Monday, August 17, 2026
BREAKING
ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸਲਾਨਾ ਜੋੜ ਮੇਲੇ ਦੌਰਾਨ ਹੋਏ ਨਤਮਸਤਕ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਨਿਤਿਨ ਨਬੀਨ ਨੇ ਕੀਤਾ ਐਲਾਨ ਪਾਕਿਸਤਾਨ, ਤੁਰਕੀ ਤੇ ਸਾਊਦੀ ਅਰਬ ਵਿਚਾਲੇ ਹੋਏ ਰੱਖਿਆ ਸਮਝੌਤੇ 'ਤੇ ਟਰੰਪ ਦਾ ਵੱਡਾ ਬਿਆਨ ਚੰਡੀਗੜ੍ਹ ’ਚ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਾਂ ਸਬੰਧੀ 4 FIR ਦਰਜ, 17 ਵਿਅਕਤੀ ਗ੍ਰਿਫ਼ਤਾਰ PGI ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਲੰਬੇ ਚਿਰਾਂ ਤੋਂ ਲਟਕੀ ਮੰਗ ਹੋਈ ਪੂਰੀ, ਹੁਣ ਐਮਰਜੈਂਸੀ 'ਚ... ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਕੇਸ ਦਰਜ ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ ਸ਼ਿਮਲਾ ਹੋਵੇਗਾ ਖ਼ਾਲਿਸਤਾਨ ਦੀ ਰਾਜਧਾਨੀ - ਗੁਰਪਤਵੰਤ ਸਿੰਘ ਪੰਨੂੰ

ਪੰਜਾਬ

ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ

17 ਅਗਸਤ, 2026 06:23 PM

ਫਾਜ਼ਿਲਕਾ : ਆਸਫ਼ਵਾਲਾ ਵਾਰ ਮੈਮੋਰੀਅਲ ਕਮੇਟੀ, ਪੀ. ਐੱਚ. ਡੀ. ਸੀ. ਸੀ. ਆਈ. ਵਲੋਂ 'ਰੱਖੜੀ ਸਰਹੱਦ ਦੇ ਨਾਂ' ਪ੍ਰੋਗਰਾਮ ਤਹਿਤ ਰੱਖੜੀ ਦਾ ਤਿਉਹਾਰ 23 ਅਗਸਤ ਨੂੰ ਫਾਜ਼ਿਲਕਾ ਦੇ ਆਸਫਵਾਲਾ ਵਾਰ ਮੈਮੋਰੀਅਲ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਫਾਜ਼ਿਲਕਾਂ ਦੀਆਂ 1100 ਔਰਤਾਂ ਆਪਣੇ ਪਰਿਵਾਰਾਂ ਸਮੇਤ ਭਾਰਤੀ ਫ਼ੌਜ ਅਤੇ ਬੀ. ਐੱਸ. ਐੱਫ. ਦੇ 1100 ਜਵਾਨਾਂ ਦੇ ਗੁੱਟਾਂ 'ਤੇ ਰੱਖੜੀਆਂ ਸਜਾਉਣ ਲਈ ਇਕੱਠੀਆਂ ਹੋਣਗੀਆਂ।

ਇਹ ਮੌਕਾ ਆਸਫਵਾਲਾ ਜੰਗੀ ਯਾਦਗਾਰ ਵਿਖੇ ਵਿਸ਼ੇਸ਼ ਮਹੱਤਵ ਰੱਖਦਾ ਹੈ, ਜੋ ਕਿ 1971 ਦੀ ਭਾਰਤ-ਪਾਕਿ ਜੰਗ ਦੌਰਾਨ ਫਾਜ਼ਿਲਕਾ ਸੈਕਟਰ ਦੀ ਰੱਖਿਆ ਕਰਦੇ ਹੋਏ ਆਪਣੀਆਂ ਜਾਨਾਂ ਵਾਰਨ ਵਾਲੇ 232 ਫੌ਼ਜੀਆਂ ਦੀ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। ਇਸ ਜਸ਼ਨ ਦੌਰਾਨ ਫ਼ੌਜ ਅਤੇ ਬੀ. ਐੱਸ. ਐੱਫ. ਦੇ ਜਵਾਨ, ਸਾਬਕਾ ਫ਼ੌਜੀ, ਸ਼ਹੀਦਾਂ ਦੇ ਪਰਿਵਾਰ, ਨਾਗਰਿਕਾਂ, ਗੈਰ ਸਰਕਾਰੀ ਸੰਗਟਨਾਂ ਅਤੇ ਹੋਰ ਸਮਾਜਿਕ ਸਮੂਹਾਂ ਨੂੰ ਇਕੱਠਾ ਕਰੇਗਾ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਹੋਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸਲਾਨਾ ਜੋੜ ਮੇਲੇ ਦੌਰਾਨ ਹੋਏ ਨਤਮਸਤਕ

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸਲਾਨਾ ਜੋੜ ਮੇਲੇ ਦੌਰਾਨ ਹੋਏ ਨਤਮਸਤਕ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ

ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ

ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ

ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਨਿਤਿਨ ਨਬੀਨ ਨੇ ਕੀਤਾ ਐਲਾਨ

ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਨਿਤਿਨ ਨਬੀਨ ਨੇ ਕੀਤਾ ਐਲਾਨ

ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਕੇਸ ਦਰਜ

ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਕੇਸ ਦਰਜ

ਸ਼ਿਮਲਾ ਹੋਵੇਗਾ ਖ਼ਾਲਿਸਤਾਨ ਦੀ ਰਾਜਧਾਨੀ - ਗੁਰਪਤਵੰਤ ਸਿੰਘ ਪੰਨੂੰ

ਸ਼ਿਮਲਾ ਹੋਵੇਗਾ ਖ਼ਾਲਿਸਤਾਨ ਦੀ ਰਾਜਧਾਨੀ - ਗੁਰਪਤਵੰਤ ਸਿੰਘ ਪੰਨੂੰ

ਤਿਆਰੀਆਂ ਮੁਕੰਮਲ: 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ 'ਮੀਰੀ-ਪੀਰੀ ਖਾਲਸਾ ਮਾਰਚ' ਦਾ ਦੂਜਾ ਪੜਾਅ

ਤਿਆਰੀਆਂ ਮੁਕੰਮਲ: 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ 'ਮੀਰੀ-ਪੀਰੀ ਖਾਲਸਾ ਮਾਰਚ' ਦਾ ਦੂਜਾ ਪੜਾਅ

ਅਗਰਵਾਲ ਸਭਾ ਵੱਲੋਂ  ਆਜਾਦੀ ਦਿਹਾੜਾ ਮਨਾਇਆ ਗਿਆ   

ਅਗਰਵਾਲ ਸਭਾ ਵੱਲੋਂ  ਆਜਾਦੀ ਦਿਹਾੜਾ ਮਨਾਇਆ ਗਿਆ   

ਗਗਨ PA ਦੇ ਮਾਤਾ ਜੀ ਦੇ ਅਕਾਲ ਚਲਾਣੇ ’ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਗਗਨ PA ਦੇ ਮਾਤਾ ਜੀ ਦੇ ਅਕਾਲ ਚਲਾਣੇ ’ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਧੀ ਮਾਰੂ ਸੋਚ ਬਰਦਾਸ਼ਤ ਨਹੀਂ—ਕਾਨੂੰਨ ਤੋੜਨ ਵਾਲੇ ਜਾਣਗੇ ਜੇਲ੍ਹ : ਡਾ. ਹਰੀਸ਼ ਕਿਰਪਾਲ

ਧੀ ਮਾਰੂ ਸੋਚ ਬਰਦਾਸ਼ਤ ਨਹੀਂ—ਕਾਨੂੰਨ ਤੋੜਨ ਵਾਲੇ ਜਾਣਗੇ ਜੇਲ੍ਹ : ਡਾ. ਹਰੀਸ਼ ਕਿਰਪਾਲ