Monday, April 27, 2026
BREAKING
ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ

ਪੰਜਾਬ

ਮਜੀਠੀਆ ਦੀ ਬੈਰਕ ਬਦਲਣ ਵਾਲੀ ਅਰਜ਼ੀ ’ਤੇ ਅਗਲੀ ਸੁਣਵਾਈ 6 ਸਤੰਬਰ ਨੂੰ

03 ਸਤੰਬਰ, 2025 07:21 PM

ਮੋਹਾਲੀ : ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ’ਚ ਨਾਭਾ ਜੇਲ੍ਹ ’ਚ ਆਪਣੀ ਬੈਰਕ ਬਦਲਣ ਵਾਲੀ ਦਾਇਰ ਅਰਜ਼ੀ ’ਤੇ ਐਡਵੋਕੇਟ ਐੱਚ. ਐੱਸ. ਧਨੋਆ ਬਚਾਅ ਪੱਖ ਵੱਲੋਂ ਪੇਸ਼ ਹੋਏ, ਜਦੋਂ ਕਿ ਸਰਕਾਰ ਵੱਲੋਂ ਪ੍ਰੀਤਇੰਦਰ ਪਾਲ ਸਿੰਘ ਅਤੇ ਫੈਰੀ ਸੋਫੈਟ ਵਿਸ਼ੇਸ਼ੇ ਪੀ. ਪੀ. ਅਤੇ ਮਨਜੀਤ ਸਿੰਘ ਐਡੀਸ਼ਨਲ ਪੀ. ਪੀ. ਵਜੋਂ ਪੇਸ਼ ਹੋਏ। ਅਦਾਲਤ ਵੱਲੋਂ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਅਰਜ਼ੀ ’ਤੇ ਅਗਲੀ ਸੁਣਵਾਈ ਲਈ 6 ਸਤਬੰਰ ਦੀ ਤਾਰੀਖ਼ ਨਿਰਧਾਰਿਤ ਕੀਤੀ ਹੈ।

ਦੱਸਣਯੋਗ ਹੈ ਕਿ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਗ੍ਰਿਫ਼ਤਾਰ ਅਤੇ ਅਦਾਲਤ ਵੱਲੋਂ ਜੇਲ੍ਹ ਭੇਜੇ ਗਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਪਣੇ ਵਕੀਲਾਂ ਰਾਹੀਂ ਅਦਾਲਤ ’ਚ ਇਕ ਅਰਜ਼ੀ ਦਾਇਰ ਕਰਕੇ ਅਦਾਲਤ ਨੂੰ ਬੇਨਤੀ ਕੀਤੀ ਗਈ ਸੀ ਕਿ ਉਨ੍ਹਾਂ ਨੂੰ (ਬਿਕਰਮ ਸਿੰਘ ਮਜੀਠੀਆ) ਨੂੰ ਆਮ ਹਵਾਲਾਤੀਆਂ ਦੇ ਨਾਲ ਨਾ ਰੱਖਿਆ ਜਾਵੇ। ਉਨ੍ਹਾਂ ਦੀ ਬੈਰਕ ਨੂੰ ਬਦਲਿਆ ਜਾਵੇ, ਕਿਉਂਕਿ ਇਕ ਪਾਸੇ ਸਰਕਾਰ ਉਨ੍ਹਾਂ ਦੀ ਸੁਰੱਖਿਆ ਦੀ ਗੱਲ ਕਰਦੀ ਹੈ, ਦੂਜੇ ਪਾਸੇ ਉਨ੍ਹਾਂ ਨੂੰ ਆਮ ਹਵਾਲਾਤੀਆਂ ਨਾਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਨੂੰ ਜਿਸ ਬੈਰਕ ’ਚ ਰੱਖਿਆ ਗਿਆ ਹੈ, ਉਸ ਜਗ੍ਹਾ ’ਤੇ ਕੈਮਰੇ ਵੀ ਲੱਗੇ ਹੋਏ ਹਨ ਅਤੇ ਉਨ੍ਹਾਂ ਨਾਲ ਅਜਿਹੇ ਵਿਅਕਤੀਆਂ ਨੂੰ ਰੱਖਿਆ ਹੋਇਆ ਹੈ, ਜੋ ਸੰਗੀਨ ਜ਼ੁਰਮਾਂ ’ਚ ਅੰਦਰ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ