Monday, June 29, 2026
BREAKING
ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਦੰਦਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ  ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ ਕਦਮ ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 372 ਅੰਕ ਟੁੱਟਿਆ ਤੇ ਨਿਫਟੀ 23,940 ਦੇ ਪਾਰ ਬੰਦ ਪੰਜਾਬ 'ਚ ਮੌਨਸੂਨ ਦੀ ਐਂਟਰੀ ਬਾਰੇ ਨਵੀਂ ਅਪਡੇਟ! ਤਪਦੀ ਗਰਮੀ ਤੋਂ ਰਾਹਤ ਦਿਵਾਏਗਾ ਮੀਂਹ ਨਿੱਬੜ ਗਿਆ ਪਾਣੀਆਂ ਦਾ ਮੁੱਦਾ ! ਹਰਿਆਣਾ ਤੇ ਰਾਜਸਥਾਨ ਨੇ ਸਮਝੌਤੇ 'ਤੇ ਕੀਤੇ ਦਸਤਖ਼ਤ ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ ਫ਼ੈਸਲਾ ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਿਧਾਇਕਾਂ ਦੀ ਪੇਸ਼ੀ 'ਤੇ ਰਵਨੀਤ ਬਿੱਟੂ ਦਾ ਅਹਿਮ ਬਿਆਨ ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ

ਰਾਸ਼ਟਰੀ

ਭਾਰਤ ਵੱਲੋਂ ਪਾਕਿ ਨੂੰ ਕਰਾਰਾ ਜਵਾਬ, ਅੱਤਵਾਦ ਨੂੰ ਸ਼ਹਿ ਦੇਣ ਵਾਲੇ ਦੂਜਿਆਂ ’ਤੇ ਉਂਗਲ ਨਾ ਉਠਾਉਣ

29 ਜੂਨ, 2026 06:56 PM

ਨਵੀਂ ਦਿੱਲੀ : ਭਾਰਤ ਨੇ ਕਰਾਚੀ ’ਚ ਪਾਕਿਸਤਾਨ ਰੇਂਜਰਸ ਕੈਂਪ ’ਤੇ ਹੋਏ ਅੱਤਵਾਦੀ ਹਮਲੇ ਸੰਬੰਧੀ ਪਾਕਿਸਤਾਨ ਦੇ ਦੋਸ਼ਾਂ ਨੂੰ ਸਪੱਸ਼ਟ ਤੌਰ ’ਤੇ ਰੱਦ ਕਰਦਿਆਂ ਕਿਹਾ ਹੈ ਕਿ ਅੱਤਵਾਦ ਨੂੰ ਸ਼ਹਿ ਦੇਣ ਵਾਲੇ ਕਿਸੇ ਵੀ ਦੇਸ਼ ਨੂੰ ਦੂਜਿਆਂ ਵੱਲ ਉਂਗਲ ਚੁੱਕਣ ਤੋਂ ਪਹਿਲਾਂ ਆਤਮ-ਮੰਥਨ ਕਰਨਾ ਚਾਹੀਦਾ ਹੈ।

ਪਾਕਿਸਤਾਨ ਦੇ ਦੋਸ਼ਾਂ ਸੰਬੰਧੀ ਮੀਡੀਆ ਦੇ ਸਵਾਲਾਂ ਦੇ ਜਵਾਬ ’ਚ ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਐਤਵਾਰ ਕਿਹਾ ਕਿ ਅਸੀਂ ਪਾਕਿਸਤਾਨ ਵੱਲੋਂ ਕਰਾਚੀ ’ਚ ਵਾਪਰੀ ਘਟਨਾ ਸੰਬੰਧੀ ਭਾਰਤ ਵਿਰੁੱਧ ਬੇਬੁਨਿਆਦ ਦੋਸ਼ ਲਾਉਣ ਦੀਆਂ ਰਿਪੋਰਟਾਂ ਵੇਖੀਆਂ ਹਨ। ਅਸੀਂ ਇਨ੍ਹਾਂ ਦੋਸ਼ਾਂ ਨੂੰ ਸਪੱਸ਼ਟ ਤੌਰ 'ਤੇ ਰੱਦ ਕਰਦੇ ਹਾਂ।

ਦੂਜਿਆਂ ਵੱਲ ਉਂਗਲ ਉਠਾਉਣ ਦੀ ਬਜਾਏ ਪਾਕਿਸਤਾਨ ਨੂੰ ਆਤਮ-ਮੰਥਨ ਕਰਨਾ ਚਾਹੀਦਾ ਹੈ, ਆਪਣੇ ਖੇਤਰ ’ਚ ਮੌਜੂਦ ਅੱਤਵਾਦੀ ਢਾਂਚੇ ਵਿਰੁੱਧ ਭਰੋਸੇਯੋਗ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਸਰਕਾਰੀ ਨੀਤੀ ਦੇ ਸਾਧਨ ਵਜੋਂ ਅੱਤਵਾਦ 'ਤੇ ਭਰੋਸਾ ਕਰਨ ਦੇ ਆਪਣੇ ਰੁਝਾਨ ਨੂੰ ਛੱਡਣਾ ਚਾਹੀਦਾ ਹੈ। ਇਹ ਧਿਆਨ ਦੇਣ ਯੋਗ ਹੈ ਕਿ ਇਸ ਹਮਲੇ ’ਚ 4 ਪਾਕਿਸਤਾਨੀ ਰੇਂਜਰ ਮਾਰੇ ਗਏ ਸਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਨਿੱਬੜ ਗਿਆ ਪਾਣੀਆਂ ਦਾ ਮੁੱਦਾ ! ਹਰਿਆਣਾ ਤੇ ਰਾਜਸਥਾਨ ਨੇ ਸਮਝੌਤੇ 'ਤੇ ਕੀਤੇ ਦਸਤਖ਼ਤ

ਨਿੱਬੜ ਗਿਆ ਪਾਣੀਆਂ ਦਾ ਮੁੱਦਾ ! ਹਰਿਆਣਾ ਤੇ ਰਾਜਸਥਾਨ ਨੇ ਸਮਝੌਤੇ 'ਤੇ ਕੀਤੇ ਦਸਤਖ਼ਤ

NEET ਪ੍ਰਸ਼ਨ ਪੱਤਰ ਲੀਕ: ਅਦਾਲਤ ਨੇ 10 ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 11 ਜੁਲਾਈ ਤੱਕ ਵਧਾਈ

NEET ਪ੍ਰਸ਼ਨ ਪੱਤਰ ਲੀਕ: ਅਦਾਲਤ ਨੇ 10 ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 11 ਜੁਲਾਈ ਤੱਕ ਵਧਾਈ

ਮਲਿਕਾਰਜੁਨ ਖੜਗੇ ਨੂੰ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਵਜੋਂ ਦਿੱਤੀ ਗਈ ਮਾਨਤਾ

ਮਲਿਕਾਰਜੁਨ ਖੜਗੇ ਨੂੰ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਵਜੋਂ ਦਿੱਤੀ ਗਈ ਮਾਨਤਾ

1 ਜੁਲਾਈ ਤੋਂ ਦਿੱਲੀ 'ਚ ਨਵੀਂ EV ਨੀਤੀ, ਜਾਣੋ ਕਿੰਨੀ ਮਿਲੇਗੀ ਸਬਸਿਡੀ

1 ਜੁਲਾਈ ਤੋਂ ਦਿੱਲੀ 'ਚ ਨਵੀਂ EV ਨੀਤੀ, ਜਾਣੋ ਕਿੰਨੀ ਮਿਲੇਗੀ ਸਬਸਿਡੀ

ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਮਨਰੇਗਾ ਫੰਡਿੰਗ 'ਚ ਬਦਲਾਅ 'ਤੇ ਚੁੱਕੇ ਸਵਾਲ

ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਮਨਰੇਗਾ ਫੰਡਿੰਗ 'ਚ ਬਦਲਾਅ 'ਤੇ ਚੁੱਕੇ ਸਵਾਲ

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ

ਆਸਾਮ 'ਚ ਭਿਆਨਕ ਹੜ੍ਹਾਂ ਨੇ ਮਚਾਈ ਤਬਾਹੀ, ਅਮਿਤ ਸ਼ਾਹ ਨੇ CM ਸਰਮਾ ਤੋਂ ਲਈ ਸਥਿਤੀ ਦੀ ਜਾਣਕਾਰੀ

ਆਸਾਮ 'ਚ ਭਿਆਨਕ ਹੜ੍ਹਾਂ ਨੇ ਮਚਾਈ ਤਬਾਹੀ, ਅਮਿਤ ਸ਼ਾਹ ਨੇ CM ਸਰਮਾ ਤੋਂ ਲਈ ਸਥਿਤੀ ਦੀ ਜਾਣਕਾਰੀ

ਭਾਰਤ ਤੇ ਸੇਸ਼ੇਲਜ਼ ਵਿਚਾਲੇ ਗੂੜ੍ਹੇ ਹੋਣਗੇ ਸਬੰਧ ! ਦੋਵਾਂ ਦੇਸ਼ਾਂ ਨੇ ਰੱਖਿਆ ਸਣੇ 19 ਸਮਝੌਤਿਆਂ 'ਤੇ ਕੀਤੇ ਦਸਤਖ਼ਤ

ਭਾਰਤ ਤੇ ਸੇਸ਼ੇਲਜ਼ ਵਿਚਾਲੇ ਗੂੜ੍ਹੇ ਹੋਣਗੇ ਸਬੰਧ ! ਦੋਵਾਂ ਦੇਸ਼ਾਂ ਨੇ ਰੱਖਿਆ ਸਣੇ 19 ਸਮਝੌਤਿਆਂ 'ਤੇ ਕੀਤੇ ਦਸਤਖ਼ਤ

ਸੇਸ਼ੇਲਸ ਦੇ ਰਾਸ਼ਟਰਪਤੀ ਨੇ PM ਮੋਦੀ ਨੂੰ ਸਰਵਉੱਚ ਸਨਮਾਨ ਨਾਲ ਕੀਤਾ 'ਸਨਮਾਨਿਤ'

ਸੇਸ਼ੇਲਸ ਦੇ ਰਾਸ਼ਟਰਪਤੀ ਨੇ PM ਮੋਦੀ ਨੂੰ ਸਰਵਉੱਚ ਸਨਮਾਨ ਨਾਲ ਕੀਤਾ 'ਸਨਮਾਨਿਤ'

'ਮਿੱਟੀ ਤੋਂ ਬਣੀ ਗਣੇਸ਼ ਜੀ ਦੀ ਮੂਰਤੀ ਘਰਾਂ 'ਚ ਕਰੋ ਸਥਾਪਿਤ', ਮਨ ਕੀ ਬਾਤ 'ਚ PM ਮੋਦੀ ਦੀ ਅਪੀਲ

'ਮਿੱਟੀ ਤੋਂ ਬਣੀ ਗਣੇਸ਼ ਜੀ ਦੀ ਮੂਰਤੀ ਘਰਾਂ 'ਚ ਕਰੋ ਸਥਾਪਿਤ', ਮਨ ਕੀ ਬਾਤ 'ਚ PM ਮੋਦੀ ਦੀ ਅਪੀਲ