Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਮਨਵਰ ਇਕਬਾਲ ਚੰਨੀ ਜਿਲਾ ਚੇਅਰਮੈਨ ਮੈਨੋਰਟੀ ਨੂੰ ਕ੍ਰਿਸ਼ਚਨ ਭਾਈਚਾਰੇ ਖਰੜ ਵੱਲੋਂ ਕੀਤਾ ਸਨਮਾਨਿਤ

26 ਜੂਨ, 2025 05:20 PM

ਖਰੜ (ਪ੍ਰੀਤ ਪੱਤੀ) : ਅੱਜ ਮਨਵਰ ਇਕਬਾਲ ਚੰਨੀ ਜਿਲਾ ਚੇਅਰਮੈਨ ਮੇਨੋਰਟੀ ਨੂੰ ਕ੍ਰਿਸ਼ਚਨ ਭਾਈਚਾਰੇ ਵਲੋ ਖਰੜ ਵਿਖੇ ਸਨਮਾਨਿਤ ਕੀਤਾ ਗਿਆ ਅਤੇ ਇਸ ਦੌਰਾਨ ਕ੍ਰਿਸ਼ਚਨ ਭਾਈਚਾਰੇ ਨਾਲ ਅਹਿਮ ਮੀਟਿੰਗ ਕੀਤੀ ਗਈ ਅਤੇ ੳਹਨਾ ਆਖਿਆ ਕਿ ਮੈ ਅਤੇ ਮੇਰੀ ਪਾਰਟੀ ਹਮੇਸ਼ਾ ਕ੍ਰਿਸ਼ਚਨ ਭਾਈਚਾਰੇ ਨੂੰ ਨਾਲ ਲੈ ਕੇ ਚੱਲਣਗੇ ਅਤੇ ਆਪਣੇ ਜਿਲਾ ਕਮੇਟੀ ਦੇ ਮੈਂਬਰਾ ਵਿੱਚ ਵੱਧ ਤੋ ਵੱਧ ਸ਼ਾਮਿਲ ਕਰਾਂਗਾ ਅਤੇ ਬਹੁਤ ਜਲਦ ਮੇਰੇ ਵਲੋ ਜਿਲਾ ਕਮੇਟੀ ਦੇ ਮੇਨੋਰਟੀ ਅਹੁਦੇਦਾਰਾ ਦੀ ਲਿਸਟ ਸਾਡੇ ਦੇ ਪੰਜਾਬ ਪ੍ਰਧਾਨ ਸ਼੍ਰੀ ਦਿਲਬਰ ਖਾਨ ਜੀ ਤੋ ਮਨਜ਼ੂਰੀ ਲੈ ਕੇ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਪੀਟਰ ਜੌਸਫ , ਐਲਵਿਨ, ਐਲਕਸ, ਕੈਨਡਿਥ ਡਾਇਲ, ਸੈਮਸੰਨ, ਵਿਲਸਨ ਮਸੀਹ, ਪੀਟਰ ਜੌਨ, ਰੋਜਰ ਜੌਨ,ਅਨੂਸ਼, ਉਪਕਾਰ ,ਦਿਲਸ਼ਾਤ ਵਿਸ਼ਾਲ , ਰਾਹੁਲ , ਗੁਰਸਿਮਰਨਜੀਤ ਸਿੰਘ ਅਤੇ ਅਕਸ਼ੇ ਵਰਮਾ ਆਦਿ ਸ਼ਾਮਲ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ