Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

''ਭਾਰਤ ਅੱਜ ਵੀ ਉੱਪਰੋਂ 'ਸਾਰੇ ਜਹਾਨ ਤੋਂ ਅੱਛਾ' ਦਿਖਦਾ ਹੈ'', ਸ਼ੁਭਾਂਸ਼ੂ ਸ਼ੁਕਲਾ ਨੇ ਦੁਹਰਾਏ ਰਾਕੇਸ਼ ਸ਼ਰਮਾ ਦੇ ਕਹੇ ਸ਼ਬਦ

14 ਜੁਲਾਈ, 2025 04:43 PM

ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਪੁਲਾੜ ਤੋਂ ਅਭਿਲਾਸ਼ਾ, ਨਿਡਰਤਾ, ਆਤਮਵਿਸ਼ਵਾਸ ਅਤੇ ਸਵੈਮਾਣ ਨਾਲ ਭਰਿਆ ਨਜ਼ਰ ਆਉਂਦਾ ਹੈ। ਸ਼ੁਕਲਾ ਨੇ ਭਾਰਤ ਦੇ ਪਹਿਲੇ ਪੁਲਾੜ ਯਾਤਰੀ ਰਾਕੇਸ਼ ਸ਼ਰਮਾ ਦੇ 1984 ’ਚ ਕਹੇ ਸ਼ਬਦਾਂ ਨੂੰ ਦੁਹਰਾਉਂਦਿਆਂ ਕਿਹਾ, ‘‘ਅੱਜ ਵੀ ਭਾਰਤ ਉੱਪਰੋਂ ‘ਸਾਰੇ ਜਹਾਂ ਸੇ ਅੱਛਾ’ ਦਿਸਦਾ ਹੈ।”

ਉਨ੍ਹਾਂ ਨੇ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ਆਈ.ਐੱਸ.ਐੱਸ.) ’ਤੇ ‘ਐਕਸਿਓਮ-4’ ਮਿਸ਼ਨ ਦੇ ਪੁਲਾੜ ਯਾਤਰੀਆਂ ਲਈ ਆਯੋਜਿਤ ਵਿਦਾਈ ਸਮਾਗਮ ’ਚ ਇਹ ਕਿਹਾ। ਸ਼ੁਕਲਾ ਨੇ ਆਈ.ਐੱਸ.ਐੱਸ. ’ਚ ਆਪਣੇ ਪ੍ਰਵਾਸ ਦਾ ਜ਼ਿਕਰ ਕਰਦਿਆਂ ਕਿਹਾ, ‘‘ਇਹ ਮੈਨੂੰ ਜਾਦੂਈ-ਜਿਹਾ ਲੱਗਦਾ ਹੈ... ਇਹ ਮੇਰੇ ਲਈ ਇਕ ਸ਼ਾਨਦਾਰ ਯਾਤਰਾ ਰਹੀ ਹੈ।”

ਭਾਰਤੀ ਪੁਲਾੜ ਯਾਤਰੀ ਨੇ ਕਿਹਾ ਕਿ ਉਹ ਆਪਣੇ ਨਾਲ ਬਹੁਤ ਸਾਰੀਆਂ ਯਾਦਾਂ ਅਤੇ ਸਿੱਖਿਆਵਾਂ ਲੈ ਕੇ ਜਾ ਰਹੇ ਹਨ, ਜਿਨ੍ਹਾਂ ਨੂੰ ਉਹ ਆਪਣੇ ਦੇਸ਼-ਵਾਸੀਆਂ ਨਾਲ ਸਾਂਝਾ ਕਰਨਗੇ। ਆਈ.ਐੱਸ.ਐੱਸ. ’ਤੇ 18 ਦਿਨ ਦੇ ਤੀਬਰ ਵਿਗਿਆਨੀ ਪ੍ਰਯੋਗਾਂ ਤੋਂ ਬਾਅਦ ਸ਼ੁਭਾਂਸ਼ੂ ਸ਼ੁਕਲਾ ਅਤੇ ‘ਐਕਸਿਓਮ-4’ ਮਿਸ਼ਨ ਦੇ 3 ਹੋਰ ਪੁਲਾੜ ਯਾਤਰੀਆਂ ਦੀ ਵਿਦਾਈ ਦਾ ਸਮਾਂ ਆ ਗਿਆ ਹੈ ਅਤੇ ਉਹ ਸੋਮਵਾਰ ਨੂੰ ਧਰਤੀ ਲਈ ਆਪਣੀ ਵਾਪਸੀ ਯਾਤਰਾ ਸ਼ੁਰੂ ਕਰਨਗੇ।

ਸ਼ੁਕਲਾ ਅਤੇ 3 ਹੋਰ ਪੁਲਾੜ ਯਾਤਰੀ- ਕਮਾਂਡਰ ਪੈਗੀ ਵ੍ਹਿਟਸਨ, ਪੋਲੈਂਡ ਅਤੇ ਹੰਗਰੀ ਦੇ ਮਿਸ਼ਨ ਮਾਹਰ ਸਲਾਵੋਜ ਉਜਨਾਂਸਕੀ-ਵਿਸਨੀਵਸਕੀ ਅਤੇ ਟਿਬੋਰ ਕਾਪੂ ‘ਐਕਸਿਓਮ-4 ਮਿਸ਼ਨ’ ਦੇ ਤਹਿਤ 26 ਜੂਨ ਨੂੰ ਪੁਲਾੜ ਸਟੇਸ਼ਨ ਪੁੱਜੇ ਸਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ