Tuesday, September 01, 2026
BREAKING
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਜੰਗ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਖੇਡ

ਭਾਰਤ ਨੂੰ ਵਿਸ਼ਵ ਚੈਂਪੀਅਨ ਬਣਾਉਣ ਵਾਲਾ ਹੁਣ ਬਣੇਗਾ ਸ਼੍ਰੀਲੰਕਾ ਦਾ ਕੋਚ, ਟੀ-20 ਵਿਸ਼ਵ ਕੱਪ 'ਚ ਸੰਭਾਲਣਗੇ ਕਮਾਨ

07 ਜਨਵਰੀ, 2026 06:33 PM

ਸ਼੍ਰੀਲੰਕਾ ਕ੍ਰਿਕਟ ਬੋਰਡ ਨੇ ਟੀ-20 ਵਿਸ਼ਵ ਕੱਪ 2026 ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਇੱਕ ਵੱਡਾ ਫੈਸਲਾ ਲਿਆ ਹੈ। ਉਸਨੇ ਭਾਰਤ ਨੂੰ ਵਿਸ਼ਵ ਚੈਂਪੀਅਨ ਬਣਾਉਣ ਵਾਲੇ ਕੋਚ ਨੂੰ ਆਪਣੀ ਟੀਮ ਦਾ ਕੋਚ ਬਣਾਉਣ ਦਾ ਫੈਸਲਾ ਕੀਤਾ ਹੈ। ਅਸੀਂ ਗੱਲ ਕਰ ਰਹੇ ਹਾਂ ਵਿਕਮ ਰਾਠੌਰ ਦੀ, ਜਿਨ੍ਹਾਂ ਨੂੰ ਸ਼੍ਰੀਲੰਕਾ ਨੇ ਆਪਣਾ ਬੈਟਿੰਗ ਕੋਚ ਨਿਯੁਕਤ ਕੀਤਾ ਹੈ। ਵਿਕਰਮ ਰਾਠੌਰ 15 ਜਨਵਰੀ ਨੂੰ ਸ਼੍ਰੀਲੰਕਾ ਦੇ ਬੱਲੇਬਾਜ਼ੀ ਕੋਚ ਵਜੋਂ ਅਹੁਦਾ ਸੰਭਾਲਣਗੇ।

ਭਾਰਤ ਦੀ ਜਿੱਤ ਵਿੱਚ ਨਿਭਾਈ ਸੀ ਅਹਿਮ ਭੂਮਿਕਾ
ਵਿਕਰਮ ਰਾਠੌਰ ਦਾ ਰਿਕਾਰਡ ਬਹੁਤ ਸ਼ਾਨਦਾਰ ਰਿਹਾ ਹੈ। ਉਹ ਸਾਲ 2024 ਤੱਕ ਭਾਰਤੀ ਟੀਮ ਦੇ ਬੱਲੇਬਾਜ਼ੀ ਕੋਚ ਸਨ ਅਤੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੀ ਟੀਮ ਇੰਡੀਆ ਟੀ-20 ਵਿਸ਼ਵ ਚੈਂਪੀਅਨ ਬਣੀ ਸੀ। ਇਸ ਤੋਂ ਇਲਾਵਾ, ਉਹ ਆਈ.ਪੀ.ਐੱਲ. (IPL) ਵਿੱਚ ਰਾਜਸਥਾਨ ਰਾਇਲਜ਼ ਟੀਮ ਦੇ ਸਹਾਇਕ ਕੋਚ ਵਜੋਂ ਵੀ ਸੇਵਾਵਾਂ ਦੇ ਰਹੇ ਹਨ।

ਟੀ-20 ਵਿਸ਼ਵ ਕੱਪ 2026 ਹੋਵੇਗਾ ਮੁੱਖ ਨਿਸ਼ਾਨਾ
ਸ਼੍ਰੀਲੰਕਾ ਦੀ ਟੀਮ ਲਈ ਅਗਲਾ ਵੱਡਾ ਮਿਸ਼ਨ ਟੀ-20 ਵਿਸ਼ਵ ਕੱਪ 2026 ਹੈ, ਜੋ ਕਿ 7 ਫਰਵਰੀ ਤੋਂ ਭਾਰਤ ਅਤੇ ਸ਼੍ਰੀਲੰਕਾ ਦੇ ਮੈਦਾਨਾਂ 'ਤੇ ਖੇਡਿਆ ਜਾਵੇਗਾ। ਰਾਠੌਰ ਦੀ ਨਿਯੁਕਤੀ ਦਾ ਮੁੱਖ ਮਕਸਦ ਇਸ ਮੈਗਾ ਈਵੈਂਟ ਵਿੱਚ ਸ਼੍ਰੀਲੰਕਾ ਦੀ ਬੱਲੇਬਾਜ਼ੀ ਨੂੰ ਮਜ਼ਬੂਤ ਕਰਨਾ ਹੈ।

ਪਾਕਿਸਤਾਨ ਸੀਰੀਜ਼ ਤੋਂ ਬਾਅਦ ਸੰਭਾਲਣਗੇ ਕਮਾਨ
ਹਾਲਾਂਕਿ ਸ਼੍ਰੀਲੰਕਾ ਦੀਆਂ ਵਿਸ਼ਵ ਕੱਪ ਦੀਆਂ ਤਿਆਰੀਆਂ ਪਾਕਿਸਤਾਨ ਵਿਰੁੱਧ ਟੀ-20 ਸੀਰੀਜ਼ ਨਾਲ ਸ਼ੁਰੂ ਹੋ ਰਹੀਆਂ ਹਨ, ਪਰ ਵਿਕਰਮ ਰਾਠੌਰ ਇਸ ਸੀਰੀਜ਼ (7 ਤੋਂ 11 ਜਨਵਰੀ) ਦਾ ਹਿੱਸਾ ਨਹੀਂ ਹੋਣਗੇ। ਉਹ 15 ਜਨਵਰੀ ਨੂੰ ਟੀਮ ਨਾਲ ਜੁੜਨਗੇ ਅਤੇ ਇਸ ਤੋਂ ਬਾਅਦ ਲਗਾਏ ਜਾਣ ਵਾਲੇ ਵਿਸ਼ੇਸ਼ ਸਿਖਲਾਈ ਕੈਂਪਾਂ ਵਿੱਚ ਖਿਡਾਰੀਆਂ ਦੀਆਂ ਖਾਮੀਆਂ ਦੂਰ ਕਰਨ 'ਤੇ ਕੰਮ ਕਰਨਗੇ।

Have something to say? Post your comment

ਅਤੇ ਖੇਡ ਖਬਰਾਂ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ