Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਮਨਵਰ ਇਕਬਾਲ ਚੰਨੀ ਬਣੇ ਜਿਲਾ ਕਾਂਗਰਸ ਮਿਨੋਰਟੀ ਡਿਪਾਰਟਮੈਂਟ ਦੇ ਚੇਅਰਮੈਨ

18 ਜੂਨ, 2025 05:50 PM

ਪ੍ਰੀਤ ਪੱਤੀ
ਖਰੜ : 2027 ਦੀਆਂ ਚੋਣਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਕਾਂਗਰਸ ਪਾਰਟੀ ਨੇ ਇੱਕ ਬਹੁਤ ਹੀ ਮਹੱਤਵਪੂਰਨ ਫੈਸਲਾ ਲੈਂਦਿਆਂ ਮਨਵਰ ਇਕਬਾਲ ਚੰਨੀ ਸਪੁੱਤਰ ਮੁਹੰਮਦ ਇਕਬਾਲ ਖਾਨਪੁਰ ਸਾਬਕਾ ਵਾਈਸ ਪ੍ਰਧਾਨ ਨਗਰ ਕੌਂਸਲ ਖਰੜ ਅਤੇ ਸਰਵਰੀ ਬੇਗਮ ਸਾਬਕਾ ਜਨਰਲ ਸਕੱਤਰ ਪੰਜਾਬ ਕਾਂਗਰਸ ਜੀ ਨੂੰ ਜਿਲਾ ਕਾਂਗਰਸ ਮਾਨੋਰਟੀ ਡਿਪਾਰਟਮੈਂਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਇਸ ਮੌਕੇ ਤੇ ਚੰਨੀ ਇਕਬਾਲ ਜੀ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕੀ ਜੋ ਵਿਸ਼ਵਾਸ ਪਾਰਟੀ ਦੇ ਮੇਰੇ ਤੇ ਕੀਤਾ ਹੈ ਮੈਂ ਉਹ ਜ਼ਿੰਮੇਵਾਰੀ ਤਹਿ ਦਿਲੋਂ ਨਿਭਾਵਾਂਗਾ ਇਸ ਮੌਕੇ ਚੰਨੀ ਇਕਬਾਲ ਜੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਜੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀ ਐਲ ਪੀ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਜੀ, ਮਿਨੋਰਿਟੀ ਡੀਪਾਰਟਮੈਂਟ ਆਲ ਇੰਡੀਆ ਦੇ ਚੇਅਰਮੈਨ ਇਮਰਨ ਪਰਤਾਪਗੜੀ ਪੰਜਾਬ ਦੇ ਚੈਅਰਮੈਨ ਦਿਲਾਵਰ ਖ਼ਾਨ, ਇੰਚਾਰਜ ਮੀਨਾਕਸ਼ੀ ਸਿੰਘ, ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਜੀ ਅਤੇ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਜੀ ਦਾ ਧੰਨਵਾਦ ਕੀਤਾ ਇਸ ਮੌਕੇ ਪੰਜਾਬ ਯੂਥ ਕਾਂਗਰਸ ਸਕੱਤਰ ਰਾਹੁਲ ਕਾਲੀਆ ਜੀ ਨੇ ਕਿਹਾ ਪਾਰਟੀ ਨੇ ਇਹ ਅਹਿਮ ਜ਼ਿੰਮੇਵਾਰੀ ਟਕਸਾਲੀ ਕਾਂਗਰਸੀ ਪਰਿਵਾਰ ਨੂੰ ਦਿੱਤੀ ਹੈ ਜਿਸਦੀ ਪਾਰਟੀ ਨੂੰ ਵੱਡੀ ਦੇਣ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ