Sunday, November 15, 2026
BREAKING
• ਕਾਂਗਰਸ ਦੀ ਸਰਕਾਰ ਆਉਣ 'ਤੇ ਪੰਜਾਬ 'ਚੋਂ ਨਸ਼ਾ ਤੇ ਗੈਂਗਸਟਰਵਾਦ ਨੂੰ ਜੜ੍ਹੋਂ ਕੀਤਾ ਜਾਵੇਗਾ ਖ਼ਤਮ: ਚਰਨਜੀਤ ਸਿੰਘ ਚੰਨੀ • ਮੁੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਬੀਬੀ ਜਗੀਰ ਕੌਰ! ਘਰ ਵਾਪਸੀ 'ਤੇ ਦਿੱਤਾ ਵੱਡਾ ਬਿਆਨ • ਪਰਵਿੰਦਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਹੋਏ ਇਕੱਠ ਨੇ ਸਾਬਤ ਕੀਤਾ ਕਿ ਹਰ ਪੰਜਾਬੀ ਚਾਹੁੰਦਾ ਹੈ ਨਸ਼ੇ ਦਾ ਖ਼ਾਤਮਾ: ਜਥੇਦਾਰ • ਪਰਵਿੰਦਰ ਝੋਟਾ ਦੀ ਅੰਤਿਮ ਅਰਦਾਸ 'ਚ ਉਮੜਿਆ ਲੋਕਾਂ ਦਾ ਹੜ੍ਹ, ਪੜ੍ਹੋ ਪਿਤਾ ਭੀਮ ਸਿੰਘ ਦੇ ਭਾਵੁਕ ਬੋਲ • ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਲ-ਬਦਲੀਆਂ ਨੂੰ ਲੈ ਕੇ ਕਾਂਗਰਸ ਦਾ ਵੱਡਾ ਫ਼ੈਸਲਾ • ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੀ ਤਿੰਨ ਰੋਜ਼ਾ ਹੜਤਾਲ ਮੁਲਤਵੀ • ਗੋਇਲ ਦਾ ਮਿਸਰ ਦੌਰਾ : ਬੁਨਿਆਦੀ ਢਾਂਚੇ, ਨਿਰਮਾਣ ਤੇ ਲਾਜਿਸਟਿਕ ਖੇਤਰ ’ਚ ਸਹਿਯੋਗ ਵਧਾਉਣ ’ਤੇ ਹੋਵੇਗੀ ਚਰਚਾ • ਨਕਸਲੀ ਹਿੰਸਾ ਦੀ ਸਭ ਤੋਂ ਵੱਡੀ ਕੀਮਤ ਆਦਿਵਾਸੀਆਂ ਨੇ ਚੁਕਾਈ : PM ਮੋਦੀ • "ਜੈ ਹੋ ਛੱਠੀ ਮਾਈਆ'', PM ਮੋਦੀ ਨੇ ਛੱਠ ਤਿਉਹਾਰ ਦੀਆਂ ਦਿੱਤੀਆਂ ਵਧਾਈਆਂ • ਭਾਰਤ ’ਚ ਹੁਣ ਲੋਕਤੰਤਰ ਨਹੀਂ ਰਿਹਾ : ਰਾਹੁਲ ਗਾਂਧੀ

ਖੇਡ

ਭਾਰਤ ਨੇ ਜਿੱਤੀ ਸੀਰੀਜ਼, ਨਿਊਜ਼ੀਲੈਂਡ ਨੂੰ ਪੰਜਵੇਂ ਵਨਡੇ 'ਚ 22 ਦੌੜਾਂ ਨਾਲ ਹਰਾਇਆ

15 ਨਵੰਬਰ, 2026 07:58 PM

ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਪੰਜ ਵਨਡੇ ਮੈਚਾਂ ਦੀ ਸੀਰੀਜ਼ ਦਾ ਆਖਰੀ ਮੈਚ ਮਾਊਂਟ ਮੁਨਾਗੁਨਈ ਦੇ ਬੇ ਓਵਲ ਵਿਖੇ ਖੇਡਿਆ ਗਿਆ। ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ। ਇਸ ਤਰ੍ਹਾਂ ਭਾਰਤ ਨੇ ਸੀਰੀਜ਼ 'ਤੇ 3-1 ਨਾਲ ਕਬਜ਼ਾ ਕਰ ਲਿਆ ਹੈ।


ਮੈਚ ਵਿਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਭਾਰਤ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਆਲ ਹੋ ਕੇ 209 ਦੌੜਾਂ ਬਣਾਈਆਂ ਤੇ ਨਿਊਜ਼ੀਲੈਂਡ ਨੂੰ ਜਿੱਤ ਲਈ 210 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਨਿਊਜ਼ੀਲੈਂਡ ਦੀ ਟੀਮ 48.1 ਓਵਰਾਂ 'ਚ ਆਲ ਆਊਟ ਹੋ ਕੇ 187 ਦੌੜਾਂ ਹੀ ਬਣਾ ਸਕੀ ਤੇ 22 ਦੌੜਾਂ ਨਾਲ ਮੈਚ ਹਾਰ ਗਈ। ਨਿਊਜ਼ੀਲੈਂਡ ਲਈ ਡੀਨ ਫੌਕਸਕਰੌਫਟ ਨੇ 31 ਦੌੜਾਂ, ਨਿਕ ਕੇਲੀ ਨੇ 24 ਦੌੜਾਂ, ਮਿਸ਼ੇਲ ਸੈਂਟਨਰ ਨੇ 24 ਦੌੜਾਂ, ਵਿਲ ਯੰਗ ਨੇ 22 ਦੌੜਾਂ, ਮਾਈਕਲ ਬ੍ਰੇਸਵੈਲ ਨੇ 19 ਦੌੜਾਂ ਬਣਾਈਆਂ। ਭਾਰਤ ਲਈ ਲਈ ਅਰਸ਼ਦੀਪ ਸਿੰਘ ਨੇ 3, ਮੁਹੰਮਦ ਸਿਰਾਜ ਨੇ 2, ਆਕਿਬ ਨਬੀ ਨੇ 1, ਯਸ਼ ਠਾਕੁਰ ਨੇ 1, ਅਕਸ਼ਰ ਪਟੇਲ ਨੇ 2 ਤੇ ਨਮਨ ਧੀਰ ਨੇ 1 ਵਿਕਟਾਂ ਲਈਆਂ।

 

Have something to say? Post your comment

ਅਤੇ ਖੇਡ ਖਬਰਾਂ

ਅੰਡਰ-19 ਏਸ਼ੀਆ ਕੱਪ: ਪਾਕਿ 'ਤੇ ਭਾਰਤ ਦੀ ਰੋਮਾਂਚਕ ਜਿੱਤ ਦੀ ਗਾਂਗੁਲੀ ਅਤੇ ਸਹਿਵਾਗ ਨੇ ਕੀਤੀ ਸ਼ਲਾਘਾ

ਅੰਡਰ-19 ਏਸ਼ੀਆ ਕੱਪ: ਪਾਕਿ 'ਤੇ ਭਾਰਤ ਦੀ ਰੋਮਾਂਚਕ ਜਿੱਤ ਦੀ ਗਾਂਗੁਲੀ ਅਤੇ ਸਹਿਵਾਗ ਨੇ ਕੀਤੀ ਸ਼ਲਾਘਾ

ਭਾਰਤੀ ਟੀਮ 'ਚੋਂ ਬਾਹਰ ਹੋਣ ਤੋਂ ਦੁਖੀ ਸੂਰਿਆਕੁਮਾਰ ਯਾਦਵ; ਵਾਪਸੀ ਲਈ ਪੂਰੀ ਤਰ੍ਹਾਂ ਤਿਆਰ

ਭਾਰਤੀ ਟੀਮ 'ਚੋਂ ਬਾਹਰ ਹੋਣ ਤੋਂ ਦੁਖੀ ਸੂਰਿਆਕੁਮਾਰ ਯਾਦਵ; ਵਾਪਸੀ ਲਈ ਪੂਰੀ ਤਰ੍ਹਾਂ ਤਿਆਰ

ਭਾਰਤ-ਨਿਊਜ਼ੀਲੈਂਡ ਮੈਚ ਦੌਰਾਨ ਗਰਮਾਇਆ ਮਾਹੌਲ, ਮੈਦਾਨ 'ਤੇ ਭਿੜੇ ਗੁਰਨੂਰ ਬਰਾੜ ਤੇ ਟਿਮ ਸੀਫਰਟ

ਭਾਰਤ-ਨਿਊਜ਼ੀਲੈਂਡ ਮੈਚ ਦੌਰਾਨ ਗਰਮਾਇਆ ਮਾਹੌਲ, ਮੈਦਾਨ 'ਤੇ ਭਿੜੇ ਗੁਰਨੂਰ ਬਰਾੜ ਤੇ ਟਿਮ ਸੀਫਰਟ

ਚੌਥੇ ਵਨਡੇ ਮੈਚ 'ਚ Team India ਦੀ ਸ਼ਰਮਨਾਕ ਹਾਰ ! 89 'ਤੇ ਢੇਰ ਹੋਈ ਪੂਰੀ ਟੀਮ, 244 ਦੌੜਾਂ ਨਾਲ ਜਿੱਤੀ ਨਿਊਜ਼ੀਲੈਂਡ

ਚੌਥੇ ਵਨਡੇ ਮੈਚ 'ਚ Team India ਦੀ ਸ਼ਰਮਨਾਕ ਹਾਰ ! 89 'ਤੇ ਢੇਰ ਹੋਈ ਪੂਰੀ ਟੀਮ, 244 ਦੌੜਾਂ ਨਾਲ ਜਿੱਤੀ ਨਿਊਜ਼ੀਲੈਂਡ

ਟਾਈ ਚੰਡੀਗੜ੍ਹ ਕ੍ਰਿਕਟ ਲੀਗ ਦਾ 8ਵਾਂ ਸੰਸਕਰਣ 20 ਨਵੰਬਰ ਤੋਂ; 16 ਟੀਮਾਂ ਲੈਣਗੀਆਂ ਹਿੱਸਾ

ਟਾਈ ਚੰਡੀਗੜ੍ਹ ਕ੍ਰਿਕਟ ਲੀਗ ਦਾ 8ਵਾਂ ਸੰਸਕਰਣ 20 ਨਵੰਬਰ ਤੋਂ; 16 ਟੀਮਾਂ ਲੈਣਗੀਆਂ ਹਿੱਸਾ

IND vs NZ 4th ODI: ਭਾਰਤ ਨੇ ਟਾਸ ਜਿੱਤਿਆ, ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫ਼ੈਸਲਾ

IND vs NZ 4th ODI: ਭਾਰਤ ਨੇ ਟਾਸ ਜਿੱਤਿਆ, ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫ਼ੈਸਲਾ

ਬਾਲ-ਟੈਂਪਰਿੰਗ ਵਿਵਾਦ: ਮਿਚੇਲ ਮਾਰਸ਼ ਨੇ ਘਟਨਾ 'ਤੇ ਬੋਲਣ ਤੋਂ ਕੀਤਾ ਇਨਕਾਰ

ਬਾਲ-ਟੈਂਪਰਿੰਗ ਵਿਵਾਦ: ਮਿਚੇਲ ਮਾਰਸ਼ ਨੇ ਘਟਨਾ 'ਤੇ ਬੋਲਣ ਤੋਂ ਕੀਤਾ ਇਨਕਾਰ

ਅੰਡਰ19 ਏਸ਼ੀਆ ਕੱਪ ਦੇ ਫਾਈਨਲ 'ਚ ਪੁੱਜਾ ਭਾਰਤ, ਖਿਤਾਬੀ ਮੁਕਾਬਲੇ 'ਚ ਪਾਕਿ ਨਾਲ ਹੋਵੇਗਾ ਸਾਹਮਣਾ

ਅੰਡਰ19 ਏਸ਼ੀਆ ਕੱਪ ਦੇ ਫਾਈਨਲ 'ਚ ਪੁੱਜਾ ਭਾਰਤ, ਖਿਤਾਬੀ ਮੁਕਾਬਲੇ 'ਚ ਪਾਕਿ ਨਾਲ ਹੋਵੇਗਾ ਸਾਹਮਣਾ

ਏਸ਼ੀਅਨ ਐਥਲੈਟਿਕਸ ਚੈਂਪੀਅਨਸ਼ਿਪ 2029 ਦੀ ਮੇਜ਼ਬਾਨੀ ਕਰੇਗਾ ਚੇਨਈ

ਏਸ਼ੀਅਨ ਐਥਲੈਟਿਕਸ ਚੈਂਪੀਅਨਸ਼ਿਪ 2029 ਦੀ ਮੇਜ਼ਬਾਨੀ ਕਰੇਗਾ ਚੇਨਈ

ਬੰਗਲਾਦੇਸ਼ ਮਹਿਲਾ ਕ੍ਰਿਕਟ ਟੀਮ 'ਚ ਫਿਟਨੈੱਸ ਅਤੇ ਅਨੁਸ਼ਾਸਨ ਦੀ ਕਮੀ: ਸਾਬਕਾ ਕੋਚ ਸਰਵਰ ਇਮਰਾਨ

ਬੰਗਲਾਦੇਸ਼ ਮਹਿਲਾ ਕ੍ਰਿਕਟ ਟੀਮ 'ਚ ਫਿਟਨੈੱਸ ਅਤੇ ਅਨੁਸ਼ਾਸਨ ਦੀ ਕਮੀ: ਸਾਬਕਾ ਕੋਚ ਸਰਵਰ ਇਮਰਾਨ