Wednesday, April 22, 2026
BREAKING
ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ ਮੈਨੂੰ ਜਬਰੀ ਸੇਵਾਮੁਕਤ ਕੀਤਾ ਗਿਆ, ਹੁਣ ਮੇਰੇ ਘਰ 'ਤੇ ਜਾਸੂਸੀ ਕਰਵਾਈ ਜਾ ਰਹੀ ਹੈ : ਗਿਆਨੀ ਰਘਬੀਰ ਸਿੰਘ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਇਸ ਪਾਰਟੀ ਵੱਲੋਂ ਅਕਾਲੀ ਦਲ ਨੂੰ ਹਮਾਇਤ ਦੇਣ ਦਾ ਐਲਾਨ ਚੰਡੀਗੜ੍ਹ 'ਚ ਚੜ੍ਹਦੀ ਸਵੇਰ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ "ਰਾਹੁਲ ਬਾਬਾ ਨਾਲ ਰਹਿ ਕੇ ਖੜਗੇ ਦੀ ਭਾਸ਼ਾ ਵਿਗੜੀ...'', ਅਮਿਤ ਸ਼ਾਹ ਦਾ ਕਾਂਗਰਸ 'ਤੇ ਪਲਟਵਾਰ

ਰਾਸ਼ਟਰੀ

ਭਾਰਤ 6 ਨਵੇਂ ‘ਏ. ਕੇ.-630 ਏਅਰ ਡਿਫੈਂਸ ਗਨ ਸਿਸਟਮ’ ਖਰੀਦੇਗਾ, ਪਾਕਿ ਸਰਹੱਦ ’ਤੇ ਹੋਵੇਗੀ ਤਾਇਨਾਤੀ

05 ਅਕਤੂਬਰ, 2025 05:16 PM

ਮਿਸ਼ਨ ‘ਸੁਦਰਸ਼ਨ ਚੱਕਰ’ ਅਧੀਨ ਭਾਰਤੀ ਫੌਜ ਨੇ 6 ‘ਏ. ਕੇ.-630 ਏਅਰ ਡਿਫੈਂਸ ਗਨ ਸਿਸਟਮ’ ਖਰੀਦਣ ਲਈ ਟੈਂਡਰ ਜਾਰੀ ਕੀਤਾ ਹੈ। ਇਸ ਨੂੰ ਭਾਰਤ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਵੱਲ ਇਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਇਹ ਸਿਸਟਮ ਇਕ 30 ਐੱਮ. ਐੱਮ. ਮਲਟੀ-ਬੈਰਲ ਮੋਬਾਈਲ ਏਅਰ ਡਿਫੈਂਸ ਗਨ ਹੈ, ਜੋ ਦੁਸ਼ਮਣ ਦੇ ਡਰੋਨ ਤੇ ਮਿਜ਼ਾਈਲਾਂ ਨੂੰ ਡੇਗਣ ਦੇ ਸਮਰੱਥ ਹੈ।

‘ਏ. ਕੇ.-630 ਗਨ ਸਿਸਟਮ’ ਦੀ ਸਭ ਤੋਂ ਵੱਡੀ ਤਾਕਤ ਇਸ ਦੀ ਰਫਤਾਰ ਤੇ ਸ਼ੁੱਧਤਾ ਹੈ। ਇਹ ਸਿਸਟਮ ਪ੍ਰਤੀ ਮਿੰਟ ਲੱਗਭਗ 3,000 ਰਾਊਂਡ ਫਾਇਰ ਕਰ ਸਕਦਾ ਹੈ। ਇਸ ਦੀ ਮਾਰ ਕਰਨ ਦੀ ਸਮਰੱਥਾ ਲਗਭਗ 4 ਕਿਲੋਮੀਟਰ ਹੈ। ਇਸ ਦਾ ਮਤਲਬ ਇਹ ਹੈ ਕਿ ਦੁਸ਼ਮਣ ਦਾ ਕੋਈ ਵੀ ਡਰੋਨ, ਰਾਕੇਟ ਜਾਂ ਮੋਰਟਾਰ ਸਰਹੱਦ ’ਤੇ ਪਹੁੰਚਣ ਤੋਂ ਪਹਿਲਾਂ ਹੀ ਨਸ਼ਟ ਕਰ ਦਿੱਤਾ ਜਾਵੇਗਾ। ਪਾਕਿਸਤਾਨ ਨਾਲ ਲੱਗਦੀ ਸਰਹੱਦ ’ਤੇ ਇਸ ਦੀ ਤਾਇਨਾਤੀ ਹੋਵੇਗੀ। ਇਸ ਗਨ ਸਿਸਟਮ ਨੂੰ ਇਕ ਟ੍ਰੇਲਰ ’ਤੇ ਲਾਇਆ ਜਾਵੇਗਾ ਤੇ ਇਕ ਉੱਚ-ਮੋਬਿਲਿਟੀ ਵਾਹਨ ਰਾਹੀਂ ਖਿੱਚਿਆ ਜਾਵੇਗਾ। ਇਸ ’ਚ ਇਕ ‘ਆਲ-ਵੈਦਰ ਇਲੈਕਟ੍ਰੋ-ਆਪਟੀਕਲ ਫਾਇਰ ਕੰਟਰੋਲ ਸਿਸਟਮ’ ਹੋਵੇਗਾ ਜੋ ਕਿਸੇ ਵੀ ਮੌਸਮ ’ਚ ਟੀਚੇ ਨੂੰ ਹਾਸਲ ਕਰਨ ਅਤੇ ਇਸ ਨੂੰ ਸਹੀ ਢੰਗ ਨਾਲ ਮਾਰਨ ਦੇ ਯੋਗ ਹੋਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

"ਰਾਹੁਲ ਬਾਬਾ ਨਾਲ ਰਹਿ ਕੇ ਖੜਗੇ ਦੀ ਭਾਸ਼ਾ ਵਿਗੜੀ...'', ਅਮਿਤ ਸ਼ਾਹ ਦਾ ਕਾਂਗਰਸ 'ਤੇ ਪਲਟਵਾਰ

ਭਲਕੇ ਸਵੇਰੇ ਖੁੱਲ੍ਹਣਗੇ ਬਦਰੀਨਾਥ ਦੇ ਕਿਵਾੜ, ਫੁੱਲਾਂ ਨਾਲ ਸਜਾਇਆ ਗਿਆ ਮੰਦਰ

ਭਲਕੇ ਸਵੇਰੇ ਖੁੱਲ੍ਹਣਗੇ ਬਦਰੀਨਾਥ ਦੇ ਕਿਵਾੜ, ਫੁੱਲਾਂ ਨਾਲ ਸਜਾਇਆ ਗਿਆ ਮੰਦਰ

'ਰੇਡ 'ਚ ਦਖਲ ਦੇ ਕੇ ਪੂਰੇ ਸਿਸਟਮ ਨੂੰ ਖ਼ਤਰੇ 'ਚ ਪਾਇਆ', I-PAC ਮਾਮਲੇ 'ਚ SC ਨੇ ਮਮਤਾ ਬੈਨਰਜੀ ਨੂੰ ਪਾਈ ਝਾੜ

'ਰੇਡ 'ਚ ਦਖਲ ਦੇ ਕੇ ਪੂਰੇ ਸਿਸਟਮ ਨੂੰ ਖ਼ਤਰੇ 'ਚ ਪਾਇਆ', I-PAC ਮਾਮਲੇ 'ਚ SC ਨੇ ਮਮਤਾ ਬੈਨਰਜੀ ਨੂੰ ਪਾਈ ਝਾੜ

PM ਮੋਦੀ ਨੇ ਦੇਵਭੂਮੀ ਜਾਣ ਵਾਲੇ ਸ਼ਰਧਾਲੂਆਂ ਨੂੰ ਲਿਖੀ ਚਿੱਠੀ, 5 ਸੰਕਲਪ ਲੈਣ ਲਈ ਕਿਹਾ

PM ਮੋਦੀ ਨੇ ਦੇਵਭੂਮੀ ਜਾਣ ਵਾਲੇ ਸ਼ਰਧਾਲੂਆਂ ਨੂੰ ਲਿਖੀ ਚਿੱਠੀ, 5 ਸੰਕਲਪ ਲੈਣ ਲਈ ਕਿਹਾ

ਪਹਿਲਗਾਮ ਹਮਲੇ ਦੀ ਬਰਸੀ ਮੌਕੇ ਰਾਸ਼ਟਰਪਤੀ ਮੁਰਮੂ ਨੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਪਹਿਲਗਾਮ ਹਮਲੇ ਦੀ ਬਰਸੀ ਮੌਕੇ ਰਾਸ਼ਟਰਪਤੀ ਮੁਰਮੂ ਨੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਮਹਿਲਾ ਰਾਖਵਾਂਕਰਨ ਲਈ ਕਾਂਗਰਸ ਦਾ ਵੱਡਾ ਹੱਲਾ, 10 ਲੱਖ ਔਰਤਾਂ PM ਮੋਦੀ ਨੂੰ ਭੇਜਣਗੀਆਂ ਪੋਸਟ ਕਾਰਡ

ਮਹਿਲਾ ਰਾਖਵਾਂਕਰਨ ਲਈ ਕਾਂਗਰਸ ਦਾ ਵੱਡਾ ਹੱਲਾ, 10 ਲੱਖ ਔਰਤਾਂ PM ਮੋਦੀ ਨੂੰ ਭੇਜਣਗੀਆਂ ਪੋਸਟ ਕਾਰਡ

ਨਫ਼ਰਤ ਤੇ ਡਰ ਫੈਲਾਉਣ ਵਾਲੀਆਂ ਤਾਕਤਾਂ ਅੱਗੇ ਕਦੇ ਨਹੀਂ ਝੁਕੇਗਾ ਭਾਰਤ, ਪਹਿਲਗਾਮ ਹਮਲੇ ਦੀ ਬਰਸੀ 'ਤੇ ਬੋਲੇ ਰਾਹੁਲ

ਨਫ਼ਰਤ ਤੇ ਡਰ ਫੈਲਾਉਣ ਵਾਲੀਆਂ ਤਾਕਤਾਂ ਅੱਗੇ ਕਦੇ ਨਹੀਂ ਝੁਕੇਗਾ ਭਾਰਤ, ਪਹਿਲਗਾਮ ਹਮਲੇ ਦੀ ਬਰਸੀ 'ਤੇ ਬੋਲੇ ਰਾਹੁਲ

CBSE ਦੀ ਨਵੀਂ 'ਨੀਤੀ' ਨੇ ਭੰਬਲਭੂਸੇ 'ਚ ਪਾਏ ਮਾਪੇ ! ਵਿਦਿਆਰਥੀ ਵੀ ਉਲਝੇ

CBSE ਦੀ ਨਵੀਂ 'ਨੀਤੀ' ਨੇ ਭੰਬਲਭੂਸੇ 'ਚ ਪਾਏ ਮਾਪੇ ! ਵਿਦਿਆਰਥੀ ਵੀ ਉਲਝੇ

EVM ਨੂੰ ਲੈ ਕੇ ਸਖ਼ਤ ਹੋਈ ਸੁਪਰੀਮ ਕੋਰਟ ! ਚੋਣਾਂ ਤੋਂ ਪਹਿਲਾਂ ਸੁਣਾ'ਤਾ ਵੱਡਾ ਫ਼ੈਸਲਾ

EVM ਨੂੰ ਲੈ ਕੇ ਸਖ਼ਤ ਹੋਈ ਸੁਪਰੀਮ ਕੋਰਟ ! ਚੋਣਾਂ ਤੋਂ ਪਹਿਲਾਂ ਸੁਣਾ'ਤਾ ਵੱਡਾ ਫ਼ੈਸਲਾ

ਪਹਿਲਗਾਮ ਹਮਲਾ: ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਤੇ CM ਅਬਦੁੱਲਾ ਨੇ ਭੇਟ ਕੀਤੀ ਸ਼ਰਧਾਂਜਲੀ

ਪਹਿਲਗਾਮ ਹਮਲਾ: ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਤੇ CM ਅਬਦੁੱਲਾ ਨੇ ਭੇਟ ਕੀਤੀ ਸ਼ਰਧਾਂਜਲੀ