Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਰਾਸ਼ਟਰੀ

ਭਾਰਤ ਨੇ ਰਚਿਆ ਇਤਿਹਾਸ ! ਤਿਆਰ ਕਰ'ਤੀ ਟਰੇਨ ਤੋਂ ਲਾਂਚ ਹੋਣ ਵਾਲੀ ਮਿਜ਼ਾਈਲ, ਪ੍ਰੀਖਣ ਸਫ਼ਲ

25 ਸਤੰਬਰ, 2025 11:43 AM

ਰੱਖਿਆ ਦੇ ਖੇਤਰ 'ਚ ਇਕ ਵੱਡੀ ਛਲਾਂਗ ਲਗਾਉਂਦੇ ਹੋਏ ਭਾਰਤ ਨੇ ਇਤਿਹਾਸਕ ਸਫ਼ਲਤਾ ਹਾਸਲ ਕੀਤੀ ਹੈ। ਰੱਖਿਆ ਖੋਜ ਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਨੇ ਇਕ ਰੇਲ ਬੇਸਡ ਮੋਬਾਈਲ ਲਾਂਚਰ ਸਿਸਟਮ ਰਾਹੀਂ ਅਗਨੀ ਪ੍ਰਾਈਮ ਮਿਜ਼ਾਈਲ ਦਾ ਸਫ਼ਲ ਪ੍ਰੀਖਣ ਕੀਤਾ ਹੈ। ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਇਸ ਦੀ ਜਾਣਕਾਰੀ ਦਿੱਤੀ।

ਉਨ੍ਹਾਂ ਆਪਣੀ ਪੋਸਟ 'ਚ ਦੱਸਿਆ ਕਿ ਰੇਲ ਬੇਸਡ ਮੋਬਾਈਲ ਲਾਂਚਰ ਆਪਣੇ ਆਪ 'ਚ ਇਸ ਤਰ੍ਹਾਂ ਦਾ ਪਹਿਲਾ ਪ੍ਰੀਖਣ ਹੈ, ਜੋ ਕਿ ਬਿਨਾਂ ਕਿਸੇ ਖ਼ਾਸ ਸ਼ਰਤ ਦੇ ਰੇਲ ਨੈੱਟਵਰਕ ਰਾਹੀਂ ਚੱਲਣ ਦੀ ਸਮਰੱਥਾ ਰੱਖਦਾ ਹੈ। ਉਨ੍ਹਾਂ ਨੇ ਇਸ ਮੱਧਮ ਦੂਰੀ ਦੀ ਅਗਨੀ ਪ੍ਰਾਈਮ ਮਿਜ਼ਾਈਲ ਦੇ ਸਫ਼ਲ ਪ੍ਰੀਖਣ ਲਈ ਡੀ.ਆਰ.ਡੀ.ਓ. ਤੇ ਭਾਰਤੀ ਫੌਜ ਨੂੰ ਵੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੀਖਣ ਰਾਹੀਂ ਭਾਰਤ ਉਨ੍ਹਾਂ ਗਿਣੇ-ਚੁਣੇ ਦੇਸ਼ਾਂ 'ਚ ਸ਼ਾਮਲ ਹੋ ਗਿਆ ਹੈ, ਜਿਨ੍ਹਾਂ ਕੋਲ ਟਰੇਨ ਰਾਹੀਂ ਮਿਜ਼ਾਈਲ ਲਾਂਚ ਕਰਨ ਦੀ ਸਮਰੱਥਾ ਹੈ।

ਜ਼ਿਕਰਯੋਗ ਹੈ ਕਿ ਅਗਨੀ ਪ੍ਰਾਈਮ ਮਿਜ਼ਾਈਲ ਐਡਵਾਂਸਡ ਜਨਰੇਸ਼ਨ ਦੀ ਮਿਜ਼ਾਈਲ ਹੈ, ਜੋ ਕਿ 2000 ਕਿੱਲੋਮੀਟਰ ਤੱਕ ਦੀ ਦੂਰੀ ਤੱਕ ਮਾਰ ਕਰਨ ਲਈ ਤਿਆਰ ਕੀਤੀ ਗਈ ਹੈ। ਇਸ ਨੂੰ ਹੋਰ ਵੀ ਕਈ ਐਡਵਾਂਸਡ ਸੁਵਿਧਾਵਾਂ ਨਾਲ ਲੈਸ ਕੀਤਾ ਗਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ