Monday, February 23, 2026
BREAKING
'ਇਸ ਵਾਰ ਬੀਜੇਪੀ ਸਰਕਾਰ...' ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ PM ਮੋਦੀ ਨੇ ਲਿਖੀ ਖੁੱਲ੍ਹੀ ਚਿੱਠੀ ਪੱਛਮੀ ਬੰਗਾਲ ’ਚ ਫੜਿਆ ਗਿਆ ਪਾਕਿਸਤਾਨੀ ਏਜੰਟ, ਭਾਜਪਾ ਨੇ ਮਮਤਾ ਬੈਨਰਜੀ ਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ IDFC First Bank 'ਚ 590 ਕਰੋੜ ਦਾ ਵੱਡਾ ਫਰੌਡ, ਨਿਵੇਸ਼ਕਾਂ ਦੇ 14,000 ਕਰੋੜ ਡੁੱਬੇ, ਸ਼ੇਅਰ 20% ਡਿੱਗੇ ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ" ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ ਲੁਧਿਆਣਾ 'ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: 'ਆਪ' ਨੇ ਭਾਜਪਾ ਨੂੰ ਦੱਸਿਆ 'ਪੰਜਾਬ ਵਿਰੋਧੀ' ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ ਚਾਂਦੀ 'ਚ ਆਇਆ ਭਾਰੀ ਉਛਾਲ, ਜਾਣੋ ਕੀਮਤਾਂ ਨੂੰ ਲੈ ਕੇ ਮਾਹਰ ਕੀ ਦੇ ਰਹੇ ਹਨ ਸੰਕੇਤ

ਪੰਜਾਬ

ਮਕਰ ਸੰਕ੍ਰਾਤੀ ਨੂੰ ਸਮਰਪਤ ਖਾਲਸ ਪ੍ਰੇਮ ਮਾਰਗ ਗਊਸ਼ਾਲਾ ਵਿੱਖੇ ਕੀਰਤਨ ਕੀਤਾ ਗਿਆ   

15 ਜਨਵਰੀ, 2026 04:34 PM
ਸੁਨਾਮ (ਰਮੇਸ਼ ਗਰਗ) : ਸਥਾਨਕ ਓਵਰ ਬਰਿਜ ਦੇ ਥੱਲੇ ਸਥਿਤ ਖਾਲਸ ਪ੍ਰੇਮ ਮਾਰਗ ਬਿਮਾਰ ਗਊਆਂ ਦੇ ਪਿੰਗਲਵਾੜੇ ( ਗਊਸ਼ਾਲਾ )ਵਿੱਚ ਮਕਰ ਸੰਕ੍ਰਾਤੀ ਦੇ ਪਵਿੱਤਰ ਦਿਹਾੜੇ ਤੇ ਗਊਆਂ ਦੀ ਸੇਵਾ ਹਿੱਤ  ਸ੍ਰੀਮਤੀ ਕਮਲ ਮੈਨਨ ਦੀ ਅਗਵਾਈ ਹੇਠ ਕੀਰਤਨ ਮੰਡਲੀ ਵੱਲੋਂ ਕੀਰਤਨ ਕੀਤਾ ਗਿਆ ਤੇ ਸ੍ਰੀ ਕ੍ਰਿਸ਼ਨ ਭਗਵਾਨ ਜੀ ਦਾ  ਗੁਣਗਾਨ ਕੀਤਾ ਗਿਆ। ਇਸ ਮੌਕੇ ਤੇ ਕੀਰਤਨ ਮੰਡਲੀ ਵੱਲੋਂ ਗਊਆਂ ਲਈ  11 ਕੁਵਿੰਟਲ ਹਰਾ ਚਾਰਾ, ਪੰਜ ਬੋਰੀਆਂ ਫੀਡ ਤੇ  ਕੁਝ ਰਾਸੀ਼ ਗੁਪਤ ਦਾਨ ਵਜੋਂ ਗਊਸ਼ਾਲਾ ਨੂੰ ਭੇਂਟ ਕੀਤੀ ਗਈ। ਸ੍ਰੀਮਤੀ ਕਮਲ ਮੈਨਨ ਜੀ  ਆਪਣੀ ਮੰਡਲੀ ਦੀਆਂ ਭੈਣਾਂ ਨਾਲ  ਪਿਛਲੇ ਕਾਫੀ ਸਮੇ ਤੋਂ ਗਊਸ਼ਾਲਾ ਵਿੱਚ ਲਗਾਤਾਰ ਕੀਰਤਨ ਦੀ ਸੇਵਾ ਕਰਦੇ ਆ ਰਹੇ ਹਨ।
 
ਇਸ ਮੌਕੇ ਤੇ ਸ, ਜੋਗਿੰਦਰ ਸਿੰਘ ਸਾਰੋਂ ਸਰਪ੍ਰਸਤ, ਸਾ਼ਮ ਲਾਲ ਬਾਂਸਲ ਪ੍ਰਧਾਨ, ਵਿਕਰਮ ਜੀਤ ਸਿੰਘ ਵਿਕੀ ਮੈਨੇਜਰ, ਕ੍ਰਿਸ਼ਨ ਸੰਦੋਹਾ, ਅਸੋ਼ਕ ਕੁਮਾਰ ਜਿੰਦਲ, ਰਾਜ ਕੁਮਾਰ ਗੋਇਲ, ਓਮ ਪ੍ਰਕਾਸ਼ ਮਾਰਡੇ,,ਡਾ, ਸਤਪਾਲ ਗਰਗ,ਡਾ, ਗਗਨਦੀਪ ਸਿੰਘ, ਡਾ, ਰਸਵੀਰ ਸਿੰਘ ਜਵੰਧਾ, ਡਾ, ਗੁਰਪ੍ਰੀਤ ਸਿੰਘ ਬਖਸੀ਼ਵਾਲਾ,ਲਾਜ ਪਤ ਰਾਏ ਗਰਗ,  ਅਸੋ਼ਕ ਸਿੰਗਲਾ ਸਕੱਤਰ,ਡਾ, ਸ੍ਰੀਮਤੀ ਬਿਮਲ ਸ਼ਰਮਾ ਸਾ਼ਲੂ, ਡਾ, ਹਰਜਿੰਦਰ ਸਿੰਘ, ਗੁਰਦੀਪ ਸਿੰਘ ਦੀਪੀ, ਜੀਤ ਸਿੰਘ ਸਾਰੋਂ, ਤੋਂ ਇਲਾਵਾ ਸ੍ਰੀਮਤੀ ਕਮਲ ਮੈਨਨ,ਸ੍ਰੀਮਤੀ ਸੱਸੀ ਗਰਗ, ਸੰਤੋਸ਼ ਬਾਸਲ, ਬਿੱਟੀ ਸ਼ਰਮਾ, ਰੀਟਾ, ਭੋਲੀ, ਪੁਸ਼ਪਾ,, ਕੰਚਨ, ਮਮਤਾ ਤੇ ਊਸਾ਼ ਸਮੇਤ ਮੰਡਲੀ ਦੀਆਂ ਭੈਣਾਂ ਹਾਜਰ ਸਨ। ਇਸ ਮੌਕੇ ਤੇ ਸ੍ਰੀਮਤੀ ਕਮਲ ਮੈਨਨ ਵੱਲੋ ਗਊਸ਼ਾਲਾ ਦੇ ਸੇਵਾਦਾਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਗਊਸ਼ਾਲਾ ਕਮੇਟੀ ਵੱਲੋਂ ਸ੍ਰੀਮਤੀ ਕਮਲ ਮੈਨਨ ਸਮੇਤ ਸਾਰੀ ਮੰਡਲੀ ਦਾ ਧੰਨਵਾਦ ਕੀਤਾ ਗਿਆ।
 
Have something to say? Post your comment

ਅਤੇ ਪੰਜਾਬ ਖਬਰਾਂ

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ-

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ"

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ

ਲੁਧਿਆਣਾ 'ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: 'ਆਪ' ਨੇ ਭਾਜਪਾ ਨੂੰ ਦੱਸਿਆ 'ਪੰਜਾਬ ਵਿਰੋਧੀ'

ਲੁਧਿਆਣਾ 'ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: 'ਆਪ' ਨੇ ਭਾਜਪਾ ਨੂੰ ਦੱਸਿਆ 'ਪੰਜਾਬ ਵਿਰੋਧੀ'

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

ਆਈ.ਟੀ.ਆਈ ਗਰਾਉਂਡ ਵਿਖੇ 26 ਫਰਵਰੀ ਨੂੰ ਲਗਾਇਆ ਜਾਵੇਗਾ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਜ਼ਿਲ੍ਹਾ ਪੱਧਰੀ ਕੈਂਪ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਆਈ.ਟੀ.ਆਈ ਗਰਾਉਂਡ ਵਿਖੇ 26 ਫਰਵਰੀ ਨੂੰ ਲਗਾਇਆ ਜਾਵੇਗਾ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਜ਼ਿਲ੍ਹਾ ਪੱਧਰੀ ਕੈਂਪ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਸੁਨਾਮ ਵਿੱਚ ਸਿਟੀ ਮਮਡੀਆ ਪ੍ਰੈਸ ਕਲੱਬ ਦੀ ਮੀਟਿੰਗ, ਮੀਡੀਆ ਸਮੱਸਿਆਵਾਂ ਤੇ ਸਮਾਜ ਸੇਵਾ ’ਤੇ ਚਰਚਾ

ਸੁਨਾਮ ਵਿੱਚ ਸਿਟੀ ਮਮਡੀਆ ਪ੍ਰੈਸ ਕਲੱਬ ਦੀ ਮੀਟਿੰਗ, ਮੀਡੀਆ ਸਮੱਸਿਆਵਾਂ ਤੇ ਸਮਾਜ ਸੇਵਾ ’ਤੇ ਚਰਚਾ

ਗੁਰਦਾਸ ਮਾਨ ਦੀ ਸੁਰਮਈ ਸਟਾਰ ਨਾਈਟ ਨੇ ਨੇਚਰ ਫੈਸਟ 2026 ਨੂੰ ਬਣਾਇਆ ਯਾਦਗਾਰ

ਗੁਰਦਾਸ ਮਾਨ ਦੀ ਸੁਰਮਈ ਸਟਾਰ ਨਾਈਟ ਨੇ ਨੇਚਰ ਫੈਸਟ 2026 ਨੂੰ ਬਣਾਇਆ ਯਾਦਗਾਰ

ਪ੍ਰੋਜੈਕਟ ‘ਰੌਸ਼ਨੀ’ ਨਾਲ ਬੱਚਿਆਂ ਨੂੰ ਮਿਲੀ ਨਵੀਂ ਦ੍ਰਿਸ਼ਟੀ, ਹਜ਼ਾਰਾਂ ਬੱਚਿਆਂ ਦੀਆਂ ਅੱਖਾਂ ਦੀ ਹੋਈ ਜਾਂਚ , ਦੋ ਬੱਚਿਆਂ ਦਾ ਸਫਲ ਅਪ੍ਰੇਸ਼ਨ

ਪ੍ਰੋਜੈਕਟ ‘ਰੌਸ਼ਨੀ’ ਨਾਲ ਬੱਚਿਆਂ ਨੂੰ ਮਿਲੀ ਨਵੀਂ ਦ੍ਰਿਸ਼ਟੀ, ਹਜ਼ਾਰਾਂ ਬੱਚਿਆਂ ਦੀਆਂ ਅੱਖਾਂ ਦੀ ਹੋਈ ਜਾਂਚ , ਦੋ ਬੱਚਿਆਂ ਦਾ ਸਫਲ ਅਪ੍ਰੇਸ਼ਨ