Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਭਾਰਤ 'ਚ ਗੁਆਂਢੀ ਦੇਸ਼ਾਂ ਦੀ ਤੁਲਨਾ 'ਚ ਕਿਫ਼ਾਇਤੀ ਹੈ ਰੇਲ ਯਾਤਰਾ : ਅਸ਼ਵਨੀ ਵੈਸ਼ਨਵ

10 ਦਸੰਬਰ, 2025 05:35 PM

ਨਵੀਂ ਦਿੱਲੀ : ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬੁੱਧਵਾਰ ਨੂੰ ਕਿਹਾ ਕਿ ਗੁਆਂਢੀ ਦੇਸ਼ਾਂ ਦੀ ਤੁਲਨਾ 'ਚ ਭਾਰਤ 'ਚ ਰੇਲ ਟਿਕਟ ਦੀਆਂ ਕੀਮਤਾਂ ਸਭ ਤੋਂ ਸਸਤੀਆਂ ਹਨ ਅਤੇ ਭਾਰਤੀ ਰੇਲ ਨੇ ਇਸ ਬਾਰੇ ਪਿਛਲੇ ਸਾਲ 60,000 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਸੀ। ਲੋਕ ਸਭਾ 'ਚ ਕਾਂਗਰਸ ਮੈਂਬਰ ਐੱਮ. ਕੇ. ਵਿਸ਼ਨੂੰ ਪ੍ਰਸਾਦ ਦੇ ਇਕ ਪ੍ਰਸ਼ਨ ਦਾ ਉੱਤਰ ਦਿੰਦੇ ਹੋਏ ਰੇਲ ਮੰਤਰੀ ਨੇ ਇਹ ਗੱਲ ਕਹੀ। ਕਾਂਗਰਸ ਸੰਸਦ ਮੈਂਬਰ ਨੇ ਪੁੱਛਿਆ ਸੀ ਕਿ ਕੀ ਸਰਕਾਰ ਕੋਰੋਨਾ ਮਹਾਮਾਰੀ ਤੋਂ ਪਹਿਲਾਂ ਦੀ ਤਰ੍ਹਾਂ ਸੀਨੀਅਰ ਨਾਗਰਿਕਾਂ ਨੂੰ ਰੇਲ ਟਿਕਟ 'ਤੇ ਮਿਲਣ ਵਾਲੀ ਛੂਟ ਨੂੰ ਬਹਾਲ ਕਰਨ ਦੀ ਯੋਜਨਾ ਬਣਾ ਰਹੀ ਹੈ।

ਉੱਤਰ 'ਚ ਵੈਸ਼ਨਵ ਨੇ ਕਿਹਾ ਕਿ ਭਾਰਤ 'ਚ ਟਿਕਟਾਂ ਦੀਆਂ ਕੀਮਤਾਂ ਵਿਕਸਿਤ ਦੇਸ਼ਾਂ ਦੀਆਂ ਕੀਮਤਾਂ ਦਾ ਲਗਭਗ 5 ਜਾਂ 10 ਫੀਸਦੀ ਹੈ। ਮੰਤਰੀ ਨੇ ਪ੍ਰਸ਼ਨਕਾਲ ਦੌਰਾਨ ਕਿਹਾ,''ਗੁਆਂਢੀ ਦੇਸ਼ਾਂ ਦੀ ਤੁਲਨਾ 'ਚ ਵੀ ਟਿਕਟ ਦੀ ਕੀਮਤ ਬਹੁਤ, ਬਹੁਤ ਸਸਤੀ ਰੱਖੀ ਗਈ ਹੈ।'' ਉਨ੍ਹਾਂ ਕਿਹਾ ਕਿ ਪਿਛਲੇ ਸਾਲ, ਭਾਰਤੀ ਰੇਲਵੇ ਨੇ ਲਗਭਗ 60,000 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਸੀ ਤਾਂ ਕਿ ਯਾਤਰੀ ਟਰਾਂਸਪੋਰਟ ਸਸਤਾ ਬਣਿਆ ਰਹੇ। ਵੈਸ਼ਨਵ ਨੇ ਕਿਹਾ,''ਸਾਡੇ ਗੁਆਂਢੀ ਦੇਸ਼ਾਂ ਦੀ ਤੁਲਨਾ 'ਚ ਵੀ, ਭਾਰਤ ਆਪਣੇ ਨਾਗਰਿਕਾਂ ਜਾਂ ਯਾਤਰੀਆਂ ਨੂੰ ਸਭ ਤੋਂ ਸਸਤਾ ਟਰਾਂਸਪੋਰਟ ਸਾਧਨ ਉਪਲੱਬਧ ਕਰਵਾ ਰਿਹਾ ਹੈ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ