Sunday, September 13, 2026
BREAKING
ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ ਪਾਬੰਦੀਆਂ ਵਿਚਾਲੇ ਰੂਸ ਦੀ 'ਟ੍ਰੇਡ ਲਾਈਫਲਾਈਨ' ਬਣ ਕੇ ਉੱਭਰ ਰਿਹੈ ਭਾਰਤ ਭਾਰਤ-ਚੀਨ ਵਪਾਰ ਵਧਿਆ, ਵਪਾਰ ਘਾਟਾ 99.19 ਅਰਬ ਡਾਲਰ ਤੋਂ ਪਾਰ ਆਸਟ੍ਰੇਲੀਆ ਏ ਨੇ ਭਾਰਤ ਏ ਮਹਿਲਾ ਟੀਮ ਨੂੰ ਛੇ ਵਿਕਟਾਂ ਨਾਲ ਹਰਾਇਆ ਭਾਰਤ ਨੇ ਚੀਨ ਨੂੰ ਹਰਾ ਕੇ ਮਹਿਲਾ ਜੂਨੀਅਰ ਏਸ਼ੀਆ ਕੱਪ 'ਚ ਲਾਈ ਖਿਤਾਬੀ ਹੈਟ੍ਰਿਕ, ਵਿਸ਼ਵ ਕੱਪ ਦਾ ਟਿਕਟ ਪੱਕਾ ਯੂ.ਐੱਸ. ਓਪਨ ਖ਼ਿਤਾਬ ਜਿੱਤਣਾ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ: ਏਲੇਨਾ ਰਾਇਬਾਕੀਨਾ ਮਹਿਜ਼ 2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਕਮਾ ਲਏ 227 ਕਰੋੜ ਰੁਪਏ ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ, ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ ਰਾਹੁਲ ਦਾ ਪੰਜਾਬ ਦੌਰਾ ਆਖ਼ਿਰਕਾਰ ਤੈਅ !

ਪੰਜਾਬ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਗਊਸ਼ਾਲਾ ਨੂੰ ਦਵਾਈਆਂ ਦਿੱਤੀਆਂ ਗਈਆਂ

13 ਸਤੰਬਰ, 2026 05:42 PM
ਸੁਨਾਮ (ਰਮੇਸ਼ ਗਰਗ) : ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਵੱਲੋਂ ਆਪਣੀਆਂ ਸਮਾਜ ਸੇਵਾ ਦੀਆਂ ਕਾਰਵਾਈਆਂ ਨੂੰ ਅੱਗੇ ਵਧਾਉਂਦੇ ਹੋਏ ਸਥਾਨਕ ਖਾਲਸ ਪ੍ਰੇਮ ਮਾਰਗ ਬਿਮਾਰ ਪਸੂ਼ਆਂ ਦੇ ਪਿੰਗਲਵਾੜਾ ਗਊਸ਼ਾਲਾ ਵਿੱਚ ਬਿਮਾਰ ਪਸੂ਼ਆਂ ਦੇ ਇਲਾਜ ਲਈ ਦਵਾਈਆਂ ਦਾਨ ਵਜੋਂ ਦਿੱਤੀਆਂ ਗਈਆਂ। ਇਸ ਮੌਕੇ ਤੇ ਪ੍ਰਧਾਨ ਸ੍ਰੀ ਰਾਕੇਸ਼ ਗਰਗ ਤੇ ਸੁਬਾਈ ਆਗੂ ਸ੍ਰੀ ਗੋਪਾਲ ਸ਼ਰਮਾ ਨੇ ਕਿਹਾ ਕੇ ਭਾਰਤ ਵਿਕਾਸ ਪ੍ਰੀਸ਼ਦ ਹਮੇਸ਼ਾ ਹੀ ਗਰੀਬ ਅਤੇ ਲੋੜਵੰਦ ਲੋਕਾਂ ਦੀ ਮੱਦਦ ਕਰਨ ਲਈ ਆਪਣਾ ਅਹਿਮ ਰੋਲ ਅਦਾ ਕਰਦੀ ਆ ਰਹੀ ਹੈ ਤੇ ਇਸੇ ਲੜੀ ਵਜੋਂ ਬਿਮਾਰ ਪਸੂ਼ਆਂ ਲਈ ਇਹ ਦਵਾਈਆਂ ਦਿੱਤੀਆਂ ਹਨ ਤੇ ਉਨ੍ਹਾਂ ਦੀ ਸੰਸਥਾ ਸਮੇਂ ਸਮੇ ਤੇ ਅੱਗੇ ਨੂੰ ਵੀ ਅਜੇਹੀ ਸੇਵਾ ਕਰਦੀ ਰਹੇਗੀ। ਇਸ ਮੌਕੇ ਤੇ ਪ੍ਰਧਾਨ ਰਾਕੇਸ਼ ਗਰਗ ਅਤੇ ਗੋਪਾਲ ਸ਼ਰਮਾ ਤੋਂ ਇਲਾਵਾ ਐਡਵੋਕੇਟ ਸਾਹਿਲ ਬਾਂਸਲ, ਬਲਵਿੰਦਰ ਭਾਰਦਵਾਜ, ਭੂਸ਼ਨ ਕਾਂਸਲ, ਵੇਦ ਕਪੂਰ, ਸੰਜੀਵ ਜਿੰਦਲ, ਗਿਆਨ ਚੰਦ, ਕੇਵਲ ਕ੍ਰਿਸ਼ਨ ਮੈਨੇਜਰ, ਯੁਵਰਾਜ ਸਿੰਘ,ਭਾਰਤੀ ਗਊ ਰਕਸਾ਼ ਸੰਘ ਦੀ ਸੁਬਾਈ ਉਪ ਪ੍ਰਧਾਨ ਸ੍ਰੀਮਤੀ ਸੀਮਾ ਰਾਣੀ, ਸੱਸੀ਼ ਬਾਲਾ ਗਰਗ ਗਊਸ਼ਾਲਾ ਵੱਲੋਂ ਕ੍ਰਿਸ਼ਨ ਸੰਦੋਹਾ, ਡਾ, ਗਗਨਜੀਤ ਸਿੰਘ ਤੇ ਡਾ, ਰਸਵੀਰ ਜਵੰਧਾ ਹਾਜਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ ਮਿਲੀ ਲਾਸ਼

ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ ਮਿਲੀ ਲਾਸ਼

ਪੰਜਾਬ ਦੇ ਈਸ਼ਾਨ ਮਿਨਹਾਸ ਨੇ ਵਧਾਇਆ ਮਾਣ! ਭਾਰਤੀ ਫ਼ੌਜ 'ਚ ਬਣਿਆ ਲੈਫਟੀਨੈਂਟ

ਪੰਜਾਬ ਦੇ ਈਸ਼ਾਨ ਮਿਨਹਾਸ ਨੇ ਵਧਾਇਆ ਮਾਣ! ਭਾਰਤੀ ਫ਼ੌਜ 'ਚ ਬਣਿਆ ਲੈਫਟੀਨੈਂਟ

ਫਗਵਾੜਾ ਵਿਖੇ ਨਿੱਜੀ ਯੂਨੀਵਰਸਿਟੀ 'ਚ ਵਿਦਿਆਰਥਣ ਨੇ 8ਵੀਂ ਮੰਜ਼ਿਲ ਤੋਂ ਮਾਰੀ ਛਾਲ

ਫਗਵਾੜਾ ਵਿਖੇ ਨਿੱਜੀ ਯੂਨੀਵਰਸਿਟੀ 'ਚ ਵਿਦਿਆਰਥਣ ਨੇ 8ਵੀਂ ਮੰਜ਼ਿਲ ਤੋਂ ਮਾਰੀ ਛਾਲ

ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ

ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ

ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਬੇਹੱਦ ਮੰਦਭਾਗਾ: ਐਡਵੋਕੇਟ ਧਾਮੀ

ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਬੇਹੱਦ ਮੰਦਭਾਗਾ: ਐਡਵੋਕੇਟ ਧਾਮੀ

ਰੋਟਰੀ ਡਿਸਟ੍ਰਿਕਟ 3090 20 ਸਤੰਬਰ ਨੂੰ ਸ਼੍ਰੀ ਗੰਗਾਨਗਰ ਵਿੱਚ ਮੈਂਬਰਸ਼ਿਪ ਅਤੇ ਜਨਤਕ ਪ੍ਰਤੀਬਿੰਬ 'ਤੇ ਵਿਸ਼ਾਲ ਜ਼ਿਲ੍ਹਾ ਸੈਮੀਨਾਰ ਆਯੋਜਿਤ ਕਰੇਗਾ

ਰੋਟਰੀ ਡਿਸਟ੍ਰਿਕਟ 3090 20 ਸਤੰਬਰ ਨੂੰ ਸ਼੍ਰੀ ਗੰਗਾਨਗਰ ਵਿੱਚ ਮੈਂਬਰਸ਼ਿਪ ਅਤੇ ਜਨਤਕ ਪ੍ਰਤੀਬਿੰਬ 'ਤੇ ਵਿਸ਼ਾਲ ਜ਼ਿਲ੍ਹਾ ਸੈਮੀਨਾਰ ਆਯੋਜਿਤ ਕਰੇਗਾ

ਆਬਕਾਰੀ ਵਿਭਾਗ ਵੱਲੋਂ ਤਿਉਹਾਰਾ ਦੇ ਮੱਦੇਨਜ਼ਰ ਨਜਾਇਜ਼, ਨਕਲੀ ਅਤੇ ਘਰ ਦੀ ਕੱਢੀ ਸ਼ਰਾਬ ਦੇ ਮਾੜੇ ਪ੍ਰਭਾਵਾ ਸੰਬੰਧੀ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਆਬਕਾਰੀ ਵਿਭਾਗ ਵੱਲੋਂ ਤਿਉਹਾਰਾ ਦੇ ਮੱਦੇਨਜ਼ਰ ਨਜਾਇਜ਼, ਨਕਲੀ ਅਤੇ ਘਰ ਦੀ ਕੱਢੀ ਸ਼ਰਾਬ ਦੇ ਮਾੜੇ ਪ੍ਰਭਾਵਾ ਸੰਬੰਧੀ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ

ਅੰਮ੍ਰਿਤਸਰ ਪੁਲਸ ਦਾ ਵੱਡਾ ਐਕਸ਼ਨ: 7 ਕਿਲੋ ਹੈਰੋਇਨ ਤੇ 4 ਕਿਲੋ ਅਫੀਮ ਬਰਾਮਦ ਸਣੇ 29 ਤਸਕਰ ਕਾਬੂ

ਅੰਮ੍ਰਿਤਸਰ ਪੁਲਸ ਦਾ ਵੱਡਾ ਐਕਸ਼ਨ: 7 ਕਿਲੋ ਹੈਰੋਇਨ ਤੇ 4 ਕਿਲੋ ਅਫੀਮ ਬਰਾਮਦ ਸਣੇ 29 ਤਸਕਰ ਕਾਬੂ

ਵੱਡੀ ਖ਼ਬਰ ; ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਈਰਿੰਗ

ਵੱਡੀ ਖ਼ਬਰ ; ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਈਰਿੰਗ