Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

12 ਜੂਨ, 2026 05:35 PM

ਹੈਲੋ ਬ੍ਰਦਰ, ਅਲਬੇਲਾ ਅਤੇ ਚੱਲਤੇ-ਚੱਲਤੇ ਵਰਗੀਆਂ ਫਿਲਮਾਂ ਵਿਚ ਨਜ਼ਰ ਆ ਚੁੱਕੇ 90 ਦੇ ਦਹਾਕੇ ਦੇ ਮਸ਼ਹੂਰ ਅਦਾਕਾਰ ਤਿਰੰਦਾਜ਼ ਦਾ ਵੀਰਵਾਰ ਨੂੰ ਮੁੰਬਈ ਸਥਿਤ ਉਨ੍ਹਾਂ ਦੇ ਘਰ 69 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਆਪਣੀ ਬੇਮਿਸਾਲ ਕਾਮਿਕ ਟਾਈਮਿੰਗ ਅਤੇ ਪਰਦੇ 'ਤੇ ਪਾਰਸੀ ਕਿਰਦਾਰਾਂ ਲਈ ਜਾਣੇ ਜਾਂਦੇ ਸਨ। ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸਾਹਮਣੇ ਆਉਂਦੇ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਇੰਡਸਟਰੀ ਦੇ ਸਹਿਯੋਗੀ ਸਦਮੇ ਵਿੱਚ ਹਨ।


ਦਿਨਯਾਰ ਦੀ ਮੌਤ ਦੀ ਖ਼ਬਰ ਸਭ ਤੋਂ ਪਹਿਲਾਂ ਫੇਸਬੁੱਕ ਗਰੁੱਪ "ਪਾਰਸੀ ਜ਼ੋਰੋਸਟ੍ਰੀਅਨਜ਼ ਵਰਲਡਵਾਈਡ - ਦਿ ਹੈਦਰਾਬਾਦੀ ਪੇਜ" ਦੁਆਰਾ ਸਾਂਝੀ ਕੀਤੀ ਗਈ ਸੀ। ਪੋਸਟ ਵਿੱਚ ਲਿਖਿਆ ਸੀ, "ਮਰਹੂਮ ਰੁਸਤਮ ਤਿਰੰਦਾਜ਼ ਦੇ ਭਰਾ ਦਿਨਯਾਰ ਤਿਰੰਦਾਜ਼ ਦਾ ਦੇਹਾਂਤ ਹੋ ਗਿਆ ਹੈ। ਅੰਤਿਮ ਸੰਸਕਾਰ ਅੱਜ ਦੁਪਹਿਰ 3:45 ਵਜੇ ਵਾਡੀਆ ਬੰਗਲੀ, ਬੰਬਈ ਵਿਖੇ ਕੀਤਾ ਜਾਵੇਗਾ।"


ਦਿਨਯਾਰ ਤਿਰੰਦਾਜ਼ ਨੇ ਆਪਣੇ ਕਰੀਅਰ ਦੀ ਸ਼ੁਰੂਆਤ 1984 ਦੀ ਐਕਸ਼ਨ ਡਰਾਮਾ ਫਿਲਮ "ਦੁਨੀਆ" ਨਾਲ ਕੀਤੀ, ਜਿਸਦਾ ਨਿਰਦੇਸ਼ਨ ਰਮੇਸ਼ ਤਲਵਾਰ ਨੇ ਕੀਤਾ ਸੀ। ਫਿਰ ਉਹ "ਨੁੱਕੜ" (1986-87) ਅਤੇ "ਬਯੋਮਕੇਸ਼ ਬਖਸ਼ੀ" (1993) ਵਰਗੇ ਸੀਰੀਅਲਾਂ ਵਿੱਚ ਨਜ਼ਰ ਆਏ। ਹਾਲਾਂਕਿ, ਉਨ੍ਹਾਂ ਨੂੰ 1993 ਤੋਂ 1997 ਤੱਕ ਚੱਲੇ ਪ੍ਰਸਿੱਧ ਸਿਟਕਾਮ "ਜ਼ੁਬਾਨ ਸੰਭਾਲ ਕੇ" ਵਿੱਚ ਸ਼੍ਰੀ ਕੇਕੀ ਦੀ ਭੂਮਿਕਾ ਨਾਲ ਅਸਲ ਪਛਾਣ ਮਿਲੀ।


ਦਿਨਯਾਰ ਤਿਰੰਦਾਜ਼ ਬਾਲੀਵੁੱਡ ਫਿਲਮਾਂ "ਹੈਲੋ ਬ੍ਰਦਰ," "ਅਲਬੇਲਾ," "ਚਲਤੇ ਚਲਤੇ," ਤੋਂ ਇਲਾਵਾ "ਦਰਾਰ", "ਕਿਆ ਕੂਲ ਹੈਂ ਹਮ", "ਮੈਨੇ ਪਿਆਰ ਕਿਉਂ ਕਿਆ," ਅਤੇ "ਕਮਾਲ ਧਮਾਲ ਮਾਲਾਮਾਲ" ਵਿੱਚ ਵੀ ਨਜ਼ਰ ਆ ਚੁੱਕੇ ਹਨ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ