Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਭਾਰਤ ਸਰਕਾਰ ਦੀ ਟੀਮ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

06 ਸਤੰਬਰ, 2025 08:15 PM

ਜਲਾਲਾਬਾਦ  : ਭਾਰਤ ਸਰਕਾਰ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਰਵੇਖਣ ਲਈ ਭੇਜੀ ਗਈ ਟੀਮ ਵੱਲੋਂ ਦੂਜੇ ਦਿਨ ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਉਪਮੰਡਲ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ, ਡਵੀਜ਼ਨਲ ਕਮਿਸ਼ਨਰ ਮਨਜੀਤ ਸਿੰਘ ਬਰਾੜ ਅਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਟੀਮ ਸਾਹਮਣੇ ਇਲਾਕੇ 'ਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਫਾਜ਼ਿਲਕਾ ਦੇ ਐੱਸ. ਐੱਸ. ਪੀ. ਗੁਰਮੀਤ ਸਿੰਘ ਵੀ ਹਾਜ਼ਰ ਰਹੇ।

ਇਸ ਟੀਮ ਵੱਲੋਂ ਭਾਰਤ-ਪਾਕਿ ਸਰਹੱਦ ਦੇ ਬਿਲਕੁਲ ਨਾਲ ਵਸੇ ਪਿੰਡ ਢਾਣੀ ਬਚਨ ਸਿੰਘ ਪਹੁੰਚ ਕੇ ਸਥਾਨਕ ਹਾਲਾਤ ਦਾ ਜਾਇਜ਼ਾ ਲਿਆ ਅਤੇ ਟਰੈਕਟਰ ਰਾਹੀਂ ਪਾਣੀ 'ਚ ਘਿਰੇ ਘਰਾਂ ਤੱਕ ਪਹੁੰਚ ਕਰਕੇ ਲੋਕਾਂ ਦੇ ਹਾਲਾਤ ਵੇਖੇ। ਇਸ ਟੀਮ 'ਚ ਸੁਦੀਪ ਦੱਤਾ ਅੰਡਰ ਸੈਕਟਰੀ ਦਿਹਾਤੀ ਵਿਕਾਸ ਮੰਤਰਾਲਾ ਭਾਰਤ ਸਰਕਾਰ, ਲਕਸ਼ਮਣ ਰਾਮ ਬੁਲਡਕ ਡਾਇਰੈਕਟਰ ਐਗਰੀਕਲਚਰ, ਪ੍ਰਕਾਸ਼ ਚੰਦ ਡਿਪਟੀ ਡਾਇਰੈਕਟਰ ਮਨਿਸਟਰੀ ਆਫ ਜਲ ਸ਼ਕਤੀ, ਆਰਕੇ ਤਿਵਾੜੀ ਸੀਈਏ ਪਾਵਰ ਮੰਤਰਾਲਾ ਸ਼ਾਮਲ ਹਨ।

ਇਨ੍ਹਾਂ ਵੱਲੋਂ ਵਿਸਥਾਰ ਨਾਲ ਜ਼ਿਲ੍ਹੇ ਵਿੱਚ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ। ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਵੀ ਕੇਂਦਰੀ ਟੀਮ ਨੂੰ ਸਥਾਨਕ ਹਾਲਾਤਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਚਾਹੇ ਹੜ੍ਹ ਹੋਣ ਅਤੇ ਚਾਹੇ ਜੰਗ, ਇਹ ਸਰਹੱਦੀ ਲੋਕ ਇਸਦਾ ਸੇਕ ਝੱਲਦੇ ਹਨ। ਇਸ ਲਈ ਮੁਸ਼ਕਲ ਸਮੇਂ ਵਿਚ ਪੰਜਾਬ ਦੇ ਇਨ੍ਹਾਂ ਲੋਕਾਂ ਦੀ ਕੇਂਦਰ ਸਰਕਾਰ ਵੱਲੋਂ ਮਦਦ ਕੀਤੀ ਜਾਣੀ ਚਾਹੀਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ