Monday, February 23, 2026
BREAKING
ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਤਲਾਸ਼ੀ ਮੁਹਿੰਮ ਤੋਂ ਬਾਅਦ ਨਿਕਲੀ ਅਫਵਾਹ 'ਇਸ ਵਾਰ ਬੀਜੇਪੀ ਸਰਕਾਰ...' ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ PM ਮੋਦੀ ਨੇ ਲਿਖੀ ਖੁੱਲ੍ਹੀ ਚਿੱਠੀ ਪੱਛਮੀ ਬੰਗਾਲ ’ਚ ਫੜਿਆ ਗਿਆ ਪਾਕਿਸਤਾਨੀ ਏਜੰਟ, ਭਾਜਪਾ ਨੇ ਮਮਤਾ ਬੈਨਰਜੀ ਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ IDFC First Bank 'ਚ 590 ਕਰੋੜ ਦਾ ਵੱਡਾ ਫਰੌਡ, ਨਿਵੇਸ਼ਕਾਂ ਦੇ 14,000 ਕਰੋੜ ਡੁੱਬੇ, ਸ਼ੇਅਰ 20% ਡਿੱਗੇ ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ" ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ ਲੁਧਿਆਣਾ 'ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: 'ਆਪ' ਨੇ ਭਾਜਪਾ ਨੂੰ ਦੱਸਿਆ 'ਪੰਜਾਬ ਵਿਰੋਧੀ' ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

ਦੁਨੀਆਂ

''ਭਾਰਤ-ਅਮਰੀਕਾ ਸਬੰਧ ਨਵੀਂ ਦਿੱਲੀ-ਮਾਸਕੋ ਵਿਚਾਲੇ ਸਬੰਧਾਂ ਲਈ ਮਾਪਦੰਡ ਨਹੀਂ'' : ਰੂਸ

29 ਸਤੰਬਰ, 2025 04:40 PM

ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਕਿਹਾ ਹੈ ਕਿ ਮਾਸਕੋ, ਭਾਰਤ ਦੇ ਰਾਸ਼ਟਰੀ ਹਿੱਤਾਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਪਣਾਈ ਜਾ ਰਹੀ ਸੁਤੰਤਰ ਵਿਦੇਸ਼ ਨੀਤੀ ਦਾ ਪੂਰਾ ਸਨਮਾਨ ਕਰਦਾ ਹੈ। ਲਾਵਰੋਵ ਨੇ ਇਹ ਵੀ ਕਿਹਾ ਕਿ ਅਮਰੀਕਾ ਜਾਂ ਕਿਸੇ ਹੋਰ ਦੇਸ਼ ਨਾਲ ਨਵੀਂ ਦਿੱਲੀ ਦੇ ਸਬੰਧ ਭਾਰਤ-ਰੂਸ ਸਬੰਧਾਂ ਲਈ ਮਾਪਦੰਡ ਨਹੀਂ ਹੋ ਸਕਦੇ।

ਉੱਚ-ਪੱਧਰੀ ਆਮ ਚਰਚਾ ’ਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਸੰਬੋਧਨ ਤੋਂ ਥੋੜ੍ਹੀ ਦੇਰ ਪਹਿਲਾਂ ਲਾਵਰੋਵ ਨੇ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕੀਤਾ। ਰੂਸੀ ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਰੂਸ ਦੀ ‘ਵਿਸ਼ੇਸ਼ ਰਣਨੀਤਕ ਭਾਈਵਾਲੀ’ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਇੱਥੇ ਇਕ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਅਮਰੀਕਾ ਜਾਂ ਕਿਸੇ ਹੋਰ ਦੇਸ਼ ਨਾਲ ਨਵੀਂ ਦਿੱਲੀ ਦੇ ਰੁਖ ਨੂੰ ਉਹ ਭਾਰਤ ਅਤੇ ਰੂਸ ਵਿਚਾਲੇ ਸਬੰਧਾਂ ਲਈ ਮਾਪਦੰਡ ਨਹੀਂ ਮੰਨ ਸਕਦੇ।

ਲਾਵਰੋਵ ਤੋਂ ਪੁੱਛਿਆ ਗਿਆ ਸੀ ਕਿ ਅਮਰੀਕਾ ਵੱਲੋਂ ਵੱਖ-ਵੱਖ ਦੇਸ਼ਾਂ ’ਤੇ ਰੂਸੀ ਤੇਲ ਦੀ ਖਰੀਦ ਘੱਟ ਕਰਨ ਦੇ ਦਬਾਅ ਦੇ ਬਾਵਜੂਦ ਭਾਰਤ ਨੇ ਉਥੋਂ ਤੇਲ ਇੰਪੋਰਟ ਜਾਰੀ ਰੱਖਿਆ ਹੋਇਆ ਹੈ, ਇਸ ਸੰਦਰਭ ਵਿਚ ਮਾਸਕੋ ਨਵੀਂ ਦਿੱਲੀ ਨਾਲ ਆਪਣੇ ਸਬੰਧਾਂ ਨੂੰ ਕਿਵੇਂ ਦੇਖਦਾ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਰੂਸ ਨੇ ਇਕ ਵਾਰ ਫ਼ਿਰ ਯੂਕ੍ਰੇਨ 'ਤੇ ਢਾਹਿਆ ਕਹਿਰ ! ਵਰ੍ਹਾਇਆ ਮਿਜ਼ਾਈਲਾਂ ਤੇ ਡਰੋਨਾਂ ਦਾ ਮੀਂਹ

ਰੂਸ ਨੇ ਇਕ ਵਾਰ ਫ਼ਿਰ ਯੂਕ੍ਰੇਨ 'ਤੇ ਢਾਹਿਆ ਕਹਿਰ ! ਵਰ੍ਹਾਇਆ ਮਿਜ਼ਾਈਲਾਂ ਤੇ ਡਰੋਨਾਂ ਦਾ ਮੀਂਹ

ਇਰਾਨ ਨੇੜੇ ਅਮਰੀਕੀ ਫ਼ੌਜ ਦੀ ਵੱਡੀ ਹਲਚਲ ! ਕਿਸੇ ਵੇਲੇ ਵੀ ਹੋ ਸਕਦੈ ਐਲਾਨ-ਏ-ਜੰਗ

ਇਰਾਨ ਨੇੜੇ ਅਮਰੀਕੀ ਫ਼ੌਜ ਦੀ ਵੱਡੀ ਹਲਚਲ ! ਕਿਸੇ ਵੇਲੇ ਵੀ ਹੋ ਸਕਦੈ ਐਲਾਨ-ਏ-ਜੰਗ

ਸਮੁੰਦਰ ਵਿਚਾਲੇ ਅਮਰੀਕਾ ਦਾ ਵੱਡਾ ਹਮਲਾ ! ਨਸ਼ਾ ਤਸਕਰਾਂ ਦੀ ਕਿਸ਼ਤੀ ਨੂੰ ਬਣਾਇਆ ਨਿਸ਼ਾਨਾ, 3 ਨੂੰ ਕੀਤਾ ਢੇਰ

ਸਮੁੰਦਰ ਵਿਚਾਲੇ ਅਮਰੀਕਾ ਦਾ ਵੱਡਾ ਹਮਲਾ ! ਨਸ਼ਾ ਤਸਕਰਾਂ ਦੀ ਕਿਸ਼ਤੀ ਨੂੰ ਬਣਾਇਆ ਨਿਸ਼ਾਨਾ, 3 ਨੂੰ ਕੀਤਾ ਢੇਰ

ਟਰੰਪ ਨੇ ਫਿਰ ਫੋੜਿਆ ‘ਟੈਰਿਫ ਬੰਬ’! ਗਲੋਬਲ ਟੈਰਿਫ 10 ਤੋਂ ਵਧਾ ਕੇ 15 ਫੀਸਦੀ ਕੀਤਾ

ਟਰੰਪ ਨੇ ਫਿਰ ਫੋੜਿਆ ‘ਟੈਰਿਫ ਬੰਬ’! ਗਲੋਬਲ ਟੈਰਿਫ 10 ਤੋਂ ਵਧਾ ਕੇ 15 ਫੀਸਦੀ ਕੀਤਾ

ਈਰਾਨ ਦੀ ਟਰੰਪ ਨੂੰ ਸਿੱਧੀ ਚੁਣੌਤੀ: 'ਸਮਝੌਤਾ ਕਰਨਾ ਹੈ ਤਾਂ ਧਮਕੀਆਂ ਛੱਡੋ, ਹਰ ਹਮਲੇ ਦਾ ਦਿਆਂਗੇ ਮੂੰਹ-ਤੋੜ ਜਵਾਬ'

ਈਰਾਨ ਦੀ ਟਰੰਪ ਨੂੰ ਸਿੱਧੀ ਚੁਣੌਤੀ: 'ਸਮਝੌਤਾ ਕਰਨਾ ਹੈ ਤਾਂ ਧਮਕੀਆਂ ਛੱਡੋ, ਹਰ ਹਮਲੇ ਦਾ ਦਿਆਂਗੇ ਮੂੰਹ-ਤੋੜ ਜਵਾਬ'

ਅਮਰੀਕਾ 'ਚ ਟੈਰਿਫ ਵਿਕਾਸ ਦਾ ਅਧਿਐਨ ਕਰ ਰਹੀ ਹੈ ਸਰਕਾਰ: ਵਣਜ ਮੰਤਰਾਲਾ

ਅਮਰੀਕਾ 'ਚ ਟੈਰਿਫ ਵਿਕਾਸ ਦਾ ਅਧਿਐਨ ਕਰ ਰਹੀ ਹੈ ਸਰਕਾਰ: ਵਣਜ ਮੰਤਰਾਲਾ

ਸੜਕ 'ਤੇ ਜਾਂਦ-ਜਾਂਦਾ ਪਲਟ ਗਿਆ ਗੈਸ ਟੈਂਕਰ ! ਜ਼ਬਰਦਸਤ ਧਮਾਕੇ ਨਾਲ ਕੰਬ ਗਿਆ ਇਲਾਕਾ, 4 ਦੀ ਮੌਤ

ਸੜਕ 'ਤੇ ਜਾਂਦ-ਜਾਂਦਾ ਪਲਟ ਗਿਆ ਗੈਸ ਟੈਂਕਰ ! ਜ਼ਬਰਦਸਤ ਧਮਾਕੇ ਨਾਲ ਕੰਬ ਗਿਆ ਇਲਾਕਾ, 4 ਦੀ ਮੌਤ

ਨਾਈਜੀਰੀਆ 'ਚ ਇਸਲਾਮਿਕ ਅੱਤਵਾਦੀਆਂ ਦਾ ਹਮਲਾ! 33 ਲੋਕਾਂ ਦੀ ਮੌਤ

ਨਾਈਜੀਰੀਆ 'ਚ ਇਸਲਾਮਿਕ ਅੱਤਵਾਦੀਆਂ ਦਾ ਹਮਲਾ! 33 ਲੋਕਾਂ ਦੀ ਮੌਤ

ਸਾਬਕਾ ਕੈਰੇਬੀਆਨ ਰਾਸ਼ਟਰਪਤੀਆਂ ਤੇ ਪ੍ਰਧਾਨ ਮੰਤਰੀਆਂ ਵੱਲੋਂ ਕਿਊਬਾ 'ਤੇ US ਆਰਥਿਕ ਪਾਬੰਦੀਆਂ ਦੀ ਸਖ਼ਤ ਨਿੰਦਾ

ਸਾਬਕਾ ਕੈਰੇਬੀਆਨ ਰਾਸ਼ਟਰਪਤੀਆਂ ਤੇ ਪ੍ਰਧਾਨ ਮੰਤਰੀਆਂ ਵੱਲੋਂ ਕਿਊਬਾ 'ਤੇ US ਆਰਥਿਕ ਪਾਬੰਦੀਆਂ ਦੀ ਸਖ਼ਤ ਨਿੰਦਾ

US ਆਰਥਿਕ ਵਿਕਾਸ ਦਰ 'ਚ ਵੱਡੀ ਗਿਰਾਵਟ, ਮਹਿੰਗਾਈ ਬਣੀ ਵੱਡੀ ਚੁਣੌਤੀੀ

US ਆਰਥਿਕ ਵਿਕਾਸ ਦਰ 'ਚ ਵੱਡੀ ਗਿਰਾਵਟ, ਮਹਿੰਗਾਈ ਬਣੀ ਵੱਡੀ ਚੁਣੌਤੀੀ