Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਪੰਜਾਬ

ਮਮਤਾ ਦਿਵਸ ਦੌਰਾਨ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਦੀ ਸਿਹਤ ਜਾਂਚ 'ਤੇ ਦਿੱਤਾ ਜਾਵੇ ਵਿਸ਼ੇਸ਼ ਧਿਆਨ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

16 ਜੁਲਾਈ, 2026 05:36 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਿੰਦਰਜੀਤ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ, ਮੁਜ਼ੱਫਰਪੁਰ ਵੱਲੋਂ ਪਿੰਡ ਪੁੰਨੂ ਮਜ਼ਾਰਾ ਵਿਖੇ ਮਮਤਾ ਦਿਵਸ ਮਨਾਇਆ ਗਿਆ।

ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਨੇ ਕੈਂਪ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਜਾਂਚ ਕੀਤੀ ਅਤੇ ਸਟਾਫ਼ ਨੂੰ ਹਦਾਇਤ ਕੀਤੀ ਕਿ ਹਰ ਲਾਭਪਾਤਰੀ ਤੱਕ ਸਮੇਂ ਸਿਰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪਹੁੰਚਾਉਣੀਆਂ ਯਕੀਨੀ ਬਣਾਈਆਂ ਜਾਣ।
 
ਡਾ. ਸਤਿੰਦਰਜੀਤ ਕੌਰ ਨੇ ਕਿਹਾ ਕਿ ਮਮਤਾ ਦਿਵਸ ਦਾ ਉਦੇਸ਼ ਗਰਭਵਤੀ ਮਹਿਲਾਵਾਂ ਅਤੇ ਨਵਜੰਮੇ ਬੱਚਿਆਂ ਦੀ ਸੁਰੱਖਿਅਤ ਸਿਹਤ, ਸਮੇਂ ਸਿਰ ਟੀਕਾਕਰਨ, ਪੋਸ਼ਣ ਸਲਾਹ ਅਤੇ ਨਿਯਮਿਤ ਸਿਹਤ ਜਾਂਚ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਲਾਭਪਾਤਰੀਆਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉਪਲਬਧ ਮੁਫ਼ਤ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
 
ਸੀਨੀਅਰ ਮੈਡੀਕਲ ਅਫਸਰ ਨੇ ਕਿਹਾ ਕਿ ਸੁਰੱਖਿਅਤ ਮਾਂ ਅਤੇ ਤੰਦਰੁਸਤ ਬੱਚਾ ਹੀ ਸਿਹਤਮੰਦ ਸਮਾਜ ਦੀ ਨੀਂਹ ਹਨ, ਇਸ ਲਈ ਹਰ ਲਾਭਪਾਤਰੀ ਨੂੰ ਸਿਹਤ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਸੇਵਾਵਾਂ ਦਾ ਪੂਰਾ ਲਾਭ ਲੈਣਾ ਚਾਹੀਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ

ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ

ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ

ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ

'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ

'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਸਤੇ ਡਾਇਵਰਟ

PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਸਤੇ ਡਾਇਵਰਟ