Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਰਾਸ਼ਟਰੀ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

17 ਜੁਲਾਈ, 2026 06:58 PM

ਜੈਸਲਮੇਰ : ਰਾਜਸਥਾਨ ਦੇ ਜੈਸਲਮੇਰ ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਇਲਾਕਿਆਂ 'ਚ ਸਰਕਾਰੀ ਜ਼ਮੀਨ 'ਤੇ ਬਣੀਆਂ 6 ਗੈਰ-ਕਾਨੂੰਨੀ ਮਸਜਿਦਾਂ ਅਤੇ ਇਮਾਰਤਾਂ ਨੂੰ ਕਬਜ਼ਾ ਵਿਰੋਧੀ ਮੁਹਿੰਮ ਦੇ ਅਧੀਨ ਢਾਹ ਦਿੱਤਾ। ਇਹ ਕਾਰਵਾਈ ਵੀਰਵਾਰ ਨੂੰ ਪ੍ਰਸ਼ਾਸਨ ਦੇ 'ਆਪਰੇਸ਼ਨ ਕਲੀਨ' ਦੇ ਅਧੀਨ ਨਾਚਨਾ, ਤਨੋਟ ਅਤੇ ਸ਼ਾਹਗੜ੍ਹ ਇਲਾਕਿਆਂ 'ਚ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਹਿੰਮ ਮੀਰਪੁਰ, ਹਿੰਦੋਲੋਂ ਦੀ ਢਾਣੀ, ਅਹਿਮਦਪੁਰਾ ਅਤੇ ਧਾਨਾਨਾ ਵਰਗੇ ਪਿੰਡਾਂ 'ਚ ਚਲਾਈ ਗਈ। ਮਾਲੀਆ, ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ 'ਚ ਜੇਸੀਬੀ ਦਾ ਇਸਤੇਮਾਲ ਕਰ ਕੇ ਇਨ੍ਹਾਂ ਢਾਂਚਿਆਂ ਨੂੰ ਹਟਾ ਦਿੱਤਾ ਗਿਆ।

ਪ੍ਰਸ਼ਾਸਨ ਅਨੁਸਾਰ, ਜਿਨ੍ਹਾਂ ਨਿਰਮਾਣ ਅਤੇ ਢਾਂਚਿਆਂ ਨੂੰ ਢਾਹਿਆ ਗਿਆ, ਉਹ ਸਰਕਾਰੀ ਜ਼ਮੀਨ 'ਤੇ ਬਣਾਏ ਗਏ ਸਨ, ਜਿਸ 'ਚ ਪੋਂਗ ਬੰਨ੍ਹ ਪ੍ਰਾਜੈਕਟ ਤੋਂ ਬੇਘਰ ਪਰਿਵਾਰਾਂ ਲਈ ਰਾਖਵੀਆਂ ਜ਼ਮੀਨਾਂ ਵੀ ਸ਼ਾਮਲ ਹਨ। ਉਸ ਨੇ ਕਿਹਾ ਕਿ ਜਿਹੜੇ ਪਿੰਡਾਂ ਜਾਂ ਢਾਣੀਆਂ 'ਚ ਮੁਹਿੰਮ ਚਲਾਈ ਗਈ ਉਹ ਅੰਤਰਰਾਸ਼ਟਰੀ ਸਰਹੱਦ ਦੇ ਲਗਭਗ 50 ਕਿਲੋਮੀਟਰ ਦੇ ਦਾਇਰੇ 'ਚ ਆਉਂਦੇ ਹਨ। ਸਰਹੱਦੀ ਖੇਤਰ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ 'ਆਪਰੇਸ਼ਨ' ਦੌਰਾਨ ਪੁਲਸ ਅਤੇ ਸੁਰੱਖਿਆ ਏਜੰਸੀਆਂ ਦੀ ਭਾਰੀ ਤਾਇਨਾਤੀ ਰਹੀ। ਪ੍ਰਸ਼ਾਸਨ ਨੇ ਦੱਸਿਆ ਕਿ ਇਹ ਮੁਹਿੰਮ ਰਾਜਸਥਾਨ ਹਾਈ ਕੋਰਟ ਦੀ ਜੋਧਪੁਰ ਬੈਂਚ ਦੇ 13 ਜੁਲਾਈ ਦੇ ਆਦੇਸ਼ ਤੋਂ ਬਾਅਦ ਮੁੜ ਸ਼ੁਰੂ ਹੋਇਆ। ਅਦਾਲਤ ਨੇ ਸਰਹੱਦੀ ਖੇਤਰ 'ਚ ਧਾਰਮਿਕ ਸੰਸਥਾਵਾਂ ਨੂੰ ਜਾਰੀ ਬੇਦਖਲੀ ਅਤੇ ਕਾਰਨ ਦੱਸੋ ਨੋਟਿਸ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਰਾਸ਼ਟਰੀ ਸੁਰੱਖਿਆ ਸਭ ਤੋਂ ਉੱਪਰ ਹੈ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਲੰਬੇ ਸਮੇਂ ਤੋਂ ਪੈਂਡਿੰਗ ਮੁਹਿੰਮ ਨੂੰ ਮੁੜ ਸ਼ੁਰੂ ਕਰ ਦਿੱਤਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-"ਵਰਤ ਤੋੜੋ"

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ

ਮੋਦੀ ਕੈਬਨਿਟ ਦੇ ਵੱਡੇ ਫੈਸਲੇ: ਵਾਰਾਨਸੀ ਨੂੰ 25,000 ਕਰੋੜ ਅਤੇ ਸੈਮੀਕੰਡਕਟਰ ਮਿਸ਼ਨ ਲਈ 1.27 ਲੱਖ ਕਰੋੜ ਮਨਜ਼ੂਰ

ਮੋਦੀ ਕੈਬਨਿਟ ਦੇ ਵੱਡੇ ਫੈਸਲੇ: ਵਾਰਾਨਸੀ ਨੂੰ 25,000 ਕਰੋੜ ਅਤੇ ਸੈਮੀਕੰਡਕਟਰ ਮਿਸ਼ਨ ਲਈ 1.27 ਲੱਖ ਕਰੋੜ ਮਨਜ਼ੂਰ