Thursday, November 19, 2026
BREAKING
• ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਹਾਈਕੋਰਟ ਨੇ ਦਿੱਤੇ ਵੱਡੇ ਹੁਕਮ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ • ਸੈਂਸੈਕਸ ਤੇ ਨਿਫਟੀ 'ਚ ਸ਼ਾਨਦਾਰ ਵਾਧਾ, ਨਿਵੇਸ਼ਕ ਹੋਏ ਮਾਲਾਮਾਲ ; ਜਾਣੋ ਅਚਾਨਕ ਵਾਧੇ ਦੇ ਕਾਰਨ • ਬਿਕਰਮ ਮਜੀਠੀਆ ਨਾਲ ਜੁੜੀ ਅਹਿਮ ਖ਼ਬਰ, ਵਿਦੇਸ਼ ਜਾਣ ਬਾਰੇ ਮੋਹਾਲੀ ਅਦਾਲਤ 'ਚ ਸੁਣਵਾਈ ਅੱਜ • ਪੰਜਾਬ 'ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ • 'ਜਵਾਨੀ ਸੰਭਾਲ ਸਾਈਕਲ ਯਾਤਰਾ' ਲੈ ਕੇ ਪਾਇਲ ਪਹੁੰਚੇ ਚੰਨੀ, ਪ੍ਰਾਚੀਨ ਸ਼ਿਵ ਮੰਦਰ 'ਚ ਨਿਵਾਇਆ ਸੀਸ • ਵੱਡੀ ਖ਼ਬਰ : ਪਟਿਆਲਾ ਨੇੜੇ ਟੁੱਟ ਗਿਆ ਭਾਖੜਾ ਨਹਿਰ ਦਾ ਪੁਲ, ਟਰੱਕ ਨੂੰ ਲੱਗ ਗਈ ਅੱਗ • ਬ੍ਰਹਮੋਸ ਮਗਰੋਂ ਭਾਰਤ ਤੋਂ 'ਆਕਾਸ਼' ਤੇ ਪਿਨਾਕਾ 'ਮਿਜ਼ਾਈਲ' ਖਰੀਦਣਾ ਚਾਹੁੰਦੈ ਫਿਲੀਪੀਨਜ਼ • ਖੜਗੇ, ਪ੍ਰਿਯੰਕਾ ਗਾਂਧੀ ਨੇ ਸਾਬਕਾ PM ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਭੇਂਟ ਕੀਤੀ ਸ਼ਰਧਾਂਜਲੀ • ਮੰਤਰੀ ਮੰਡਲ ਦੀ ਬੈਠਕ ’ਚ ਭਾਵੁਕ ਹੋਏ PM ਮੋਦੀ, ਬੋਲੇ-ਨਕਸਲਵਾਦ ਖ਼ਤਮ ਹੋ ਸਕਦਾ ਤਾਂ ਡਰੱਗਜ਼... • ਭਾਰਤ ਦਾ ਘਰੇਲੂ ਰੱਖਿਆ ਉਤਪਾਦਨ 1.80 ਲੱਖ ਕਰੋੜ ਤੋਂ ਪਾਰ ! ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤੀ ਜਾਣਕਾਰੀ

ਰਾਸ਼ਟਰੀ

ਭਾਰਤ ਦਾ ਘਰੇਲੂ ਰੱਖਿਆ ਉਤਪਾਦਨ 1.80 ਲੱਖ ਕਰੋੜ ਤੋਂ ਪਾਰ ! ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤੀ ਜਾਣਕਾਰੀ

19 ਨਵੰਬਰ, 2026 05:59 PM

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਦਾ ਰੱਖਿਆ ਖੇਤਰ ਆਤਮਨਿਰਭਰਤਾ ਤੋਂ ਅੱਗੇ ਵਧ ਕੇ ਵਿਸ਼ਵ ਬਾਜ਼ਾਰ ਵਿਚ ਆਪਣੀ ਮਜ਼ਬੂਤ ਪਛਾਣ ਬਣਾ ਰਿਹਾ ਹੈ। ਟੋਕੀਓ ਵਿਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਦੇਸ਼ ਦਾ ਘਰੇਲੂ ਰੱਖਿਆ ਉਤਪਾਦਨ 1.80 ਲੱਖ ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ, ਜੋ ਇਕ ਦਹਾਕਾ ਪਹਿਲਾਂ ਮਹਿਜ਼ 48 ਹਜ਼ਾਰ ਕਰੋੜ ਰੁਪਏ ਸੀ।

ਇਸੇ ਤਰ੍ਹਾਂ ਰੱਖਿਆ ਨਿਰਯਾਤ ਵੀ 600 ਕਰੋੜ ਰੁਪਏ ਤੋਂ ਵਧ ਕੇ 38 ਹਜ਼ਾਰ ਕਰੋੜ ਰੁਪਏ ਦੇ ਰਿਕਾਰਡ ਪੱਧਰ ’ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਸਵਦੇਸ਼ੀ ਨਿਰਮਾਣ ਅਤੇ ਤਿੰਨਾਂ ਸੈਨਾਵਾਂ ਦੀਆਂ ਵਧਦੀਆਂ ਸਮਰੱਥਾਵਾਂ ਦੇਸ਼ ਦੀ ਫੌਜੀ ਤਾਕਤ ਨੂੰ ਨਵੀਆਂ ਉਚਾਈਆਂ ’ਤੇ ਲੈ ਜਾ ਰਹੀਆਂ ਹਨ।

ਸਿੰਘ ਨੇ ਕਿਹਾ ਕਿ ਗਲੋਬਲ ਚੁਣੌਤੀਆਂ ਅਤੇ ਪੱਛਮੀ ਏਸ਼ੀਆ ਦੇ ਸੰਕਟ ਦੇ ਬਾਵਜੂਦ ਭਾਰਤ ਕਰੀਬ 7.8 ਫੀਸਦੀ ਦੀ ਵਿਕਾਸ ਦਰ ਨਾਲ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਪ੍ਰਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ।

ਜ਼ਿਕਰਯੋਗ ਹੈ ਕਿ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਚੌਥੀ ਭਾਰਤ-ਜਾਪਾਨ ‘ਟੂ ਪਲੱਸ ਟੂ’ ਵਾਰਤਾ ਲਈ ਦੋ ਦਿਨਾਂ ਜਾਪਾਨ ਦੌਰੇ ’ਤੇ ਹਨ, ਜਿਥੇ ਦੋਵਾਂ ਦੇਸ਼ਾਂ ਵਿਚਾਲੇ ਰੱਖਿਆ ਤਕਨਾਲੋਜੀ, ਸਮੁੰਦਰੀ ਸੁਰੱਖਿਆ ਅਤੇ ਰਣਨੀਤਕ ਸਹਿਯੋਗ ’ਤੇ ਚਰਚਾ ਹੋ ਰਹੀ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਬ੍ਰਹਮੋਸ ਮਗਰੋਂ ਭਾਰਤ ਤੋਂ 'ਆਕਾਸ਼' ਤੇ ਪਿਨਾਕਾ 'ਮਿਜ਼ਾਈਲ' ਖਰੀਦਣਾ ਚਾਹੁੰਦੈ ਫਿਲੀਪੀਨਜ਼

ਬ੍ਰਹਮੋਸ ਮਗਰੋਂ ਭਾਰਤ ਤੋਂ 'ਆਕਾਸ਼' ਤੇ ਪਿਨਾਕਾ 'ਮਿਜ਼ਾਈਲ' ਖਰੀਦਣਾ ਚਾਹੁੰਦੈ ਫਿਲੀਪੀਨਜ਼

ਖੜਗੇ, ਪ੍ਰਿਯੰਕਾ ਗਾਂਧੀ ਨੇ ਸਾਬਕਾ PM ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਭੇਂਟ ਕੀਤੀ ਸ਼ਰਧਾਂਜਲੀ

ਖੜਗੇ, ਪ੍ਰਿਯੰਕਾ ਗਾਂਧੀ ਨੇ ਸਾਬਕਾ PM ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਭੇਂਟ ਕੀਤੀ ਸ਼ਰਧਾਂਜਲੀ

ਮੰਤਰੀ ਮੰਡਲ ਦੀ ਬੈਠਕ ’ਚ ਭਾਵੁਕ ਹੋਏ PM ਮੋਦੀ, ਬੋਲੇ-ਨਕਸਲਵਾਦ ਖ਼ਤਮ ਹੋ ਸਕਦਾ ਤਾਂ ਡਰੱਗਜ਼...

ਮੰਤਰੀ ਮੰਡਲ ਦੀ ਬੈਠਕ ’ਚ ਭਾਵੁਕ ਹੋਏ PM ਮੋਦੀ, ਬੋਲੇ-ਨਕਸਲਵਾਦ ਖ਼ਤਮ ਹੋ ਸਕਦਾ ਤਾਂ ਡਰੱਗਜ਼...

13 ਸਾਲਾਂ 'ਚ ਕਿੰਨਾ ਬਦਲ ਗਿਆ ਹੈ ਭਾਰਤ? ਪ੍ਰਧਾਨ ਮੰਤਰੀ ਮੋਦੀ ਨੇ ਸਾਂਝੀ ਕੀਤੀ ਇੱਕ ਖ਼ਾਸ ਪੋਸਟ

13 ਸਾਲਾਂ 'ਚ ਕਿੰਨਾ ਬਦਲ ਗਿਆ ਹੈ ਭਾਰਤ? ਪ੍ਰਧਾਨ ਮੰਤਰੀ ਮੋਦੀ ਨੇ ਸਾਂਝੀ ਕੀਤੀ ਇੱਕ ਖ਼ਾਸ ਪੋਸਟ

ਜਾਪਾਨ ਦੇ ਯੋਕੋਸੁਕਾ ਨੇਵਲ ਬੇਸ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ ! 'ਮੋਗਾਮੀ ਕਲਾਸ' ਫਲੀਟ ਦਾ ਕੀਤਾ ਨਿਰੀਖਣ

ਜਾਪਾਨ ਦੇ ਯੋਕੋਸੁਕਾ ਨੇਵਲ ਬੇਸ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ ! 'ਮੋਗਾਮੀ ਕਲਾਸ' ਫਲੀਟ ਦਾ ਕੀਤਾ ਨਿਰੀਖਣ

‘ਅਕਵਾਨ’ ਦੇ ਭਿਆਨਕ ਚੱਕਰਵਾਤੀ ਤੂਫ਼ਾਨ ’ਚ ਬਦਲਣ ਦਾ ਖ਼ਦਸ਼ਾ; ਆਂਧਰਾ ਪ੍ਰਦੇਸ਼ ’ਚ ਪੈ ਸਕਦੈ ਭਾਰੀ ਮੀਂਹ

‘ਅਕਵਾਨ’ ਦੇ ਭਿਆਨਕ ਚੱਕਰਵਾਤੀ ਤੂਫ਼ਾਨ ’ਚ ਬਦਲਣ ਦਾ ਖ਼ਦਸ਼ਾ; ਆਂਧਰਾ ਪ੍ਰਦੇਸ਼ ’ਚ ਪੈ ਸਕਦੈ ਭਾਰੀ ਮੀਂਹ

UP 'ਚ ਭਾਜਪਾ ਤੀਜੀ ਵਾਰ ਪੂਰਨ ਬਹੁਮਤ ਨਾਲ ਬਣਾਏਗੀ ਸਰਕਾਰ : CM ਯੋਗੀ

UP 'ਚ ਭਾਜਪਾ ਤੀਜੀ ਵਾਰ ਪੂਰਨ ਬਹੁਮਤ ਨਾਲ ਬਣਾਏਗੀ ਸਰਕਾਰ : CM ਯੋਗੀ

ਰਾਹੁਲ-ਅਖ਼ਿਲੇਸ਼ ਦੀ ਮੁਲਾਕਾਤ ਤੋਂ ਬਾਅਦ ਟਲੀ ਕਾਂਗਰਸ-ਸਪਾ ਦੀ ਮੀਟਿੰਗ

ਰਾਹੁਲ-ਅਖ਼ਿਲੇਸ਼ ਦੀ ਮੁਲਾਕਾਤ ਤੋਂ ਬਾਅਦ ਟਲੀ ਕਾਂਗਰਸ-ਸਪਾ ਦੀ ਮੀਟਿੰਗ

ਗੈਂਗਰੇਪ ਦੇ 2 ਦੋਸ਼ੀਆਂ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਬਿਲਕੀਸ ਬਾਨੋ ਨੇ ਛੱਡਿਆ ਗੁਜਰਾਤ

ਗੈਂਗਰੇਪ ਦੇ 2 ਦੋਸ਼ੀਆਂ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਬਿਲਕੀਸ ਬਾਨੋ ਨੇ ਛੱਡਿਆ ਗੁਜਰਾਤ

Toll ਪਾਰ ਕਰਦੇ ਹੀ ਆਵੇਗਾ SMS, ਕੀਤੀ ਇਹ ਗਲਤੀ ਤਾਂ ਲੱਗੇਗਾ ਦਾ 10 ਹਜ਼ਾਰ ਦਾ ਜੁਰਮਾਨਾ

Toll ਪਾਰ ਕਰਦੇ ਹੀ ਆਵੇਗਾ SMS, ਕੀਤੀ ਇਹ ਗਲਤੀ ਤਾਂ ਲੱਗੇਗਾ ਦਾ 10 ਹਜ਼ਾਰ ਦਾ ਜੁਰਮਾਨਾ