Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ 'ਤੇ ਮੁੜ ਵਿਜੀਲੈਂਸ ਦੀ ਰੇਡ, ਪੂਰਾ ਇਲਾਕਾ ਸੀਲ

15 ਜੁਲਾਈ, 2025 04:30 PM

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ 'ਤੇ ਅੱਜ ਸਵੇਰੇ ਇਕ ਵਾਰ ਫਿਰ ਵਿਜੀਲੈਂਸ ਵਿਭਾਗ ਵੱਲੋਂ ਰੇਡ ਕੀਤੀ ਗਈ। ਇਹ ਕਾਰਵਾਈ ਅਚਾਨਕ ਹੋਈ ਅਤੇ ਇਸ ਦੌਰਾਨ ਪੂਰੀ ਤਰ੍ਹਾਂ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਵਿਜੀਲੈਂਸ ਦੀ ਟੀਮ ਭਾਰੀ ਪੁਲਸ ਫੋਰਸ ਨਾਲ ਮਜੀਠੀਆ ਦੀ ਕੋਠੀ 'ਤੇ ਪੁੱਜੀ। ਜਿੱਥੇ ਘੇਰਾਬੰਦੀ ਕਰਦਿਆਂ ਰਿਹਾਇਸ਼ 'ਤੇ ਭਾਰੀ ਗਿਣਤੀ 'ਚ ਪੁਲਸ ਜਵਾਨ ਤਾਇਨਾਤ ਕੀਤੀ ਗਏ ਅਤੇ ਆਵਾਜਾਈ ਰੋਕਣ ਲਈ ਵੀ ਇਲਾਕੇ ਦੇ ਰਸਤਿਆਂ 'ਤੇ ਬੈਰੀਕੇਡ ਲਗਾ ਦਿੱਤੇ ਗਏ।

ਇਸ ਤੋਂ ਪਹਿਲਾਂ ਵੀ ਬਿਕਰਮ ਮਜੀਠੀਆ ਵਿਰੁੱਧ ਵੱਖ-ਵੱਖ ਮਾਮਲਿਆਂ 'ਚ ਜਾਂਚ ਚੱਲ ਰਹੀਆਂ ਹਨ। ਹੁਣ ਤਕ ਇਸ ਨਵੀਂ ਛਾਪੇਮਾਰੀ ਸਬੰਧੀ ਕੋਈ ਬਿਆਨ ਨਾ ਤਾਂ ਮਜੀਠੀਆ ਪੱਖੋਂ ਆਇਆ ਹੈ ਅਤੇ ਨਾ ਹੀ ਵਿਜ਼ੀਲੈਂਸ ਵੱਲੋਂ ਕੋਈ ਸਪਸ਼ਟੀਕਰਣ ਜਾਰੀ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਆਮਦਨ ਤੋਂ ਜਾਇਦਾਦ ਰੱਖਣ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ 'ਤੇ ਆਪਣੀ ਆਮਦਨ 540 ਕਰੋੜ ਰੁਪਏ ਤੋਂ ਵੱਧ ਜਾਇਦਾਦ ਰੱਖਣ ਦਾ ਦੋਸ਼ ਹੈ। ਮਜੀਠੀਆ ਇਸ ਸਮੇਂ ਨਾਭਾ ਜੇਲ੍ਹ 'ਚ ਬੰਦ ਹਨ। ਉਨ੍ਹਾਂ ਨੇ ਆਪਣੀ ਪਟੀਸ਼ਨ 'ਚ ਦਾਅਵਾ ਕੀਤਾ ਹੈ ਕਿ ਉਹ ਸਾਬਕਾ ਕੈਬਨਿਟ ਮੰਤਰੀ ਰਹਿ ਚੁੱਕੇ ਹਨ, ਇਸ ਲਈ ਉਨ੍ਹਾਂ ਨੂੰ ਆਰੈਂਜ ਸ਼੍ਰੇਣੀ 'ਚ ਰੱਖਿਆ ਜਾਵੇ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਸਜ਼ਾਯਾਫ਼ਤਾ ਅਤੇ ਅੰਡਰ ਟ੍ਰਾਇਲ ਕੈਦੀਆਂ ਤੋਂ ਵੱਖ ਬੈਰਕ 'ਚ ਰੱਖਿਆ ਜਾਵੇ ਤਾਂ ਜੋ ਉਨ੍ਹਾਂ ਦੀ ਸੁਰੱਖਿਆ ਬਣੀ ਰਹੇ। ਉੱਧਰ ਬਿਕਰਮ ਸਿੰਘ ਮਜੀਠੀਆ ਦਾ ਜੁਡੀਸ਼ੀਅਲ ਰਿਮਾਂਡ 19 ਜੁਲਾਈ ਨੂੰ ਖ਼ਤਮ ਹੋਣ ਜਾ ਰਿਹਾ ਹੈ ਅਤੇ ਇਸ ਗੱਲ ’ਤੇ ਵੀ ਸਭ ਦੀ ਨਜ਼ਰ ਰਹੇਗੀ ਕਿ 19 ਜੁਲਾਈ ਤੋਂ ਪਹਿਲਾਂ ਵਿਜੀਲੈਂਸ ਮਜੀਠੀਆ ਦਾ ਮੁੜ ਰਿਮਾਂਡ ਲੈਂਦੀ ਹੈ ਜਾਂ ਨਹੀਂ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ