Sunday, July 05, 2026
BREAKING
ਲਾਇਨਜ਼ ਕਲੱਬ ਖਰੜ ਵਲੋਂ ਖਰੜ ਵਿਚ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਲੱਬ ਦੇ ਪ੍ਰਧਾਨ ਲਾਇਨ ਰਵੀ ਕਾਂਤ ਗੁਪਤਾ ਦੀ ਰਹਿਨੁਮਾਈ ਵਿਚ ਕੀਤੀ ਸ਼ੁਰੂਆਤ ਪੰਥਕ ਇਕੱਤਰਤਾ ਦੌਰਾਨ ਪਾਸ ਕੀਤਾ ਗਿਆ ਮਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਪੇਸ਼ ਲੁਧਿਆਣਾ ਦਾ ਐਂਟਰੀ ਪੁਆਇੰਟ ਸੀਲ! ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਜਾਰੀ ਜਥੇਦਾਰ ਸਾਹਿਬ ਵੱਲੋਂ ਮੀਰੀ ਪੀਰੀ ਖ਼ਾਲਸਾ ਵਹੀਰ ਕੱਢਣ ਦਾ ਐਲਾਨ ਸਿਰਫ਼ 6 ਸਕਿੰਟ 'ਚ ਤਿਆਰ ਹੋ ਰਿਹਾ AC! ਯੂਰਪ ਨੂੰ ਹੀਟਵੇਵ ਤੋਂ ਬਚਾਉਣ ਲਈ ਚੀਨ ਦੀ ਵੱਡੀ ਪਹਿਲ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026: ਅਕਾਲ ਤਖਤ ਨੇ ਸੋਧ ਲਈ ਸਰਕਾਰ ਨੂੰ ਪੱਤਰ ਭੇਜਿਆ 6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ ਪੰਜਾਬ ਕਾਂਗਰਸ 'ਚ ਸਿਆਸੀ ਉਬਾਲ! ਚਰਨਜੀਤ ਚੰਨੀ ਤੇ ਰਾਹੁਲ ਗਾਂਧੀ ਦੀ ਮੀਟਿੰਗ 'ਤੇ ਟਿਕੀਆਂ ਨਜ਼ਰਾਂ ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ ਅਕਾਲੀ ਦਲ (ਪੁਨਰ ਸੁਰਜੀਤ) ਨੇ ਚੰਡੀਗੜ੍ਹ 'ਚ ਕੀਤਾ ਆਗਾਜ਼, ਨਗਰ ਨਿਗਮ ਚੋਣਾਂ ਲੜਨ ਦਾ ਕੀਤਾ ਐਲਾਨ0

ਪੰਜਾਬ

ਮਜੀਠਾ ਪੁਲਸ ਥਾਣੇ ਦੇ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਮਿਲੀ ਪੱਕੀ ਜ਼ਮਾਨਤ

05 ਜੁਲਾਈ, 2026 05:04 PM

ਮਜੀਠਾ : ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਸੰਬੰਧਤ ਐੱਫ਼. ਆਈ. ਆਰ. ਨੰਬਰ 91 ਦੇ ਮਾਮਲੇ 'ਚ ਅੱਜ ਅਦਾਲਤ ਅੰਦਰ ਸੁਣਵਾਈ ਹੋਈ। ਸੁਣਵਾਈ ਦੌਰਾਨ ਮਜੀਠੀਆ ਦੀ ਪੱਖੋਂ ਉਨ੍ਹਾਂ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਅਦਾਲਤ ਵਿਚ ਪੇਸ਼ ਹੋਏ। ਹੁਣ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਈ ਹੈ। ਅਦਾਲਤ ਨੇ ਮਜੀਠਾ ਪੁਲਸ ਸਟੇਸ਼ਨ ਮਾਮਲੇ 'ਚ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਨੇ ਪਹਿਲਾਂ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ। ਹੁਣ ਉਨ੍ਹਾਂ ਨੂੰ ਪੱਕੀ ਜ਼ਮਾਨਤ ਦੇ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਮਜੀਠਾ ਪੁਲਸ ਥਾਣੇ 'ਤੇ ਕਥਿਤ ਹਮਲੇ ਦੇ ਮਾਮਲੇ 'ਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਦੀ ਪੱਕੀ ਜ਼ਮਾਨਤ ਦੀ ਅਰਜ਼ੀ 'ਤੇ ਅਦਾਲਤ ਨੇ ਸੁਣਵਾਈ ਕਰਦਿਆਂ ਫ਼ੈਸਲਾ ਸੁਣਾਇਆ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਅਦਾਲਤ 'ਚ ਪੱਕੀ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ ਹੋਈ ਸੀ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਨੂੰ ਸੁਣਿਆ ਹੈ ਅਤੇ ਸ਼ਾਮ ਵੇਲੇ ਇਸ ਕੇਸ ਸਬੰਧੀ ਫ਼ੈਸਲੇ ਨੂੰ ਅੱਜ 4 ਜੁਲਾਈ ਲਈ ਰਾਖਵਾਂ ਰੱਖ ਲਿਆ ਸੀ। ਇਸ ਤੋਂ ਪਹਿਲਾਂ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਇਸ ਮਾਮਲੇ 'ਚ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ। ਹੁਣ ਅਦਾਲਤ ਵਿੱਚ ਪੱਕੀ ਜ਼ਮਾਨਤ ਵਾਸਤੇ ਅਰਜ਼ੀ ਦਾਇਰ ਕੀਤੀ ਗਈ ਸੀ।

ਕੀ ਸੀ ਪੂਰਾ ਮਾਮਲਾ ?
ਦੱਸਣਯੋਗ ਹੈ ਕਿ ਇਹ ਘਟਨਾ ਨਗਰ ਪੰਚਾਇਤ ਨਗਰ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਵਾਪਰੀ ਸੀ। ਅਕਾਲੀ ਦਲ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਦਾ ਇਕ ਸਮਰਥਕ ਪੁਲਸ ਵੱਲੋਂ ਜਬਰੀ ਚੁੱਕ ਲਿਆ ਗਿਆ, ਜਿਸ ਨੂੰ ਨਾਜਾਇਜ਼ ਪੁਲਸ ਹਿਰਾਸਤ 'ਚ ਰੱਖਿਆ ਗਿਆ ਹੈ। ਜਿਸ ਦੀ ਰਿਹਾਈ ਵਾਸਤੇ ਥਾਣੇ ਦੇ ਬਾਹਰ ਧਰਨਾ ਦਿੱਤਾ ਗਿਆ ਸੀ। ਧਰਨੇ ਦੌਰਾਨ ਹੀ ਇਹ ਘਟਨਾ ਵਾਪਰੀ ਸੀ ਅਤੇ ਪੁਲਸ ਵੱਲੋਂ ਥਾਣੇ 'ਤੇ ਕਥਿਤ ਹਮਲੇ ਦਾ ਦੋਸ਼ ਲਾਇਆ ਗਿਆ ਸੀ। ਇਸ ਸਬੰਧ 'ਚ ਕੇਸ ਦਰਜ ਕਰਨ ਤੋਂ ਬਾਅਦ ਪੁਲਸ ਨੇ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ 'ਤੇ ਛਾਪਾਮਾਰੀ ਵੀ ਕੀਤੀ ਸੀ ਪਰ ਉਹ ਘਰ 'ਚ ਮੌਜੂਦ ਨਹੀਂ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਲਾਇਨਜ਼ ਕਲੱਬ ਖਰੜ ਵਲੋਂ ਖਰੜ ਵਿਚ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਲੱਬ ਦੇ ਪ੍ਰਧਾਨ ਲਾਇਨ ਰਵੀ ਕਾਂਤ ਗੁਪਤਾ ਦੀ ਰਹਿਨੁਮਾਈ ਵਿਚ ਕੀਤੀ ਸ਼ੁਰੂਆਤ

ਲਾਇਨਜ਼ ਕਲੱਬ ਖਰੜ ਵਲੋਂ ਖਰੜ ਵਿਚ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਲੱਬ ਦੇ ਪ੍ਰਧਾਨ ਲਾਇਨ ਰਵੀ ਕਾਂਤ ਗੁਪਤਾ ਦੀ ਰਹਿਨੁਮਾਈ ਵਿਚ ਕੀਤੀ ਸ਼ੁਰੂਆਤ

ਪੰਥਕ ਇਕੱਤਰਤਾ ਦੌਰਾਨ ਪਾਸ ਕੀਤਾ ਗਿਆ ਮਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਪੇਸ਼

ਪੰਥਕ ਇਕੱਤਰਤਾ ਦੌਰਾਨ ਪਾਸ ਕੀਤਾ ਗਿਆ ਮਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਪੇਸ਼

ਲੁਧਿਆਣਾ ਦਾ ਐਂਟਰੀ ਪੁਆਇੰਟ ਸੀਲ! ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਜਾਰੀ

ਲੁਧਿਆਣਾ ਦਾ ਐਂਟਰੀ ਪੁਆਇੰਟ ਸੀਲ! ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਜਾਰੀ

ਜਥੇਦਾਰ ਸਾਹਿਬ ਵੱਲੋਂ ਮੀਰੀ ਪੀਰੀ ਖ਼ਾਲਸਾ ਵਹੀਰ ਕੱਢਣ ਦਾ ਐਲਾਨ

ਜਥੇਦਾਰ ਸਾਹਿਬ ਵੱਲੋਂ ਮੀਰੀ ਪੀਰੀ ਖ਼ਾਲਸਾ ਵਹੀਰ ਕੱਢਣ ਦਾ ਐਲਾਨ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026: ਅਕਾਲ ਤਖਤ ਨੇ ਸੋਧ ਲਈ ਸਰਕਾਰ ਨੂੰ ਪੱਤਰ ਭੇਜਿਆ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026: ਅਕਾਲ ਤਖਤ ਨੇ ਸੋਧ ਲਈ ਸਰਕਾਰ ਨੂੰ ਪੱਤਰ ਭੇਜਿਆ

ਪੰਜਾਬ ਕਾਂਗਰਸ 'ਚ ਸਿਆਸੀ ਉਬਾਲ! ਚਰਨਜੀਤ ਚੰਨੀ ਤੇ ਰਾਹੁਲ ਗਾਂਧੀ ਦੀ ਮੀਟਿੰਗ 'ਤੇ ਟਿਕੀਆਂ ਨਜ਼ਰਾਂ

ਪੰਜਾਬ ਕਾਂਗਰਸ 'ਚ ਸਿਆਸੀ ਉਬਾਲ! ਚਰਨਜੀਤ ਚੰਨੀ ਤੇ ਰਾਹੁਲ ਗਾਂਧੀ ਦੀ ਮੀਟਿੰਗ 'ਤੇ ਟਿਕੀਆਂ ਨਜ਼ਰਾਂ

ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ

ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਚੰਡੀਗੜ੍ਹ 'ਚ ਕੀਤਾ ਆਗਾਜ਼, ਨਗਰ ਨਿਗਮ ਚੋਣਾਂ ਲੜਨ ਦਾ ਕੀਤਾ ਐਲਾਨ0

ਅਕਾਲੀ ਦਲ (ਪੁਨਰ ਸੁਰਜੀਤ) ਨੇ ਚੰਡੀਗੜ੍ਹ 'ਚ ਕੀਤਾ ਆਗਾਜ਼, ਨਗਰ ਨਿਗਮ ਚੋਣਾਂ ਲੜਨ ਦਾ ਕੀਤਾ ਐਲਾਨ0

ਏ.ਐੱਸ.ਆਈ. ਗੁਰਲਾਲ ਸਿੰਘ ਨੇ ਜੀਆਰਪੀ ਚੌਂਕੀ ਸੁਨਾਮ ਦੇ ਇੰਚਾਰਜ ਦਾ  ਅਹੁਦਾ ਸੰਭਾਲਿਆ 

ਏ.ਐੱਸ.ਆਈ. ਗੁਰਲਾਲ ਸਿੰਘ ਨੇ ਜੀਆਰਪੀ ਚੌਂਕੀ ਸੁਨਾਮ ਦੇ ਇੰਚਾਰਜ ਦਾ  ਅਹੁਦਾ ਸੰਭਾਲਿਆ 

ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਦੀ ਸੱਸ ਮਾਂ ਦਾ ਦੇਹਾਂਤ

ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਦੀ ਸੱਸ ਮਾਂ ਦਾ ਦੇਹਾਂਤ