Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਮਨਰੇਗਾ ਨੂੰ ਖ਼ਤਮ ਕਰਨ ਦੇ ਕੇਂਦਰ ਦੇ ਫ਼ੈਸਲੇ ਦਾ ਵਿਰੋਧ ਕਿਉਂ ਨਹੀਂ ਕਰ ਰਿਹਾ ਅਕਾਲੀ ਦਲ : ਬਲਤੇਜ ਪੰਨੂ

01 ਜਨਵਰੀ, 2026 01:29 PM

ਜਲੰਧਰ/ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਅਕਾਲੀ ਦਲ ਦੇ ਮੈਂਬਰ ਵਿਧਾਨ ਸਭਾ ਵਿਚ ਇਸ ਲਈ ਨਹੀਂ ਆਏ ਕਿਉਂਕਿ ਉਨ੍ਹਾਂ ਨੂੰ ਸਦਨ ਵਿਚ ਮਨਰੇਗਾ ਵਿਰੁੱਧ ਬੋਲਣਾ ਪੈਣਾ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸੋਚ ਰਿਹਾ ਹੈ ਕਿ ਭਵਿੱਖ ਵਿਚ ਉਸ ਨੂੰ ਭਾਜਪਾ ਨਾਲ ਸਮਝੌਤਾ ਕਰਨਾ ਪੈ ਸਕਦਾ ਹੈ, ਇਸ ਲਈ ਜੇਕਰ ਉਹ ਵਿਧਾਨ ਸਭਾ ਵਿਚ ਆ ਕੇ ਮਨਰੇਗਾ ਦਾ ਵਿਰੋਧ ਕਰਦੇ ਤਾਂ ਇਸ ਦਾ ਕੇਂਦਰ ਦੀ ਭਾਜਪਾ ਸਰਕਾਰ ਬੁਰਾ ਮਨਾਉਂਦੀ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਸਾਰੇ ਮੰਤਰੀਆਂ ਨੇ ਵਿਧਾਨ ਸਭਾ ਵਿਚ ਮਜ਼ਦੂਰਾਂ ਅਤੇ ਦਲਿਤਾਂ ਦੇ ਹੱਕਾਂ ਲਈ ਆਵਾਜ਼ ਉਠਾਈ ਅਤੇ ਕੇਂਦਰ ਸਰਕਾਰ ਦੇ ਮਨਰੇਗਾ ਨੂੰ ਖ਼ਤਮ ਕਰਨ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਹਮੇਸ਼ਾ ਪੰਥ ਦੀ ਪਿੱਠ ਵਿਚ ਛੁਰਾ ਮਾਰਨ ’ਚ ਸਭ ਤੋਂ ਅੱਗੇ ਰਹਿੰਦੇ ਹਨ। ਅਕਾਲੀ ਦਲ ਹੁਣ ਫਿਰ ਭਾਜਪਾ ਦੇ ਦਬਾਅ ਹੇਠ ਆ ਕੇ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ’ਤੇ ਪਹਿਰਾ ਨਹੀਂ ਦੇ ਰਿਹਾ।

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ