Saturday, September 05, 2026
BREAKING
ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ 'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

ਰਾਸ਼ਟਰੀ

ਭਾਰਤ-ਪਾਕਿ ਬਾਰਡਰ 'ਤੇ ਯੋਗਾ ਕਰਨਗੇ ਭਾਜਪਾ ਦੇ ਕੌਮੀ ਪ੍ਰਧਾਨ, ਜਾਣੋ ਪੰਜਾਬ ਦੌਰੇ ਦਾ ਪੂਰਾ ਸ਼ਡਿਊਲ

15 ਜੂਨ, 2026 06:29 PM

ਚੰਡੀਗੜ੍ਹ : ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਸਵੇਰੇ ਅੰਮ੍ਰਿਤਸਰ ’ਚ ਪਾਰਟੀ ਵਰਕਰਾਂ ਨਾਲ ਭਾਰਤ-ਪਾਕਿਸਤਾਨ ਸਰਹੱਦ ’ਤੇ ਯੋਗਾ ਕਰਨਗੇ। ਉਹ 20 ਤੋਂ 22 ਜੂਨ ਤੱਕ ਤਿੰਨ ਦਿਨਾਂ ਦੇ ਪੰਜਾਬ ਦੌਰੇ ’ਤੇ ਆ ਰਹੇ ਹਨ। ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 12 ਸਾਲਾਂ ਦੇ ਕਾਰਜਕਾਲ ਦੀਆਂ ਉਪਲਬਧੀਆਂ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮਾਂ ’ਚ ਹਿੱਸਾ ਲੈਣ ਲਈ ਪੰਜਾਬ ਆ ਰਹੇ ਹਨ। ਇਸ ਸਬੰਧੀ ਪ੍ਰੋਗਰਾਮ 'ਤੇ ਅੰਤਮ ਮੋਹਰ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਪਾਰਟੀ ਦੇ ਸੂਬਾਈ ਜਨਰਲ ਸਕੱਤਰਾਂ ਨਾਲ ਅਹਿਮ ਮੀਟਿੰਗ ਦੌਰਾਨ ਲੱਗੀ। 

ਨਿਤਿਨ ਨਬੀਨ 20 ਜੂਨ ਨੂੰ ਅੰਮ੍ਰਿਤਸਰ ਪਹੁੰਚ ਕੇ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਰਾਮਤੀਰਥ ਵਿਖੇ ਨਤਮਸਤਕ ਹੋਣਗੇ। ਉਸੇ ਸ਼ਾਮ ਉਹ ਅੰਮ੍ਰਿਤਸਰ ਦੇ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਰਾਤ ਦੇ ਭੋਜਨ ’ਚ ਸ਼ਾਮਲ ਹੋਣਗੇ। 21 ਜੂਨ ਨੂੰ ਯੋਗ ਦਿਵਸ ਮੌਕੇ ਉਹ ਇਕ ਯੋਗ ਕੈਂਪ ’ਚ ਹਿੱਸਾ ਲੈਣ ਤੋਂ ਬਾਅਦ ਜਲੰਧਰ ’ਚ ਪੰਜਾਬ ਦੇ ਸੰਤ ਸਮਾਜ ਵੱਲੋਂ ਕਰਵਾਏ ਜਾ ਰਹੇ ਇਕ ਵਿਸ਼ਾਲ ਸਮਾਗਮ ’ਚ ਸ਼ਿਰਕਤ ਕਰਨਗੇ। ਉਹ ਸ਼ਾਮ ਨੂੰ ਜਲੰਧਰ ਦੇ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਰਾਤ ਦੇ ਭੋਜਨ ’ਚ ਵੀ ਹਿੱਸਾ ਲੈਣਗੇ।

22 ਜੂਨ ਨੂੰ ਉਹ ਲੁਧਿਆਣਾ ’ਚ ਸੂਬਾਈ ਭਾਜਪਾ ਕੋਰ ਕਮੇਟੀ, ਸੂਬਾ ਕਾਰਜਕਾਰਨੀ, ਜ਼ਿਲ੍ਹਾ ਪ੍ਰਧਾਨਾਂ ਅਤੇ ਸ਼ਕਤੀ ਕੇਂਦਰਾਂ ਦੀਆਂ ਮੀਟਿੰਗਾਂ ’ਚ ਸ਼ਾਮਲ ਹੋਣ ਤੋਂ ਬਾਅਦ ਚੰਡੀਗੜ੍ਹ ’ਚ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ’ਤੇ ਰਾਤ ਦੇ ਭੋਜਨ ’ਚ ਸ਼ਾਮਲ ਹੋਣਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ

ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ

ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ

ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ

ਵੱਡੀ ਖਬਰ : ਜੰਮੂ-ਕਸ਼ਮੀਰ 'ਚ ਮੁਕਾਬਲੇ ਦੌਰਾਨ ਅੱਤਵਾਦੀ ਢੇਰ

ਵੱਡੀ ਖਬਰ : ਜੰਮੂ-ਕਸ਼ਮੀਰ 'ਚ ਮੁਕਾਬਲੇ ਦੌਰਾਨ ਅੱਤਵਾਦੀ ਢੇਰ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ