Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

'ਮਨਰੇਗਾ ਬਚਾਓ ਸੰਗਰਾਮ' ਰੈਲੀ 'ਚ ਪੁੱਜੇ ਕਾਂਗਰਸ ਦੇ ਵੱਡੇ ਆਗੂ

12 ਜਨਵਰੀ, 2026 05:37 PM

ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਦਾਣਾ ਮੰਡੀ ਵਿਖੇ 'ਮਨਰੇਗਾ ਬਚਾਓ ਸੰਗਰਾਮ' ਰੈਲੀ ਸ਼ੁਰੂ ਹੋ ਗਈ ਹੈ। ਇਸ ਮੌਕੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ, ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਵੀ ਆਗੂ ਵੱਡੀ ਗਿਣਤੀ 'ਚ ਪਹੁੰਚ ਗਏ ਹਨ।

ਇਸ ਮੌਕੇ ਵਿਰੋਧੀ ਧਿਰ 'ਤੇ ਵਰ੍ਹਦਿਆਂ ਚਰਨਜੀਤ ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਝੂਠ ਦੀ ਪਾਰਟੀ ਹੈ। ਇਨ੍ਹਾਂ ਨੇ ਜੋ ਵਾਅਦੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਦੇ ਨਾਲ ਕੀਤੇ ਸੀ, ਉਨ੍ਹਾਂ 'ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ  ਕਿ ਸੂਬੇ 'ਚ ਕਾਂਗਰਸ ਦੀ ਸਰਕਾਰ ਆਉਣ 'ਤੇ ਹੀ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ