Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਰਾਸ਼ਟਰੀ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

31 ਮਈ, 2026 06:45 PM

ਦੇਹਰਾਦੂਨ : ਉੱਤਰਾਖੰਡ ਦੇ ਉਪਰਲੇ ਹਿਮਾਲੀਅਨ ਖੇਤਰਾਂ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਆਵਾਜਾਈ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ ਹੈ। ਅਧਿਕਾਰੀਆਂ ਨੇ ਵਾਹਨਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਹੈ ਅਤੇ ਮੌਸਮ ਦੀ ਸਥਿਤੀ ਦੇ ਨਾਲ-ਨਾਲ ਯਾਤਰਾ ਮਾਰਗਾਂ ਦੀ ਸੁਰੱਖਿਆ ਦੀ ਮੁਕੰਮਲ ਸਮੀਖਿਆ ਕੀਤੀ ਜਾ ਰਹੀ ਹੈ।

ਸ੍ਰੀਨਗਰ (ਗੜ੍ਹਵਾਲ) ਦੇ ਕਾਰਜਕਾਰੀ ਮੈਜਿਸਟ੍ਰੇਟ ਦੀਪਕ ਭੰਡਾਰੀ ਨੇ ਦੱਸਿਆ ਕਿ ਰੁਦਰਪ੍ਰਯਾਗ ਅਤੇ ਚਮੋਲੀ ਵਿੱਚ ਭਾਰੀ ਮੀਂਹ ਕਾਰਨ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਾਹਨਾਂ ਨੂੰ ਅੱਗੇ ਜਾਣ ਦੀ ਇਜਾਜ਼ਤ ਤਾਂ ਹੀ ਦਿੱਤੀ ਜਾਵੇਗੀ ਜਦੋਂ ਰੂਟ ਪੂਰੀ ਤਰ੍ਹਾਂ ਸੁਰੱਖਿਅਤ ਪਾਏ ਜਾਣਗੇ। ਪ੍ਰਸ਼ਾਸਨ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਧੀਰਜ ਰੱਖਣ ਅਤੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ। ਪ੍ਰਸ਼ਾਸਨ ਵੱਲੋਂ ਯਾਤਰੀਆਂ ਲਈ ਸਾਫ਼ ਪਾਣੀ, ਪਖਾਨੇ ਅਤੇ ਖਾਣੇ ਦੇ ਪੈਕਟਾਂ ਦੀ ਸਹੂਲਤ ਲਗਾਤਾਰ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-"ਵਰਤ ਤੋੜੋ"

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ