Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਚੰਡੀਗੜ੍ਹ

ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਵੱਡੇ ਸੁਧਾਰਾਂ ਦੀ ਲੋੜ ਉਪਰ ਦਿੱਤਾ ਜ਼ੋਰ

12 ਮਾਰਚ, 2026 06:10 PM

ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ ਅਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਇੱਥੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੀ ਐਡਵਾਈਜ਼ਰੀ ਕੌਂਸਲ ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਮੀਟਿੰਗ ਦੌਰਾਨ ਤਿਵਾੜੀ ਨੇ ਕਈ ਮਹੱਤਵਪੂਰਨ ਮਸਲੇ ਉਠਾਏ, ਜਿਨ੍ਹਾਂ ਵਿੱਚ ਸਭ ਤੋਂ ਅਹਿਮ ਰਿਹੈਬਿਲੀਟੇਸ਼ਨ ਕਾਲੋਨੀਆਂ ਦੇ ਵਸਨੀਕਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਤੋਂ ਮਾਲਕੀ ਹੱਕ ਦੇਣ ਦੀ ਲੋੜ ਉਪਰ ਜ਼ੋਰ ਦਿੱਤਾ ਗਿਆ।

ਤਿਵਾੜੀ ਨੇ ਕਿਹਾ ਕਿ ਚੰਡੀਗੜ੍ਹ ਹਾਊਸਿੰਗ ਬੋਰਡ ਦੀਆਂ ਰਿਹਾਇਸ਼ੀ ਇਮਾਰਤਾਂ ਵਿੱਚ ਲੋੜ ਅਨੁਸਾਰ ਤਬਦੀਲੀਆਂ ਕਰਨ ਦੀ ਇਜਾਜ਼ਤ ਤੁਰੰਤ ਦਿੱਤੀ ਜਾਣੀ ਚਾਹੀਦੀ ਹੈ। ਇਸਦੇ ਤਹਿਤ ਫ਼ਜ਼ੂਲ ਨੋਟਿਸ ਜਾਰੀ ਕਰਨ ਦੀ ਪ੍ਰਥਾ ਹੁਣ ਖਤਮ ਹੋਣੀ ਚਾਹੀਦੀ ਹੈ। ਉਨ੍ਹਾਂ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਚੰਡੀਗੜ੍ਹ ਦੇ 22 ਪਿੰਡਾਂ ਵਿੱਚ ਲਾਗੂ ਲਾਲ ਡੋਰਾ (ਲਾਲ ਲਕੀਰ) ਨੂੰ ਤੁਰੰਤ ਖਤਮ ਕੀਤਾ ਜਾਣਾ ਚਾਹੀਦਾ ਹੈ।

ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ, ਤਿਵਾੜੀ ਨੇ ਇਹ ਵੀ ਕਿਹਾ ਕਿ ਚੰਡੀਗੜ੍ਹ ਵਿੱਚ ਹਿੱਸੇਦਾਰੀ ਜਾਇਦਾਦਾਂ ਦੀ ਵਿਕਰੀ ਤੁਰੰਤ ਖੋਲੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਆਪਰੇਟਿਵ ਹਾਊਸਿੰਗ ਅਤੇ ਗਰੁੱਪ ਹਾਊਸਿੰਗ ਸੋਸਾਇਟੀਆਂ ਨਾਲ ਜੁੜੀਆਂ ਸਮੱਸਿਆਵਾਂ ਅਤੇ ਚੁਣੌਤੀਆਂ ਨੂੰ ਵੀ ਜਲਦੀ ਹੱਲ ਕੀਤਾ ਜਾਣਾ ਚਾਹੀਦਾ ਹੈ।

ਤਿਵਾੜੀ ਨੇ ਇਹ ਵੀ ਮੰਗ ਕੀਤੀ ਕਿ ਚੰਡੀਗੜ੍ਹ ਵਿੱਚ ਮਾਸ ਰੈਪਿਡ ਟ੍ਰਾਂਜ਼ਿਟ ਸਿਸਟਮ (ਐੱਮ.ਆਰ.ਟੀ.ਐਸ) ਨੂੰ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਟੀ ਬਿਊਟੀਫੁਲ ਵਿੱਚ ਗਿਫ਼ਟ ਸਿਟੀ ਦੀ ਤਰ੍ਹਾਂ ਇੱਕ ਇੰਟਰਨੈਸ਼ਨਲ ਫਾਇਨੈਂਸ ਸੈਂਟਰ ਵੀ ਜਲਦੀ ਸਥਾਪਿਤ ਕੀਤਾ ਜਾਣਾ ਚਾਹੀਦਾ ਹੈ।

ਅਖੀਰ ਵਿੱਚ ਤਿਵਾੜੀ ਨੇ ਕਿਹਾ ਕਿ ਨਗਰ ਨਿਗਮ ਚੰਡੀਗੜ੍ਹ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਵੱਡੇ ਪੱਧਰ ’ਤੇ ਸੁਧਾਰ ਕਰਨ ਦੀ ਲੋੜ ਹੈ। ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਚੰਡੀਗੜ੍ਹ ਦੇ ਮੇਅਰ ਦੀ ਚੋਣ ਸਿੱਧੇ ਤੌਰ ’ਤੇ ਸਾਰੇ ਵਸਨੀਕਾਂ ਵੱਲੋਂ ਪੰਜ ਸਾਲਾਂ ਲਈ ਕਰਵਾਈ ਜਾਣੀ ਚਾਹੀਦੀ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ