Saturday, April 11, 2026
BREAKING
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਖੇਡ

ਭਾਰਤੀ ਮਹਿਲਾ ਟੀਮ ਨੇ ਕਬੱਡੀ ਵਿਸ਼ਵ ਕੱਪ ਖਿਤਾਬ ਜਿੱਤਿਆ, PM ਮੋਦੀ ਨੇ ਦਿੱਤੀ ਵਧਾਈ

25 ਨਵੰਬਰ, 2025 06:50 PM

ਮਹਿਲਾ ਵਿਸ਼ਵ ਕਬੱਡੀ ਕੱਪ ਦੇ ਫਾਈਨਲ ਮੈਚ ਵਿਚ ਅੱਜ ਭਾਰਤੀ ਟੀਮ ਨੇ ਚੀਨੀ ਤਾਈਪੇ ਨੂੰ 35-28 ਨਾਲ ਹਰਾਇਆ। ਭਾਰਤੀ ਟੀਮ ਨੇ ਵਿਸ਼ਵ ਕੱਪ ਦਾ ਖਿਤਾਬ ਲਗਾਤਾਰ ਦੂਜੀ ਵਾਰ ਹਾਸਲ ਕੀਤਾ ਹੈ। ਭਾਰਤੀ ਟੀਮ ਨੇ ਇਸ ਮੌਕੇ ਚੀਨੀ ਤਾਈਪੇ ਨੂੰ 35-28 ਨਾਲ ਹਰਾਇਆ। ਇਸ ਟੂਰਨਾਮੈਂਟ ਵਿੱਚ ਕੁੱਲ 11 ਦੇਸ਼ਾਂ ਨੇ ਹਿੱਸਾ ਲਿਆ ਸੀ। ਪਹਿਲਾਂ ਇਸ ਮੁਕਾਬਲੇ ਵਿਚ ਘੱਟ ਟੀਮਾਂ ਹਿੱਸਾ ਲੈਂਦੀਆਂ ਸਨ ਪਰ ਮਹਿਲਾ ਕਬੱਡੀ ਵਿੱਚ ਖਿਡਾਰੀਆਂ ਦੀ ਰੁਚੀ ਦਿਨੋ-ਦਿਨ ਵਧ ਰਹੀ ਹੈ।

ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ’ਤੇ ਪੋਸਟ ਪਾਉਂਦਿਆਂ ਭਾਰਤੀ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ, ‘ਭਾਰਤੀ ਮਹਿਲਾ ਕਬੱਡੀ ਟੀਮ ਨੇ ਵਿਸ਼ਵ ਕੱਪ 2025 ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ। ਭਾਰਤੀ ਟੀਮ ਨੇ ਜ਼ਬਰਦਸਤ ਖੇਡ ਦਿਖਾਈ ਤੇ ਉਨ੍ਹਾਂ ਦੀ ਜਿੱਤ ਨਾਲ ਨੌਜਵਾਨ ਖਿਡਾਰੀਆਂ ਨੂੰ ਕਬੱਡੀ ਖੇਡਣ ਤੇ ਵੱਡੇ ਸੁਫਨੇ ਦੇਖਣ ਤੇ ਵੱਡੇ ਟੀਚੇ ਹਾਸਲ ਕਰਨ ਦੀ ਪ੍ਰੇਰਨਾ ਮਿਲੇਗੀ।

ਉਨ੍ਹਾਂ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਟੀਮ ਨੇ ਦਿਖਾ ਦਿੱਤਾ ਹੈ ਕਿ ਭਾਰਤ ਵਾਸੀਆਂ ਵਿਚ ਖੇਡਾਂ ਪ੍ਰਤੀ ਜਨੂੰਨ ਸਿਖਰ ’ਤੇ ਹੈ। ਭਾਰਤੀ ਟੀਮ ਨੂੰ ਵਧਾਈਆਂ। ਭਾਰਤ ਨੇ ਲੀਗ ਮੁਕਾਬਲੇ ਵਿਚ ਥਾਈਲੈਂਡ, ਬੰਗਲਾਦੇਸ਼, ਜਰਮਨੀ ਤੇ ਯੂਗਾਂਡਾ ਨੂੰ ਹਰਾਇਆ। ਭਾਰਤੀ ਟੀਮ ਨੇ ਮਾਰਚ ਵਿਚ ਏਸ਼ੀਆਈ ਚੈਂਪੀਅਨਸ਼ਿਪ ਜਿੱਤੀ ਸੀ ਤੇ ਇਹ ਭਾਰਤ ਦਾ ਦੂਜਾ ਵੱਡਾ ਖਿਤਾਬ ਹੈ। 

Have something to say? Post your comment

ਅਤੇ ਖੇਡ ਖਬਰਾਂ

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

PSL'ਚ ਵਿਰਾਟ ਕੋਹਲੀ ਨਾਲ ਤੁਲਨਾ,  ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

PSL'ਚ ਵਿਰਾਟ ਕੋਹਲੀ ਨਾਲ ਤੁਲਨਾ, ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ