Sunday, November 29, 2026
BREAKING
• 'INDIA' ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ 'ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ • ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ • ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ ਲੋਕਾਂ ਨੂੰ ਪਾਕਿ ਸੈਨਿਕਾਂ ਦੇ ਬੂਟਾਂ.... : ਹਸੀਨਾ • ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ 'ਚ ਸ਼ਾਮਲ • ਪੰਜਾਬ ਯੂਨੀਵਰਸਿਟੀ 'ਚ AI ਦਾ ਦਾਖ਼ਲਾ! ਹੁਣ ਹਰ ਵਿਸ਼ੇ ਦੀ ਪੜ੍ਹਾਈ ਤੋਂ ਖੋਜ ਤੱਕ ਹੋਵੇਗੀ ਵਰਤੋਂ • ਭਾਰਤ ਨੂੰ ਭਵਿੱਖ ’ਚ ਮਸ਼ੀਨਾਂ ਤੇ ਤਕਨਾਲੋਜੀ ’ਤੇ ਵਧੇਰੇ ਨਿਰਭਰ ਕਰਨਾ ਹੋਵੇਗਾ : ਰਾਜਨਾਥ • ਪਹਿਲੀ ਵਾਰ ਯੂਰਪ ਪਹੁੰਚਿਆ ਭਾਰਤੀ ਗੁੜ, ਚਾਕਲੇਟ ਦਾ ਵੀ ਵਧਿਆ ਨਿਰਯਾਤ : PM ਮੋਦੀ • 'ਦੇਸ਼ ਦਾ ਹਰ ਨਾਗਰਿਕ ਇਕ ਹੀ ਪਰਿਵਾਰ ਦਾ ਹਿੱਸਾ', ਭਾਗਵਤ ਬੋਲੇ-ਕੁਝ ਮਤਭੇਦ ਹੋਣੇ ਵੀ ਸੁਭਾਵਿਕ • 'ਸੰਚਾਰ ਸਾਥੀ' ਨੇ 14 ਲੱਖ ਤੋਂ ਵੱਧ ਗੁਆਚੇ ਫੋਨ ਵਾਪਸ ਦਿਵਾਉਣ 'ਚ ਕੀਤੀ ਮਦਦ : PM ਮੋਦੀ • 'ਮਨ ਕੀ ਬਾਤ' 'ਚ PM ਮੋਦੀ ਨੇ ਚੁੱਕਿਆ ਜਵਾਨੀ ਦਾ ਮੁੱਦਾ ! ਨਸ਼ੇ ਨੂੰ ਦੱਸਿਆ ਸਭ ਤੋਂ ਵੱਡੀ ਚੁਣੌਤੀ

ਰਾਸ਼ਟਰੀ

ਭਾਰਤ ਨੂੰ ਭਵਿੱਖ ’ਚ ਮਸ਼ੀਨਾਂ ਤੇ ਤਕਨਾਲੋਜੀ ’ਤੇ ਵਧੇਰੇ ਨਿਰਭਰ ਕਰਨਾ ਹੋਵੇਗਾ : ਰਾਜਨਾਥ

29 ਨਵੰਬਰ, 2026 08:09 PM

ਪੁਣੇ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਭਾਰਤ ਨੂੰ ਭਵਿੱਖ ’ਚ ਮਸ਼ੀਨਾਂ ਤੇ ਤਕਨਾਲੋਜੀ ’ਤੇ ਵਧੇਰੇ ਨਿਰਭਰ ਕਰਨਾ ਹੋਵੇਗਾ। ਐਤਵਾਰ ਖੜਕਵਾਸਲਾ ’ਚ ਰਾਸ਼ਟਰੀ ਰੱਖਿਆ ਅਕੈਡਮੀ (ਐੱਨ. ਡੀ. ਏ.) ਤੋਂ ਗ੍ਰੈਜੂਏਟ ਹੋਣ ਵਾਲੇ ਸਾਰੇ ਕੈਡਿਟਾਂ ਦੇ 151ਵੇਂ ਕੋਰਸ ਦੀ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਆਪਣੇ ਸੰਬੋਧਨ ’ਚ ਉਨ੍ਹਾਂ ਕਿਹਾ ਕਿ ਭਾਰਤ ਇਸ ਸਮੇਂ ਇਕ ਨੌਜਵਾਨ ਦੇਸ਼ ਹੈ ਤੇ ਕੁਝ ਸਮੇਂ ਲਈ ਅਜਿਹਾ ਹੀ ਰਹੇਗਾ। ਇਸ ਦੀ ਆਬਾਦੀ ’ਚ ਵਾਧੇ ਦੀ ਦਰ ਲਗਾਤਾਰ ਘਟ ਰਹੀ ਹੈ। ਵਿਕਸਤ ਦੇਸ਼ਾਂ ਨੇ ਮਨੁੱਖੀ ਸ਼ਕਤੀ ’ਤੇ ਆਪਣੀ ਨਿਰਭਰਤਾ ਘਟਾ ਕੇ ਤੇ ਮਸ਼ੀਨਾਂ ਤੇ ਤਕਨਾਲੋਜੀ ਦੀ ਵਰਤੋਂ ਵਧਾ ਕੇ ਆਪਣੇ ਆਪ ਨੂੰ ਇਸ ਮੁਤਾਬਕ ਢਾਲਿਆ ਹੈ। ਸਾਨੂੰ ਵੀ ਇਸ ਸਬੰਧੀ ਤਿਆਰੀ ਕਰਨੀ ਚਾਹੀਦੀ ਹੈ।


ਰੱਖਿਆ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਹਾਕਿਆਂ ’ਚ ਭਾਰਤ ਦੀ ਨੌਜਵਾਨ ਆਬਾਦੀ ਘਟਣੀ ਸ਼ੁਰੂ ਹੋ ਜਾਵੇਗੀ। ਅਜਿਹਾ ਹੋਣ ਤੋਂ ਪਹਿਲਾਂ ਦੇਸ਼ ਨੂੰ ਆਪਣੀਆਂ ਸਮਰੱਥਾਵਾਂ ਵਿਕਸਤ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਬਦਲਦੀ ਆਬਾਦੀ ਦੀ ਦਰ ਇਸ ਦੀ ਤਰੱਕੀ ’ਚ ਰੁਕਾਵਟ ਨਾ ਬਣੇ। ਰੱਖਿਆ ਮੰਤਰੀ ਨੇ ਕੈਡਿਟਾਂ ਨੂੰ ਯਾਦ ਦੁਅਆਇਆ ਕਿ ਉਹ ਬਹਾਦਰ ਯੋਧਿਆਂ ਦੀ ਸ਼ਾਨਦਾਰ ਵਿਰਾਸਤ ਦੇ ਵਾਰਿਸ ਹਨ।


ਉਨ੍ਹਾਂ ਆਜ਼ਾਦੀ ਘੁਲਾਟੀਏ ਜਤਿੰਦਰ ਨਾਥ ਦਾਸ ਦਾ ਜ਼ਿਕਰ ਕੀਤਾ ਜਿਨ੍ਹਾਂ ਦੇਸ਼ ਦੇ ਸਨਮਾਨ ਦੀ ਰੱਖਿਆ ਲਈ 63 ਦਿਨਾਂ ਦੀ ਭੁੱਖ ਹੜਤਾਲ ਕੀਤੀ ਸੀ। ਜੰਗ ਦੀ ਬਦਲਦੀ ਕਿਸਮ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜੰਗ ਹੁਣ ਜ਼ਮੀਨ, ਸਮੁੰਦਰ ਅਤੇ ਹਵਾ ਤੱਕ ਸੀਮਤ ਨਹੀਂ ਹੈ ਸਗੋਂ ਸਾਈਬਰਸਪੇਸ, ਸਪੇਸ ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਵਰਗੇ ਨਵੇਂ ਖੇਤਰਾਂ ’ਚ ਵੀ ਲੜੀ ਜਾ ਰਹੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'INDIA' ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ 'ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ

'INDIA' ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ 'ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ

ਪਹਿਲੀ ਵਾਰ ਯੂਰਪ ਪਹੁੰਚਿਆ ਭਾਰਤੀ ਗੁੜ, ਚਾਕਲੇਟ ਦਾ ਵੀ ਵਧਿਆ ਨਿਰਯਾਤ : PM ਮੋਦੀ

ਪਹਿਲੀ ਵਾਰ ਯੂਰਪ ਪਹੁੰਚਿਆ ਭਾਰਤੀ ਗੁੜ, ਚਾਕਲੇਟ ਦਾ ਵੀ ਵਧਿਆ ਨਿਰਯਾਤ : PM ਮੋਦੀ

'ਦੇਸ਼ ਦਾ ਹਰ ਨਾਗਰਿਕ ਇਕ ਹੀ ਪਰਿਵਾਰ ਦਾ ਹਿੱਸਾ', ਭਾਗਵਤ ਬੋਲੇ-ਕੁਝ ਮਤਭੇਦ ਹੋਣੇ ਵੀ ਸੁਭਾਵਿਕ

'ਦੇਸ਼ ਦਾ ਹਰ ਨਾਗਰਿਕ ਇਕ ਹੀ ਪਰਿਵਾਰ ਦਾ ਹਿੱਸਾ', ਭਾਗਵਤ ਬੋਲੇ-ਕੁਝ ਮਤਭੇਦ ਹੋਣੇ ਵੀ ਸੁਭਾਵਿਕ

'ਸੰਚਾਰ ਸਾਥੀ' ਨੇ 14 ਲੱਖ ਤੋਂ ਵੱਧ ਗੁਆਚੇ ਫੋਨ ਵਾਪਸ ਦਿਵਾਉਣ 'ਚ ਕੀਤੀ ਮਦਦ : PM ਮੋਦੀ

'ਸੰਚਾਰ ਸਾਥੀ' ਨੇ 14 ਲੱਖ ਤੋਂ ਵੱਧ ਗੁਆਚੇ ਫੋਨ ਵਾਪਸ ਦਿਵਾਉਣ 'ਚ ਕੀਤੀ ਮਦਦ : PM ਮੋਦੀ

'ਮਨ ਕੀ ਬਾਤ' 'ਚ PM ਮੋਦੀ ਨੇ ਚੁੱਕਿਆ ਜਵਾਨੀ ਦਾ ਮੁੱਦਾ ! ਨਸ਼ੇ ਨੂੰ ਦੱਸਿਆ ਸਭ ਤੋਂ ਵੱਡੀ ਚੁਣੌਤੀ

'ਮਨ ਕੀ ਬਾਤ' 'ਚ PM ਮੋਦੀ ਨੇ ਚੁੱਕਿਆ ਜਵਾਨੀ ਦਾ ਮੁੱਦਾ ! ਨਸ਼ੇ ਨੂੰ ਦੱਸਿਆ ਸਭ ਤੋਂ ਵੱਡੀ ਚੁਣੌਤੀ

'ਸ਼ੀਸ਼ ਮਹਿਲ' ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ

'ਸ਼ੀਸ਼ ਮਹਿਲ' ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ

'ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ', ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ

'ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ', ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ

ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ

ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ

ਪਾਣੀ ਦੀ ਬੋਤਲ, ਗੁਟਖਾ-ਖੈਨੀ ਦੇ ਖਾਲੀ ਪੈਕਟ ਮੋੜੋ ਤੇ ਕਮਾਓ ਪੈਸੇ; ਦਿੱਲੀ ਸਰਕਾਰ ਸ਼ੁਰੂ ਕਰੇਗੀ ਇਹ ਨਵੀਂ ਸਕੀਮ

ਪਾਣੀ ਦੀ ਬੋਤਲ, ਗੁਟਖਾ-ਖੈਨੀ ਦੇ ਖਾਲੀ ਪੈਕਟ ਮੋੜੋ ਤੇ ਕਮਾਓ ਪੈਸੇ; ਦਿੱਲੀ ਸਰਕਾਰ ਸ਼ੁਰੂ ਕਰੇਗੀ ਇਹ ਨਵੀਂ ਸਕੀਮ

ਦਿੱਲੀ ਦੰਗਾ ਮਾਮਲਾ; ਸੁਪਰੀਮ ਕੋਰਟ ਨੇ ਸ਼ਰਜੀਲ ਇਮਾਮ ਤੇ ਉਮਰ ਖ਼ਾਲਿਦ ਨੂੰ ਨਹੀਂ ਦਿੱਤੀ ਅੰਤਰਿਮ ਜ਼ਮਾਨਤ

ਦਿੱਲੀ ਦੰਗਾ ਮਾਮਲਾ; ਸੁਪਰੀਮ ਕੋਰਟ ਨੇ ਸ਼ਰਜੀਲ ਇਮਾਮ ਤੇ ਉਮਰ ਖ਼ਾਲਿਦ ਨੂੰ ਨਹੀਂ ਦਿੱਤੀ ਅੰਤਰਿਮ ਜ਼ਮਾਨਤ