Tuesday, September 01, 2026
BREAKING
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਜੰਗ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਖੇਡ

ਭਾਰਤ ਖਿਲਾਫ ਅਸੀਂ ਅਲਗ ਮਾਨਸਿਕਤਾ ਨਾਲ ਖੇਡਾਂਗੇ : ਫਰਹਾਨ

11 ਫ਼ਰਵਰੀ, 2026 05:13 PM

ਕੋਲੰਬੋ : ਟੀ-20 ਵਿਸ਼ਵ ਕੱਪ 2026 ਦੇ ਸਭ ਤੋਂ ਵੱਡੇ ਮੁਕਾਬਲੇ ਯਾਨੀ ਭਾਰਤ ਬਨਾਮ ਪਾਕਿਸਤਾਨ ਮੈਚ ਤੋਂ ਪਹਿਲਾਂ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਪਾਕਿਸਤਾਨ ਦੇ ਸਲਾਮੀ ਬੱਲੇਬਾਜ਼ ਸਾਹਿਬਜ਼ਾਦਾ ਫਰਹਾਨ ਨੇ ਐਤਵਾਰ ਨੂੰ ਕੋਲੰਬੋ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਉਹ 15 ਫਰਵਰੀ ਨੂੰ ਹੋਣ ਵਾਲੇ ਇਸ ਹਾਈ-ਵੋਲਟੇਜ ਮੈਚ ਨੂੰ ਇੱਕ 'ਆਮ ਮੈਚ' ਵਾਂਗ ਹੀ ਲੈ ਰਹੇ ਹਨ। ਫਰਹਾਨ ਅਨੁਸਾਰ, ਭਾਵੇਂ ਇਹ ਮੈਚ ਦਬਾਅ ਵਾਲਾ ਹੁੰਦਾ ਹੈ, ਪਰ ਇਸ ਵਾਰ ਪਾਕਿਸਤਾਨੀ ਟੀਮ ਇੱਕ ਵੱਖਰੀ ਮਾਨਸਿਕਤਾ ਨਾਲ ਮੈਦਾਨ ਵਿੱਚ ਉਤਰੇਗੀ। ਜ਼ਿਕਰਯੋਗ ਹੈ ਕਿ ਪਾਕਿਸਤਾਨ ਦੀ ਟੀਮ ਨੀਦਰਲੈਂਡ ਅਤੇ ਅਮਰੀਕਾ ਨੂੰ ਹਰਾ ਕੇ ਗਰੁੱਪ-ਏ ਵਿੱਚ ਸਿਖਰ 'ਤੇ ਕਾਬਜ਼ ਹੈ।

ਸੂਰਿਆਕੁਮਾਰ ਯਾਦਵ ਦੇ ਬਿਆਨ 'ਤੇ ਪਲਟਵਾਰ ਫਰਹਾਨ ਨੇ ਭਾਰਤੀ ਟੀ-20 ਕਪਤਾਨ ਸੂਰਿਆਕੁਮਾਰ ਯਾਦਵ ਦੇ ਉਸ ਪੁਰਾਣੇ ਬਿਆਨ ਨਾਲ ਅਸਹਿਮਤੀ ਜਤਾਈ ਹੈ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਹੁਣ ਭਾਰਤ-ਪਾਕਿਸਤਾਨ ਦੀ ਦੁਸ਼ਮਣੀ ਬਰਾਬਰੀ ਦੀ ਨਹੀਂ ਰਹੀ। ਫਰਹਾਨ ਨੇ ਕਿਹਾ ਕਿ ਏਸ਼ੀਆ ਕੱਪ ਵਿੱਚ ਮੁਕਾਬਲੇ ਇੱਕਤਰਫਾ ਨਹੀਂ ਸਨ ਅਤੇ ਪਾਕਿਸਤਾਨ ਨੇ ਆਖਰੀ ਸਮੇਂ ਤੱਕ ਡਟ ਕੇ ਟਾਕਰਾ ਕੀਤਾ ਸੀ। ਉਨ੍ਹਾਂ ਉਮੀਦ ਜਤਾਈ ਕਿ ਇਸ ਵਾਰ ਵੀ ਉਨ੍ਹਾਂ ਦੀ ਟੀਮ ਸ਼ਾਨਦਾਰ ਪ੍ਰਦਰਸ਼ਨ ਕਰੇਗੀ, ਕਿਉਂਕਿ ਮੁਹੰਮਦ ਨਵਾਜ਼ ਅਤੇ ਸ਼ਾਦਾਬ ਖਾਨ ਵਰਗੇ ਖਿਡਾਰੀ ਚੰਗੀ ਫਾਰਮ ਵਿੱਚ ਹਨ ਅਤੇ ਲਗਾਤਾਰ ਦੋ ਜਿੱਤਾਂ ਨੇ ਟੀਮ ਦਾ ਆਤਮਵਿਸ਼ਵਾਸ ਵਧਾਇਆ ਹੈ।

ਬੁਮਰਾਹ ਦਾ ਸਾਹਮਣਾ ਕਰਨ ਲਈ ਤਿਆਰ ਆਪਣੇ ਨਿੱਜੀ ਪ੍ਰਦਰਸ਼ਨ ਬਾਰੇ ਗੱਲ ਕਰਦਿਆਂ ਫਰਹਾਨ ਨੇ ਦੱਸਿਆ ਕਿ ਅਮਰੀਕਾ ਵਿਰੁੱਧ 41 ਗੇਂਦਾਂ ਵਿੱਚ 73 ਦੌੜਾਂ ਦੀ ਪਾਰੀ ਖੇਡਣ ਤੋਂ ਬਾਅਦ ਉਹ ਆਤਮਵਿਸ਼ਵਾਸ ਨਾਲ ਭਰਪੂਰ ਹਨ। ਜਦੋਂ ਉਨ੍ਹਾਂ ਨੂੰ ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਵਿਰੁੱਧ ਯੋਜਨਾ ਬਾਰੇ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ ਕਿ ਜਦੋਂ ਤੁਸੀਂ ਦੌੜਾਂ ਬਣਾਉਂਦੇ ਹੋ ਤਾਂ ਤੁਹਾਡੇ ਅੰਦਰ ਇੱਕ ਵੱਖਰਾ ਹੀ ਜੋਸ਼ ਹੁੰਦਾ ਹੈ ਅਤੇ ਉਹ ਭਾਰਤੀ ਗੇਂਦਬਾਜ਼ੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।

Have something to say? Post your comment

ਅਤੇ ਖੇਡ ਖਬਰਾਂ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ