Monday, May 25, 2026
BREAKING
ਕਾਂਗੋ 'ਚ ਇਬੋਲਾ ਦਾ ਕਹਿਰ: 900 ਤੋਂ ਵੱਧ ਸ਼ੱਕੀ ਮਾਮਲੇ ਆਏ ਸਾਹਮਣੇ; WHO ਨੇ ਜਤਾਈ ਚਿੰਤਾ ਨਿਖਿਲ ਸਿਧਾਰਥ ਦੀ ਫਿਲਮ 'ਸਵਯੰਭੂ' ਤੋਂ BTS ਤਸਵੀਰਾਂ ਆਈਆਂ ਸਾਹਮਣੇ, ਝਲਕ ਦੇਖ ਪ੍ਰਸ਼ੰਸਕ ਹੋਏ ਉਤਸ਼ਾਹਿਤ ਅੱਲੂ ਅਰਜੁਨ ਦੀ ਸਾਦਗੀ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ ਕਪਤਾਨੀ ਛੱਡਣ ਦਾ ਵਿਚਾਰ ਕਦੀ ਮਨ 'ਚ ਨਹੀਂ ਆਇਆ : ਰਹਾਣੇ ਡੈਨਿਸ਼ ਗੋਲਫ ਚੈਲੰਜ 'ਚ ਸੰਯੁਕਤ 40ਵੇਂ ਸਥਾਨ 'ਤੇ ਰਹੇ ਸਪਤਕ ਤਲਵਾਰ ਸੁਰੇਸ਼ ਰੈਨਾ ਨੇ ਸ਼ੁਭਮਨ ਗਿੱਲ ਅਤੇ ਸਾਈ ਸੁਦਰਸ਼ਨ ਦੀ ਜੋੜੀ ਨੂੰ ਦੱਸਿਆ IPL ਇਤਿਹਾਸ ਦੀ ਸਰਵੋਤਮ ਜੋੜੀ ਆਈ. ਆਰ. ਐੱਫ. ਸੀ. ਚਾਲੂ ਵਿੱਤੀ ਸਾਲ ’ਚ ਇਕੱਠਾ ਕਰੇਗੀ 2 ਅਰਬ ਡਾਲਰ ਦਾ ਵਿਦੇਸ਼ੀ ਕਰਜ਼ਾ ਹੀਰੋ ਮੋਟੋਕਾਰਪ ਨੂੰ ਚਾਲੂ ਵਿੱਤੀ ਸਾਲ ’ਚ ਦੋਹਰੇ ਅੰਕ ਦੇ ਵਾਧੇ ਦੀ ਉਮੀਦ, 12 ਤੋਂ ਵੱਧ ਨਵੇਂ ਉਤਪਾਦ ਉਤਾਰੇਗੀ ਪੈਨਸ਼ਨਰਜ਼ ਭਲਾਈ ਸੰਸਥਾ (ਰਜਿ.) ਖਰੜ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਦੀ ਅਗਵਾਈ ਵਿੱਚ ਹੋਈ ਤਪਦੀ ਧੁੱਪ ਤੇ ਲੰਮੇ ਕੱਟ — ਲੋਕਾਂ ਲਈ ਡਬਲ ਸੱਟ ਬਿਜਲੀ ਦੇ ਅਣ-ਐਲਾਨੇ ਕੱਟਾਂ ਕਾਰਨ ਲੋਕ ਪ੍ਰੇਸ਼ਾਨ – ਕਮਲ ਕਿਸ਼ੋਰ ਸ਼ਰਮਾ

ਬਾਜ਼ਾਰ

ਭਾਰਤ-ਵੀਅਤਨਾਮ ’ਚ 13 ਸਮਝੌਤਿਆਂ ’ਤੇ ਦਸਤਖਤ, 25 ਅਰਬ ਡਾਲਰ ਦੇ ਸਾਲਾਨਾ ਵਪਾਰ ਦਾ ਟੀਚਾ

07 ਮਈ, 2026 04:43 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵੀਅਤਨਾਮ ਦੇ ਰਾਸ਼ਟਰਪਤੀ ਤੋ ਲਾਮ ਵਿਚਾਲੇ ਹੋਈ ਗੱਲਬਾਤ ਤੋਂ ਬਾਅਦ ਬੁੱਧਵਾਰ ਨੂੰ ਭਾਰਤ ਅਤੇ ਵੀਅਤਨਾਮ ਨੇ ਆਪਣੇ ਸਬੰਧਾਂ ਨੂੰ ਵਧਾ ਕੇ ਵਿਆਪਕ ਰਣਨੀਤਕ ਸਾਂਝੇਦਾਰੀ ਦੇ ਪੱਧਰ ਤੱਕ ਪਹੁੰਚਾਉਣ ਦਾ ਫੈਸਲਾ ਲਿਆ ਅਤੇ 2030 ਤੱਕ 25 ਅਰਬ ਡਾਲਰ ਦੇ ਸਾਲਾਨਾ ਵਪਾਰ ਦਾ ਟੀਚਾ ਮਿਥਿਆ।

ਦੋਵਾਂ ਪ੍ਰਧਾਨ ਮੰਤਰੀਆਂ ਨੇ ਭੂ-ਰਾਜਨੀਤਕ ਉਤਰਾਅ-ਚੜ੍ਹਾਅ ਦਰਮਿਆਨ ਵਪਾਰ, ਰੱਖਿਆ ਅਤੇ ਦੁਰਲੱਭ ਖਣਿਜਾਂ ਦੇ ਖੇਤਰ ਵਿਚ ਦੁਵੱਲੇ ਸਬੰਧਾਂ ਦੇ ਵਿਸਥਾਰ ’ਤੇ ਧਿਆਨ ਕੇਂਦਰਿਤ ਕੀਤਾ। ਮੋਦੀ-ਲਾਮ ਦੀ ਮੁਲਾਕਾਤ ਤੋਂ ਬਾਅਦ ਦੋਵਾਂ ਪੱਖਾਂ ਨੇ 13 ਸਮਝੌਤਿਆਂ ’ਤੇ ਦਸਤਖ਼ਤ ਕੀਤੇ ਜੋ ਡਿਜੀਟਲ ਭੁਗਤਾਨ, ਦੁਰਲੱਭ ਖਣਿਜਾਂ, ਫਾਰਮਾਸਿਊਟੀਕਲ, ਸਿੱਖਿਆ, ਬੈਂਕਿੰਗ ਅਤੇ ਸੱਭਿਆਚਾਰ ਸਮੇਤ ਵੱਖ-ਵੱਖ ਖੇਤਰਾਂ ਵਿਚ ਡੂੰਘੀ ਦੋ-ਪੱਖੀ ਸਾਂਝੇਦਾਰੀ ਦਾ ਰਾਹ ਖੋਲ੍ਹਣਗੇ।

ਮੋਦੀ ਤੇ ਲਾਮ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦਾ ਦਬਦਬਾ ਵਧਾਉਣ ਦੀਆਂ ਕੋਸ਼ਿਸ਼ਾਂ ਵਿਚਾਲੇ ਖੇਤਰ ਦੀ ਸਥਿਤੀ ’ਤੇ ਵੀ ਚਰਚਾ ਕੀਤੀ ਅਤੇ ਕਾਨੂੰਨ ਵਿਵਸਥਾ, ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿਚ ਯੋਗਦਾਨ ਪਾਉਂਦੇ ਰਹਿਣ ’ਤੇ ਵੀ ਸਹਿਮਤੀ ਪ੍ਰਗਟਾਈ। ਸਮਝਿਆ ਜਾਂਦਾ ਹੈ ਕਿ ਦੱਖਣੀ ਚੀਨ ਸਾਗਰ ਵਿਚ ਚੀਨ ਦਾ ਵਧਦਾ ਫੌਜੀ ਦਬਦਬਾ ਵੀ ਦੋਵਾਂ ਪੱਖਾਂ ਦੀ ਵਫਦ ਪੱਧਰੀ ਗੱਲਬਾਤ ਵਿਚ ਸਾਹਮਣੇ ਆਇਆ।

ਇਸ ਮਹੀਨੇ ਦੀ ਸ਼ੁਰੂਆਤ ਵਿਚ ਹੀ ਰਾਸ਼ਟਰਪਤੀ ਚੁਣੇ ਗਏ ਲਾਮ ਨੇ ਮੰਗਲਵਾਰ ਨੂੰ ਭਾਰਤ ਦੀ ਆਪਣੀ ਪਹਿਲੀ ਸਰਕਾਰੀ ਯਾਤਰਾ ਸ਼ੁਰੂ ਕੀਤੀ। ਉਹ 3 ਦਿਨਾਂ ਦੌਰੇ ’ਤੇ ਆਏ ਹਨ ਅਤੇ ਇਕ ਉੱਚ-ਪੱਧਰੀ ਵਫਦ ਦੀ ਅਗਵਾਈ ਕਰ ਰਹੇ ਹਨ।

Have something to say? Post your comment

ਅਤੇ ਬਾਜ਼ਾਰ ਖਬਰਾਂ

ਆਈ. ਆਰ. ਐੱਫ. ਸੀ. ਚਾਲੂ ਵਿੱਤੀ ਸਾਲ ’ਚ ਇਕੱਠਾ ਕਰੇਗੀ 2 ਅਰਬ ਡਾਲਰ ਦਾ ਵਿਦੇਸ਼ੀ ਕਰਜ਼ਾ

ਆਈ. ਆਰ. ਐੱਫ. ਸੀ. ਚਾਲੂ ਵਿੱਤੀ ਸਾਲ ’ਚ ਇਕੱਠਾ ਕਰੇਗੀ 2 ਅਰਬ ਡਾਲਰ ਦਾ ਵਿਦੇਸ਼ੀ ਕਰਜ਼ਾ

ਹੀਰੋ ਮੋਟੋਕਾਰਪ ਨੂੰ ਚਾਲੂ ਵਿੱਤੀ ਸਾਲ ’ਚ ਦੋਹਰੇ ਅੰਕ ਦੇ ਵਾਧੇ ਦੀ ਉਮੀਦ, 12 ਤੋਂ ਵੱਧ ਨਵੇਂ ਉਤਪਾਦ ਉਤਾਰੇਗੀ

ਹੀਰੋ ਮੋਟੋਕਾਰਪ ਨੂੰ ਚਾਲੂ ਵਿੱਤੀ ਸਾਲ ’ਚ ਦੋਹਰੇ ਅੰਕ ਦੇ ਵਾਧੇ ਦੀ ਉਮੀਦ, 12 ਤੋਂ ਵੱਧ ਨਵੇਂ ਉਤਪਾਦ ਉਤਾਰੇਗੀ

ਜੰਗ ਖ਼ਤਮ ਹੋਣ ਦੇ ਸੰਕੇਤ ਮਿਲਦਿਆਂ ਹੀ ਸਸਤਾ ਹੋਇਆ ਕੱਚਾ ਤੇਲ ! 8.5 ਫ਼ੀਸਦੀ ਤੱਕ ਡਿੱਗੀਆਂ ਕੀਮਤਾਂ

ਜੰਗ ਖ਼ਤਮ ਹੋਣ ਦੇ ਸੰਕੇਤ ਮਿਲਦਿਆਂ ਹੀ ਸਸਤਾ ਹੋਇਆ ਕੱਚਾ ਤੇਲ ! 8.5 ਫ਼ੀਸਦੀ ਤੱਕ ਡਿੱਗੀਆਂ ਕੀਮਤਾਂ

ਵਿਦੇਸ਼ੀ ਕਰੰਸੀ ਦੀਆਂ ਵਟਾਂਦਰਾ ਦਰਾਂ ’ਚ ਸਰਕਾਰ ਨਹੀਂ ਦਿੰਦੀ ਦਖਲ : ਗੋਇਲ

ਵਿਦੇਸ਼ੀ ਕਰੰਸੀ ਦੀਆਂ ਵਟਾਂਦਰਾ ਦਰਾਂ ’ਚ ਸਰਕਾਰ ਨਹੀਂ ਦਿੰਦੀ ਦਖਲ : ਗੋਇਲ

RBI ਨੇ ਖਰੀਦਿਆ 180 ਕਿਲੋ ਸੋਨਾ; ਵਿਦੇਸ਼ੀ ਮੁਦਰਾ ਭੰਡਾਰ 'ਚ ਹੋਇਆ ਵੱਡਾ ਵਾਧਾ

RBI ਨੇ ਖਰੀਦਿਆ 180 ਕਿਲੋ ਸੋਨਾ; ਵਿਦੇਸ਼ੀ ਮੁਦਰਾ ਭੰਡਾਰ 'ਚ ਹੋਇਆ ਵੱਡਾ ਵਾਧਾ

ਦੇਸ਼ ’ਚ ਰਿਕਾਰਡ ਪੈਦਾਵਾਰ ਦਾ ਅਸਰ, ਦਾਲਾਂ ਦੀ ਦਰਾਮਦ ਵਿਚ 34 ਫ਼ੀਸਦੀ ਦੀ ਗਿਰਾਵਟ

ਦੇਸ਼ ’ਚ ਰਿਕਾਰਡ ਪੈਦਾਵਾਰ ਦਾ ਅਸਰ, ਦਾਲਾਂ ਦੀ ਦਰਾਮਦ ਵਿਚ 34 ਫ਼ੀਸਦੀ ਦੀ ਗਿਰਾਵਟ

ਭਾਰਤ 'ਚ ਦਾਲਾਂ ਦੀ ਦਰਾਮਦ ਵਿੱਚ 34% ਦੀ ਵੱਡੀ ਗਿਰਾਵਟ, ਘਰੇਲੂ ਪੈਦਾਵਾਰ ਨੇ ਦਿਖਾਇਆ ਅਸਰ

ਭਾਰਤ 'ਚ ਦਾਲਾਂ ਦੀ ਦਰਾਮਦ ਵਿੱਚ 34% ਦੀ ਵੱਡੀ ਗਿਰਾਵਟ, ਘਰੇਲੂ ਪੈਦਾਵਾਰ ਨੇ ਦਿਖਾਇਆ ਅਸਰ

IT ਤੇ ਆਟੋ ਸੈਕਟਰ ਤੋਂ ਬਾਅਦ ਹੁਣ ਇਲੈਕਟ੍ਰੀਕਲ ਉਦਯੋਗ 'ਚ ਭਾਰਤ ਬਣੇਗਾ 'ਗਲੋਬਲ ਲੀਡਰ'

IT ਤੇ ਆਟੋ ਸੈਕਟਰ ਤੋਂ ਬਾਅਦ ਹੁਣ ਇਲੈਕਟ੍ਰੀਕਲ ਉਦਯੋਗ 'ਚ ਭਾਰਤ ਬਣੇਗਾ 'ਗਲੋਬਲ ਲੀਡਰ'

ਤੇਲ ਦੀਆਂ ਕੀਮਤਾਂ 'ਚ ਲੱਗੇਗੀ ਅੱਗ! 200 ਡਾਲਰ ਤੱਕ ਪਹੁੰਚ ਸਕਦਾ ਹੈ ਕੱਚਾ ਤੇਲ, ਦੁਨੀਆ 'ਤੇ ਮੰਡਰਾ ਰਿਹਾ ਖ਼ਤਰਾ

ਤੇਲ ਦੀਆਂ ਕੀਮਤਾਂ 'ਚ ਲੱਗੇਗੀ ਅੱਗ! 200 ਡਾਲਰ ਤੱਕ ਪਹੁੰਚ ਸਕਦਾ ਹੈ ਕੱਚਾ ਤੇਲ, ਦੁਨੀਆ 'ਤੇ ਮੰਡਰਾ ਰਿਹਾ ਖ਼ਤਰਾ

ਖਾਣ ਵਾਲੇ ਤੇਲ ਦੀ ਕੀਮਤ 'ਚ ਹਲਚਲ, 2 ਹਫਤਿਆਂ 'ਚ ਵੱਡੇ ਪੱਧਰ 'ਤੇ ਵਧੀਆ ਕੀਮਤਾਂ

ਖਾਣ ਵਾਲੇ ਤੇਲ ਦੀ ਕੀਮਤ 'ਚ ਹਲਚਲ, 2 ਹਫਤਿਆਂ 'ਚ ਵੱਡੇ ਪੱਧਰ 'ਤੇ ਵਧੀਆ ਕੀਮਤਾਂ