Saturday, April 11, 2026
BREAKING
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਖੇਡ

ਭਾਰਤ ਹੱਥੋਂ ਹਾਰ ਤੋਂ ਬਾਅਦ ਟੀਮ ਦਾ ਮਨੋਬਲ ਨਹੀਂ ਟੁੱਟਿਆ : ਹੁਸੈਨ ਤਲਤ

25 ਸਤੰਬਰ, 2025 12:13 PM

ਆਬੂਧਾਬੀ : ਪਾਕਿਸਤਾਨ ਦੇ ਆਲਰਾਊਂਡਰ ਹੁਸੈਨ ਤਲਤ ਨੇ ਇਨ੍ਹਾਂ ਅਟਕਲਾਂ ਨੂੰ ਰੱਦ ਕੀਤਾ ਕਿ ਭਾਰਤ ਹੱਥੋਂ ਏਸ਼ੀਆ ਕੱਪ ਸੁਪਰ-4 ਮੈਚ ਵਿਚ ਹਾਰ ਜਾਣ ਤੋਂ ਬਾਅਦ ਟੀਮ ਦਾ ਮਨੋਬਲ ਡਿੱਗ ਗਿਆ ਹੈ।ਬੱਲੇਬਾਜ਼ੀ ਆਲਰਾਊਂਡਰ ਤਲਤ ਨੇ ਸ਼੍ਰੀਲੰਕਾ ਵਿਰੁੱਧ 5 ਵਿਕਟਾਂ ਲੈ ਕੇ ਪਾਕਿਸਤਾਨ ਦੀ ਜਿੱਤ ਵਿਚ ਅਹਿਮ ਭੂਮਿਕਾ ਨਿਭਾਈ ਸੀ। ਇਸ ਜਿੱਤ ਦੇ ਨਾਲ ਹੀ ਪਾਕਿਸਤਾਨ ਦੀ ਫਾਈਨਲ ਵਿਚ ਪਹੁੰਚਣ ਦੀ ਉਮੀਦ ਬਣੀ ਹੋਈ ਹੈ। ਇਸਦੇ ਲਈ ਪਾਕਿਸਤਾਨ ਨੂੰ ਹੁਣ ਵੀਰਵਾਰ ਨੂੰ ਬੰਗਲਾਦੇਸ਼ ਨੂੰ ਹਰਾਉਣਾ ਪਵੇਗਾ।

ਤਲਤ ਨੇ ਕਿਹਾ, ‘‘ਸ਼੍ਰੀਲੰਕਾ ਵਿਰੁੱਧ ਮੈਚ ਤੋਂ ਪਹਿਲਾਂ ਟੀਮ ਵਿਚ ਕੋਈ ਨਿਰਾਸ਼ਾ ਨਹੀਂ ਸੀ ਪਰ ਭਾਰਤ ਹੱਥੋਂ ਸੁਪਰ-4 ਦਾ ਪਹਿਲਾ ਮੈਚ ਹਾਰ ਜਾਣ ਤੋਂ ਬਾਅਦ ਕਿਸੇ ਨੂੰ ਚੰਗਾ ਨਹੀਂ ਲੱਗ ਰਿਹਾ ਸੀ। ਇਹ ਹੀ ਵਜ੍ਹਾ ਸੀ ਕਿ ਅਸੀਂ ਇਸ ਮੈਚ ਵਿਚ ਆਪਣਾ ਸਰਵੋਤਮ ਪ੍ਰਦਰਸ਼ਨ ਕੀਤਾ।’’
ਉਸ ਨੇ ਕਿਹਾ, ‘‘ਸਾਡੇ ’ਤੇ ਕੋਈ ਦਬਾਅ ਨਹੀਂ ਸੀ। ਆਲੋਚਨਾ ਹੋ ਰਹੀ ਸੀ ਪਰ ਅਸੀਂ ਉਸ ਨੂੰ ਦਰਕਿਨਾਰ ਕੀਤਾ। ਕਈ ਵਾਰ ਅਹਿਮ ਮੁਕਾਬਲੇ ਤੋਂ ਪਹਿਲਾਂ ਆਲੋਚਨਾ ਟੀਮ ਲਈ ਚੰਗੀ ਨਹੀਂ ਹੁੰਦੀ।’’

ਭਾਰਤ ਤੇ ਪਾਕਿਸਤਾਨ ਵਿਚਾਲੇ ਇਸ ਵਾਰ ਟੂਰਨਾਮੈਂਟ ਦੌਰਾਨ ਦੋ ਮੁਕਾਬਲੇ ਖੇਡੇ ਗਏ ਤੇ ਦੋਵੇਂ ਭਾਰਤ ਨੇ ਜਿੱਤੇ। ਭਾਰਤੀ ਟੀਮ ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪ੍ਰਤੀ ਇਕਜੁਟਤਾ ਦਿਖਾਉਣ ਲਈ ਪਾਕਿਸਤਾਨੀ ਖਿਡਾਰੀਆਂ ਨਾਲ ਮੈਚ ਤੋਂ ਬਾਅਦ ਤੇ ਟਾਸ ਦੇ ਸਮੇਂ ਵੀ ਹੱਥ ਨਹੀਂ ਮਿਲਾਇਆ। ਤਲਤ ਨੇ ਕਿਹਾ ਕਿ ਸ਼੍ਰੀਲੰਕਾ ’ਤੇ ਮਿਲੀ ਜਿੱਤ ਨਾਲ ਟੀਮ ਵਿਚ ਹਾਂ-ਪੱਖੀ ਸੋਚ ਆਈ ਹੈ ਤੇ ਦੋ ਮੈਚ ਵੀ ਚੰਗੀ ਤਰ੍ਹਾਂ ਨਾਲ ਖੇਡਣ ’ਤੇ ਏਸ਼ੀਆ ਕੱਪ ਜਿੱਤ ਸਕਦੇ ਹਾਂ।’’

Have something to say? Post your comment

ਅਤੇ ਖੇਡ ਖਬਰਾਂ

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

PSL'ਚ ਵਿਰਾਟ ਕੋਹਲੀ ਨਾਲ ਤੁਲਨਾ,  ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

PSL'ਚ ਵਿਰਾਟ ਕੋਹਲੀ ਨਾਲ ਤੁਲਨਾ, ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ