Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

10 ਅਪ੍ਰੈਲ, 2026 07:57 PM

ਨਵੀਂ ਦਿੱਲੀ : ਇਲਾਹਾਬਾਦ ਹਾਈ ਕੋਰਟ ਦੇ ਵਿਵਾਦਾਂ 'ਚ ਘਿਰੇ ਜੱਜ ਯਸ਼ਵੰਤ ਵਰਮਾ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਉਨ੍ਹਾਂ ਦੇ ਅਸਤੀਫ਼ੇ ਨਾਲ ਉਨ੍ਹਾਂ ਖ਼ਿਲਾਫ਼ ਸੰਸਦ 'ਚ ਚੱਲ ਰਹੀ ਮਹਾਦੋਸ਼ (Impeachment) ਦੀ ਕਾਰਵਾਈ ਹੁਣ ਰੱਦ ਹੋ ਗਈ ਹੈ। ਜੱਜ ਯਸ਼ਵੰਤ ਵਰਮਾ ਪਿਛਲੇ ਸਾਲ ਉਸ ਸਮੇਂ ਚਰਚਾ 'ਚ ਆਏ ਸਨ ਜਦੋਂ 14 ਮਾਰਚ, 2025 ਨੂੰ ਹੋਲੀ ਦੀ ਰਾਤ ਨੂੰ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੱਗ ਲੱਗ ਗਈ ਸੀ। ਅੱਗ ਬੁਝਾਉਣ ਦੌਰਾਨ ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤੇ ਨੂੰ ਉੱਥੋਂ ਭਾਰੀ ਮਾਤਰਾ 'ਚ ਨਕਦੀ ਅਤੇ ਸੜੇ ਹੋਏ ਨੋਟਾਂ ਦੀਆਂ ਥੱਦੀਆਂ ਬਰਾਮਦ ਹੋਈਆਂ ਸਨ। ਇਸ ਘਟਨਾ ਤੋਂ ਬਾਅਦ ਸੁਪਰੀਮ ਕੋਰਟ ਨੇ ਇਕ ਬੇਮਿਸਾਲ ਕਦਮ ਚੁੱਕਦਿਆਂ ਇਸ ਮਾਮਲੇ ਦੀ ਅੰਦਰੂਨੀ ਜਾਂਚ ਰਿਪੋਰਟ, ਤਸਵੀਰਾਂ ਅਤੇ ਵੀਡੀਓਜ਼ ਆਪਣੀ ਵੈੱਬਸਾਈਟ 'ਤੇ ਅਪਲੋਡ ਕਰ ਦਿੱਤੀਆਂ ਸਨ।

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਪਿਛਲੇ ਸਾਲ 12 ਅਗਸਤ ਨੂੰ ਯਸ਼ਵੰਤ ਵਰਮਾ ਨੂੰ ਹਟਾਉਣ ਲਈ ਬਹੁ-ਪਾਰਟੀ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਸੀ। ਇਸ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਸੀ। ਰਾਸ਼ਟਰਪਤੀ ਨੂੰ ਭੇਜੇ ਗਏ ਆਪਣੇ ਅਸਤੀਫੇ 'ਚ 57 ਸਾਲਾ ਵਰਮਾ ਨੇ ਲਿਖਿਆ ਕਿ ਉਹ "ਬੇਹੱਦ ਦੁੱਖ" ਨਾਲ ਅਸਤੀਫ਼ਾ ਦੇ ਰਹੇ ਹਨ ਅਤੇ ਉਹ ਰਾਸ਼ਟਰਪਤੀ ਦੇ ਦਫ਼ਤਰ 'ਤੇ ਉਨ੍ਹਾਂ ਕਾਰਨਾਂ ਦਾ ਬੋਝ ਨਹੀਂ ਪਾਉਣਾ ਚਾਹੁੰਦੇ ਜਿਨ੍ਹਾਂ ਕਰਕੇ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ। ਵਰਮਾ ਨੇ ਸ਼ੁਰੂ ਤੋਂ ਹੀ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਸਟੋਰ ਰੂਮ 'ਚ ਕੋਈ ਨਕਦੀ ਨਹੀਂ ਰੱਖੀ ਗਈ ਸੀ ਅਤੇ ਇਹ ਪੈਸਾ ਉਨ੍ਹਾਂ ਦਾ ਜਾਂ ਉਨ੍ਹਾਂ ਦੇ ਪਰਿਵਾਰ ਦਾ ਨਹੀਂ ਸੀ। 

ਇਸ ਤੋਂ ਪਹਿਲਾਂ ਉਨ੍ਹਾਂ ਨੇ ਸਾਬਕਾ ਚੀਫ਼ ਜਸਟਿਸ ਸੰਜੀਵ ਖੰਨਾ ਵੱਲੋਂ ਦਿੱਤੀ ਗਈ ਅਸਤੀਫ਼ੇ ਦੀ ਸਲਾਹ ਨੂੰ ਵੀ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਚੀਫ਼ ਜਸਟਿਸ ਨੇ ਰਾਸ਼ਟਰਪਤੀ ਨੂੰ ਮਹਾਦੋਸ਼ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਪੱਤਰ ਲਿਖਿਆ ਸੀ। ਯਸ਼ਵੰਤ ਵਰਮਾ 1992 'ਚ ਇੱਕ ਵਕੀਲ ਵਜੋਂ ਅਦਾਲਤ ਨਾਲ ਜੁੜੇ ਸਨ ਅਤੇ 2014 'ਚ ਇਲਾਹਾਬਾਦ ਹਾਈ ਕੋਰਟ ਦੇ ਵਧੀਕ ਜੱਜ ਨਿਯੁਕਤ ਹੋਏ ਸਨ। ਉਹ 2021 'ਚ ਦਿੱਲੀ ਹਾਈ ਕੋਰਟ 'ਚ ਤਾਇਨਾਤ ਹੋਏ ਸਨ, ਪਰ ਵਿਵਾਦਾਂ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਇਲਾਹਾਬਾਦ ਹਾਈ ਕੋਰਟ ਭੇਜ ਦਿੱਤਾ ਗਿਆ ਸੀ। ਨਿਯਮਾਂ ਅਨੁਸਾਰ, ਹਾਈ ਕੋਰਟ ਦੇ ਜੱਜ 62 ਸਾਲ ਦੀ ਉਮਰ 'ਚ ਸੇਵਾਮੁਕਤ ਹੁੰਦੇ ਹਨ ਅਤੇ ਉਨ੍ਹਾਂ ਨੂੰ ਸਿਰਫ਼ ਸੰਸਦ ਦੁਆਰਾ ਪਾਸ ਮਹਾਦੋਸ਼ ਪ੍ਰਸਤਾਵ ਰਾਹੀਂ ਹੀ ਹਟਾਇਆ ਜਾ ਸਕਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ