀ ਜਗ੍ਹਾ ਮੇਰਾ ਪੂਰਾ ਧਿਆਨ ਇਸ ਗੱਲ ’ਤੇ ਹੈ ਕਿ ਮੈਨੂੰ ਜਦੋਂ ਵੀ ਮੌਕਾ ਮਿਲੇ ਤਾਂ ਮੈਂ ਆਪਣਾ ਸਰਵੋਤਮ ਪ੍ਰਦਰਸ਼ਨ ਕਰਾਂ।’’

Have something to say? Post your comment

ਅਤੇ ਖੇਡ ਖਬਰਾਂ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਪਾਸਿੰਦੂ ਦੀਆਂ ਅਜੇਤੂ 90 ਦੌੜਾਂ ਦੀ ਬਦੌਲਤ ਚਾਹ ਤਕ ਸ਼੍ਰੀਲੰਕਾ ਨੇ ਬਣਾਈਆਂ 3 ਵਿਕਟਾਂ 'ਤੇ 199 ਦੌੜਾਂ

ਪਾਸਿੰਦੂ ਦੀਆਂ ਅਜੇਤੂ 90 ਦੌੜਾਂ ਦੀ ਬਦੌਲਤ ਚਾਹ ਤਕ ਸ਼੍ਰੀਲੰਕਾ ਨੇ ਬਣਾਈਆਂ 3 ਵਿਕਟਾਂ 'ਤੇ 199 ਦੌੜਾਂ

ਬੁਮਰਾਹ ਨੂੰ ਪਛਾੜ 'ਨੰਬਰ ਵਨ' ਬਣੇ ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ

ਬੁਮਰਾਹ ਨੂੰ ਪਛਾੜ 'ਨੰਬਰ ਵਨ' ਬਣੇ ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ

ਇੰਗਲੈਂਡ ਨੇ ਕਾਰਸ ਨੂੰ ਪਾਕਿਸਤਾਨ ਵਿਰੁੱਧ ਦੂਜੇ ਟੈਸਟ ਤੋਂ ਕੀਤਾ ਬਾਹਰ

ਇੰਗਲੈਂਡ ਨੇ ਕਾਰਸ ਨੂੰ ਪਾਕਿਸਤਾਨ ਵਿਰੁੱਧ ਦੂਜੇ ਟੈਸਟ ਤੋਂ ਕੀਤਾ ਬਾਹਰ