Sunday, October 25, 2026
BREAKING
• ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ • ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ

ਬਾਜ਼ਾਰ

ਭਾਰਤੀ ਬੈਂਕਾਂ 'ਚ ਜਮ੍ਹਾਂ ਰਾਸ਼ੀ 'ਚ 3 ਪੰਦਰਵਾੜਿਆਂ 'ਚ 115 ਬਿਲੀਅਨ ਡਾਲਰ ਦਾ ਵੱਡਾ ਉਛਾਲ

14 ਅਗਸਤ, 2026 05:28 PM

ਭਾਰਤ ਦੇ ਬੈਂਕਿੰਗ ਸਿਸਟਮ ਵਿੱਚ ਜਮ੍ਹਾ ਰਾਸ਼ੀ  (deposits) ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। RBI ਦੇ ਅੰਕੜਿਆਂ ਮੁਤਾਬਕ ਬੈਂਕਿੰਗ ਸਿਸਟਮ ਡਿਪਾਜ਼ਿਟ ਵਿੱਚ 31 ਜੁਲਾਈ ਤੱਕ ਪਿਛਲੇ ਤਿੰਨ ਪੰਦਰਵਾੜਿਆਂ ਵਿੱਚ ਕੁੱਲ 11 ਟ੍ਰਿਲੀਅਨ ਰੁਪਏ ($115.25 ਬਿਲੀਅਨ) ਦਾ ਵਾਧਾ ਹੋਇਆ ਹੈ। ਇਸ ਭਾਰੀ ਵਾਧੇ ਦਾ ਮੁੱਖ ਕਾਰਨ ਰਿਜ਼ਰਵ ਬੈਂਕ ਆਫ ਇੰਡੀਆ ਦੀ ਵਿਦੇਸ਼ੀ ਮੁਦਰਾ ਗੈਰ-ਨਿਵਾਸੀ (FCNR) ਤਹਿਤ ਬੈਂਕਾਂ ਵਿੱਚ ਡਾਲਰਾਂ ਦਾ ਆਉਣਾ ਹੈ। 1 ਅਪ੍ਰੈਲ ਤੋਂ 15 ਜੂਨ ਵਿਚਕਾਰ ਜਮ੍ਹਾਂ ਰਾਸ਼ੀ ਵਿੱਚ ਕੁੱਲ 3.87 ਟ੍ਰਿਲੀਅਨ ਰੁਪਏ ਦੀ ਕਮੀ ਦਰਜ ਕੀਤੀ ਗਈ ਸੀ। 

 

ਜੂਨ ਵਿੱਚ RBI ਨੇ NRI ਡਿਪਾਜ਼ਿਟਾਂ ਨੂੰ ਆਕਰਸ਼ਿਤ ਕਰਨ ਲਈ 'ਡਿਸਕਾਊਂਟਡ ਸਵੈਪ ਵਿੰਡੋਜ਼' ਦਾ ਐਲਾਨ ਕੀਤਾ ਸੀ ਅਤੇ ਬੈਂਕਾਂ ਅਤੇ ਸਰਕਾਰੀ ਕੰਪਨੀਆਂ ਨੂੰ ਸਸਤਾ ਡਾਲਰ ਫੰਡ ਇਕੱਠਾ ਕਰਨ ਲਈ ਉਤਸ਼ਾਹਿਤ ਕੀਤਾ ਸੀ। RBI ਦੇ ਅੰਕੜਿਆਂ ਅਨੁਸਾਰ, ਜੁਲਾਈ ਦੇ ਅੰਤ ਤੱਕ ਇਨ੍ਹਾਂ ਸਕੀਮਾਂ ਤਹਿਤ ਲਗਭਗ $41 ਬਿਲੀਅਨ ਦਾ ਫੰਡ ਆਇਆ। ਭਾਰਤ ਦੇ ਬੈਂਕਿੰਗ ਸਿਸਟਮ ਵਿੱਚ ਹੁਣ ਕੁੱਲ ਜਮ੍ਹਾਂ ਰਾਸ਼ੀ ਰਿਕਾਰਡ 269.4 ਟ੍ਰਿਲੀਅਨ ਰੁਪਏ ਦੇ ਰਿਕਾਰਡ ਪੱਧਰ 'ਤੇ ਹੈ, ਜੋ ਅਪ੍ਰੈਲ ਤੋਂ ਸ਼ੁਰੂ ਹੋਏ ਵਿੱਤੀ ਸਾਲ ਦੇ ਪਹਿਲੇ ਚਾਰ ਮਹੀਨਿਆਂ ਵਿੱਚ 7.1 ਟ੍ਰਿਲੀਅਨ ਰੁਪਏ ਵਧੀ ਹੈ।

 

Have something to say? Post your comment

ਅਤੇ ਬਾਜ਼ਾਰ ਖਬਰਾਂ

JIO ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਅਰਜ਼ੀਆਂ ਨਾਲ ਬਣਾਇਆ ਵਿਸ਼ਵ ਰਿਕਾਰਡ

JIO ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਅਰਜ਼ੀਆਂ ਨਾਲ ਬਣਾਇਆ ਵਿਸ਼ਵ ਰਿਕਾਰਡ

ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ ਹੋਣ ਜਾ ਰਹੇ ਵੱਡੇ ਬਦਲਾਅ

ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ ਹੋਣ ਜਾ ਰਹੇ ਵੱਡੇ ਬਦਲਾਅ

ICICI ਬੈਂਕ ਦੇ ਇਨ੍ਹਾਂ ਖ਼ਾਤਾਧਾਰਕਾਂ ਨੂੰ ਲੱਗੇਗਾ ਝਟਕਾ! 1 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਚਾਰਜ

ICICI ਬੈਂਕ ਦੇ ਇਨ੍ਹਾਂ ਖ਼ਾਤਾਧਾਰਕਾਂ ਨੂੰ ਲੱਗੇਗਾ ਝਟਕਾ! 1 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਚਾਰਜ

LaLiT  ਹੋਟਲ ਵਿਸਥਾਰ ਲਈ ਖ਼ਰਚ ਕਰੇਗਾ 600 ਕਰੋੜ, 5 ਸਾਲਾਂ 'ਚ ਜੋੜੇ ਜਾਣਗੇ 1,000 ਕਮਰੇ

LaLiT ਹੋਟਲ ਵਿਸਥਾਰ ਲਈ ਖ਼ਰਚ ਕਰੇਗਾ 600 ਕਰੋੜ, 5 ਸਾਲਾਂ 'ਚ ਜੋੜੇ ਜਾਣਗੇ 1,000 ਕਮਰੇ

ਪ੍ਰਾਪਰਟੀ ਟੈਕਸ ਦੇ ਲਾਗੂ ਹੋਣਗੇ ਨਵੇਂ ਨਿਯਮ, ਔਰਤਾਂ ਤੇ ਬਜ਼ੁਰਗਾਂ ਸਮੇਤ ਇਨ੍ਹਾਂ ਲੋਕਾਂ ਨੂੰ ਮਿਲ ਸਕਦੈ ਲਾਭ

ਪ੍ਰਾਪਰਟੀ ਟੈਕਸ ਦੇ ਲਾਗੂ ਹੋਣਗੇ ਨਵੇਂ ਨਿਯਮ, ਔਰਤਾਂ ਤੇ ਬਜ਼ੁਰਗਾਂ ਸਮੇਤ ਇਨ੍ਹਾਂ ਲੋਕਾਂ ਨੂੰ ਮਿਲ ਸਕਦੈ ਲਾਭ

ਨੌਜਵਾਨਾਂ ਨੂੰ ਆਕਰਸ਼ਿਤ ਕਰਨ ਲਈ ਬਾਟਾ ਵਧਾਏਗਾ ਇਸ਼ਤਿਹਾਰਬਾਜ਼ੀ ਖਰਚ

ਨੌਜਵਾਨਾਂ ਨੂੰ ਆਕਰਸ਼ਿਤ ਕਰਨ ਲਈ ਬਾਟਾ ਵਧਾਏਗਾ ਇਸ਼ਤਿਹਾਰਬਾਜ਼ੀ ਖਰਚ

ਤੇਜ਼ੀ ਨਾਲ ਵਧ ਰਿਹਾ ਚੀਨ ਦਾ ਐਕਸਪੋਰਟ, ਪਰ ਡਿੱਗਦੀ ਘਰੇਲੂ ਖ਼ਪਤ ਬਣੀ ਚਿੰਤਾ ਦਾ ਕਾਰਨ

ਤੇਜ਼ੀ ਨਾਲ ਵਧ ਰਿਹਾ ਚੀਨ ਦਾ ਐਕਸਪੋਰਟ, ਪਰ ਡਿੱਗਦੀ ਘਰੇਲੂ ਖ਼ਪਤ ਬਣੀ ਚਿੰਤਾ ਦਾ ਕਾਰਨ

ਰੂਸੀ ਤੇਲ ਤੋਂ ਬਣੇ ਪੈਟਰੋਲੀਅਮ ਉਤਪਾਦਾਂ ਦੀ ਬਰਾਮਦ ਵਧੀ, ਭਾਰਤ ਤੋਂ 10,800 ਕਰੋੜ ਰੁਪਏ ਦਾ ਈਂਧਨ ਵਿਦੇਸ਼ ਪਹੁੰਚਿਆ

ਰੂਸੀ ਤੇਲ ਤੋਂ ਬਣੇ ਪੈਟਰੋਲੀਅਮ ਉਤਪਾਦਾਂ ਦੀ ਬਰਾਮਦ ਵਧੀ, ਭਾਰਤ ਤੋਂ 10,800 ਕਰੋੜ ਰੁਪਏ ਦਾ ਈਂਧਨ ਵਿਦੇਸ਼ ਪਹੁੰਚਿਆ

ਸੱਤ ਮਹੀਨਿਆਂ 'ਚ ਸਭ ਤੋਂ ਤੇਜ਼ ਦੋੜੀ ਭਾਰਤੀ ਕਰੰਸੀ, 9 ਪੈਸੇ ਹੋਈ ਮਜ਼ਬੂਤ

ਸੱਤ ਮਹੀਨਿਆਂ 'ਚ ਸਭ ਤੋਂ ਤੇਜ਼ ਦੋੜੀ ਭਾਰਤੀ ਕਰੰਸੀ, 9 ਪੈਸੇ ਹੋਈ ਮਜ਼ਬੂਤ

ਅਗਲੇ 10 ਸਾਲਾਂ 'ਚ ਦੁਨੀਆ 'ਚ ਹੋਣਗੇ 80 ਕਰੋੜ ਬੇਰੁਜ਼ਗਾਰ; ਅਜੇ ਬੰਗਾ ਨੇ ਜਾਰੀ ਕੀਤੀ ਇਹ ਚਿਤਾਵਨੀ

ਅਗਲੇ 10 ਸਾਲਾਂ 'ਚ ਦੁਨੀਆ 'ਚ ਹੋਣਗੇ 80 ਕਰੋੜ ਬੇਰੁਜ਼ਗਾਰ; ਅਜੇ ਬੰਗਾ ਨੇ ਜਾਰੀ ਕੀਤੀ ਇਹ ਚਿਤਾਵਨੀ