Sunday, February 22, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਭਾਰਤ ਬੰਦ ਦਾ ਪੰਜਾਬ 'ਤੇ ਅਸਰ: ਜਾਣੋ ਕੀ ਕੁੱਝ ਖੁੱਲ੍ਹਾ ਤੇ ਕੀ ਕੁੱਝ ਬੰਦ

12 ਫ਼ਰਵਰੀ, 2026 06:27 PM

ਲੁਧਿਆਣਾ : ਭਾਰਤ ਅਤੇ ਅਮਰੀਕਾ ਵਿਚਕਾਰ ਹੋਏ ਵਪਾਰਕ ਸਮਝੌਤੇ ਦੇ ਵਿਰੋਧ ਵਿਚ ਅੱਜ ਵੱਖ-ਵੱਖ ਜਥੇਬੰਦੀਆਂ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਦਾ ਪੰਜਾਬ ਵਿਚ ਮਿਲਿਆ ਜੁਲਿਆ ਅਸਰ ਵੇਖਣ ਨੂੰ ਮਿਲ ਰਿਹਾ ਹੈ। ਵੱਖ-ਵੱਖ ਜਥੇਬੰਦੀਆਂ ਵੱਲੋਂ ਵੀ ਅੱਜ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਇਸ ਪ੍ਰਦਰਸ਼ਨ ਵਿਚ ਟ੍ਰੇਡ ਯੂਨੀਅਨਾਂ, ਕਿਸਾਨ ਜਥੇਬੰਦੀਆਂ ਅਤੇ ਮੁਲਾਜ਼ਮ ਸੰਗਠਨ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। ਸੂਬੇ ਵਿਚ ਹੜਤਾਲ ਦਾ ਹੁਣ ਤੱਕ ਮਿਲਿਆ-ਜੁਲਿਆ ਅਸਰ ਦੇਖਣ ਨੂੰ ਮਿਲ ਰਿਹਾ ਹੈ।

ਤਾਜ਼ਾ ਰਿਪੋਰਟਾਂ ਅਨੁਸਾਰ, ਮੁਲਾਜ਼ਮਾਂ ਵੱਲੋਂ ਪੰਜਾਬ ਵਿਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਸੂਬੇ ਦੇ ਜ਼ਿਆਦਾਤਰ ਬਾਜ਼ਾਰ ਖੁੱਲ੍ਹੇ ਹੋਏ ਹਨ। ਜ਼ਿਆਦਾਤਰ ਬੈਂਕਾਂ ਵਿਚ ਵੀ ਕੰਮਕਾਜ ਜਾਰੀ ਹੈ, ਉੱਥੇ ਹੀ ਕੁਝ ਥਾਵਾਂ 'ਤੇ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਹਾਲਾਂਕਿ ਕਈ ਸਰਕਾਰੀ ਵਿਭਾਗਾਂ ਵਿਚ ਹੜਤਾਲ ਕਾਰਨ ਕੰਮਕਾਜ ਪ੍ਰਭਾਵਿਤ ਹੈ। ਖ਼ਾਸ ਗੱਲ ਇਹ ਹੈ ਕਿ ਕੰਟਰੈਕਟ (ਠੇਕਾ) ਮੁਲਾਜ਼ਮ ਹੜਤਾਲ 'ਤੇ ਹਨ, ਜਦੋਂ ਕਿ ਪੱਕੇ ਮੁਲਾਜ਼ਮ ਆਪਣੀਆਂ ਡਿਊਟੀਆਂ ਨਿਭਾਅ ਰਹੇ ਹਨ।

ਵੱਖ-ਵੱਖ ਥਾਵਾਂ 'ਤੇ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ

ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਲਈ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਲੰਧਰ ਵਿਚ ਪੰਜਾਬ ਨੈਸ਼ਨਲ ਬੈਂਕ ਦੇ ਮੁਲਾਜ਼ਮ, ਲੁਧਿਆਣਾ ਵਿਚ ਮਿਡ ਡੇ ਮੀਲ ਵਰਕਰ ਤੇ ਪੰਜਾਬ ਬੈਂਕ ਇੰਪਲਾਈਜ਼ ਫੈਡਰੇਸ਼ਨ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਦੇ ਭੰਡਾਰੀ ਪੁਲ਼ 'ਤੇ ਵੀ ਰੋਸ ਪ੍ਰਦਰਸ਼ਨ ਜਾਰੀ ਹੈ। 

ਬਿਜਲੀ ਮੁਲਾਜ਼ਮਾਂ ਵੱਲੋਂ ਵੀ ਹੜਤਾਲ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁਲਾਜ਼ਮ ਸੰਗਠਨਾਂ ਨੇ ਪੂਰੇ ਦਿਨ ਦੀ ਹੜਤਾਲ ਦਾ ਐਲਾਨ ਕੀਤਾ ਹੈ। ਇਸ ਦੇ ਜਵਾਬ ਵਿਚ PSPCL ਪ੍ਰਬੰਧਨ ਨੇ ਸਖ਼ਤ ਰੁਖ ਅਖਤਿਆਰ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ਹੜਤਾਲ ਵਿਚ ਸ਼ਾਮਲ ਹੋਣ ਵਾਲੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਵੀ ਕੱਢਿਆ ਜਾ ਸਕਦਾ ਹੈ। 

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ